Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੌਸਮ ਦੀ ਭਵਿੱਖਬਾਣੀ…31 ਜਨਵਰੀ ਤੋਂ 4 ਫਰਵਰੀ ਤੱਕ ਪੰਜਾਬ ਦੇ ਕਿਹੜੇ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਮੀਂਹ…ਪੜ੍ਹੋ ਖ਼ਬਰ

Nirmal Pandori by Nirmal Pandori
01/30/2025
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਜਨਵਰੀ, Gee98 News service

-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ 31 ਜਨਵਰੀ ਤੋਂ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜੋ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਹਾਲਾਂਕਿ, ਅਗਲੇ 7 ਦਿਨਾਂ ਤੱਕ ਧੁੰਦ ਅਤੇ ਸ਼ੀਤ ਲਹਿਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 4 ਫਰਵਰੀ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਐਸ.ਏ.ਐਸ. ਨਗਰ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ‘ਚ ਕੱਲ੍ਹ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਆਉਣ ਵਾਲੇ ਕੁਝ ਦਿਨਾਂ ‘ਚ ਮੀਂਹ ਦਾ ਅਸਰ ਮਹਿਸੂਸ ਕੀਤਾ ਜਾਵੇਗਾ। ਮੌਸਮ ਵਿਭਾਗ ਨੇ 4 ਫਰਵਰੀ ਤੱਕ ਰਾਜ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…ਚੋਣ ਕਮਿਸ਼ਨ ਦੀ ਟੀਮ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ‘ਤੇ ਛਾਪਾਮਾਰੀ

Next Post

Flash News…ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੇ ਅਧਿਕਾਰ ਲਏ ਵਾਪਸ…!

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
Flash News…ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੇ ਅਧਿਕਾਰ ਲਏ ਵਾਪਸ…!

Flash News…ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੇ ਅਧਿਕਾਰ ਲਏ ਵਾਪਸ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend