Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਡੀਗੜ੍ਹ ਨੇ ਅੰਮ੍ਰਿਤਸਰ ਦੀ ਖੁਸ਼ੀ ਦੇ ਰੰਗ ਫਿੱਕੇ ਕੀਤੇ…BJP ਨੇ AAP ਤੋਂ ਖੋਹੀ ਮੇਅਰ ਦੀ ਕੁਰਸੀ

Nirmal Pandori by Nirmal Pandori
01/30/2025
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜਨਵਰੀ, Gee98 news service

-ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੇ ਨਤੀਜੇ ਨੇ ‌ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਦਿੱਤਾ ਹੈ। ‘ਆਪ’-ਕਾਂਗਰਸ ਗੱਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ ਵੀ ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ ਜਿਸ ਨੂੰ 17 ਵੋਟਾਂ ਮਿਲੀਆਂ ਜਦਕਿ ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਮਿਲੀਆਂ। ‌ ਆਪ ਅਤੇ ਕਾਂਗਰਸ ਦੇ ਤਿੰਨ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ‌‌ ਜਿਸ ਨਾਲ ਭਾਜਪਾ ਬਾਜ਼ੀ ਮਾਰ ਗਈ।‌ ਚੰਡੀਗੜ੍ਹ ਨਗਰ ਨਿਗਮ ਵਿਚ 35 ਕੌਂਸਲਰ ਹਨ‌ ਜਿਨਾਂ ਵਿੱਚ ਭਾਜਪਾ ਕੋਲ 16 ਕੌਂਸਲਰ ਹਨ ਅਤੇ ਆਮ ਆਦਮੀ ਪਾਰਟੀ ਦੇ 13 ਤੇ ਕਾਂਗਰਸ ਦੇ 6 ਕੌਂਸਲਰ ਹਨ ਅਤੇ ਇੱਕ ਵੋਟ ਮੈਂਬਰ ਪਾਰਲੀਮੈਂਟ ਦੀ ਹੈ। ਇਸ ਤਰ੍ਹਾਂ ‌ਬਹੁਮਤ ਦੇ ਬਾਵਜੂਦ ਵੀ ਆਪ ਕਾਂਗਰਸ ਗੱਠਜੋੜ ਮੇਅਰ ਦੀ ਚੋਣ ਹਾਰ ਗਿਆ।ਦੱਸ ਦੇਈਏ ਕਿ ਅਜੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਨਗਰ ਨਿਗਮ ਦੇ ਵਿੱਚ ਇਹੋ ਤਸਵੀਰ ਸਾਹਮਣੇ ਆਈ ਸੀ ਜਿੱਥੇ ਬਹੁਮਤ ਕਾਂਗਰਸ ਕੋਲ ਸ਼੍ਰੀ ਪ੍ਰੰਤੂ ਮੇਅਰ ਆਮ ਆਦਮੀ ਪਾਰਟੀ ਦਾ ਬਣਿਆ ਹੈ। ਚੰਡੀਗੜ੍ਹ ਮੇਅਰ ਦੀ ਕੁਰਸੀ ‘ਤੇ ਕਬਜ਼ਾ ਕਰਕੇ ਭਾਜਪਾ ਨੇ ਆਮ ਆਦਮੀ ਪਾਰਟੀ ਲਈ ਅੰਮ੍ਰਿਤਸਰ ਮੇਅਰ ਦੀ ਖੁਸ਼ੀ ਦੇ ਰੰਗ ਫਿੱਕੇ ਕਰ ਦਿੱਤੇ। ਉੰਝ ਭਾਵੇਂ ਦਿੱਲੀ ‘ਚ ਆਪ ਦੀ ਸਥਿਤੀ ਮਜ਼ਬੂਤ ਦੱਸੀ ਜਾ ਰਹੀ ਹੈ ਪਰੰਤੂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ‘ਚ ਮੇਅਰ ਦੀ ਜਿੱਤ ਨੂੰ ਭਾਜਪਾ ਦਿੱਲੀ ਚੋਣਾਂ ‘ਚ ਆਪ ਦੇ ਡਿੱਗਦੇ ਗਰਾਫ ਵਜੋਂ ਪ੍ਰਚਾਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਅਕਤੀਆਂ ‘ਤੇ SC/ST ਐਕਟ ਲਾਗੂ ਨਹੀਂ ਹੁੰਦਾ-ਹਾਈ ਕੋਰਟ

Next Post

ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!

ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend