Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਜਨਵਰੀ, Gee98 News service

-ਕਿਤਾਬੀ ਗਿਆਨ ਦੇ ਨਾਲ ਨਾਲ ਬੱਚਿਆਂ ਨੂੰ ਸਕੂਲਾਂ ਵਿੱਚ ਕੀਤਾ ਮੁਖੀ ਸਿੱਖਿਆ ਤੇ ਸਿਹਤ ਨਾਲ ਸਬੰਧਤ ਸਮੱਸਿਆਵਾਂ ਪ੍ਰਤੀ ਜਾਣਕਾਰੀ ਦੇਣ ਦੀ ਚਰਚਾ ਅਕਸਰ ਹੁੰਦੀ ਰਹਿੰਦੀ ਹੈ ਤਾਂ ਜੋ ਬੱਚੇ ਆਪਣੇ ਨੌਕਰੀ ਅਤੇ ਆਪਣੇ ਕੰਮ ਦੇ ਨਾਲ ਕਿਸੇ ਵੇਲੇ ਵੀ ਕਿਸੇ ਸਮੱਸਿਆ ਦਾ ਸਾਹਮਣਾ ਖੁਦ ਕਰ ਸਕਣ, ਜਿਹੜੇ ਸਕੂਲਾਂ ਵਿੱਚ ਬੱਚਿਆਂ ਨੂੰ ਅਜਿਹੀ ਸਿੱਖਿਆ ਦਿੱਤੀ ਜਾਂਦੀ ਹੈ ਉਹਨਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਅਜਿਹੀ ਇੱਕ ਚੰਗੀ ਖ਼ਬਰ ਯੂਪੀ ਦੇ ਸਾਗਰ ਜ਼ਿਲ੍ਹੇ ਦੇ ਦੇਵਰੀ ਬਲਾਕ ਦੇ ਚਿਖਲੀ ਜਾਮੁਨੀਆ ਪੰਚਾਇਤ ਦੇ ਹਾਇਰ ਸੈਕੰਡਰੀ ਸਕੂਲ ਤੋ ਸਾਹਮਣੇ ਆਈ ਹੈ ਜਿੱਥੋਂ ਦੀਆਂ ਦੋ ਵਿਦਿਆਰਥਣਾਂ ਦੀ ਸੂਝਬੂਝ ਨਾਲ ਇੱਕ ਮਾਸਟਰ ਦੀ ਜਾਨ ਬਚ ਗਈ। ਦਰਅਸਲ, ਗਣਤੰਤਰ ਦਿਵਸ ‘ਤੇ, ਚਿਖਲੀ ਜਾਮੁਨੀਆ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਇੱਕ ਪ੍ਰਾਇਮਰੀ ਅਧਿਆਪਕ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਤੇ ਉਹ ਬੇਹੋਸ਼ ਹੋ ਗਏ। ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨਿਸ਼ਕਾ ਅਤੇ ਪ੍ਰਾਚੀ ਨੇ ਅਧਿਆਪਕ ਮਹੀਪਾਲ ਠਾਕੁਰ ਨੂੰ ਸੀ.ਪੀ.ਆਰ. ਦੇ ਕੇ ਉਨ੍ਹਾਂ ਦੀ ਜਾਨ ਬਚਾਈ। ਵਿਦਿਆਰਥਣਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਅਧਿਆਪਕ ਨੂੰ ਦੇਖਿਆ ਤਾਂ ਉਨ੍ਹਾਂ ਦੀ ਨਬਜ਼ ਚਲ ਰਹੀ ਸੀ ਅਤੇ ਉਹ ਸਾਹ ਨਹੀਂ ਲੈ ਰਹੇ ਸਨ। ਫਿਰ ਵਿਦਿਆਰਥਣਾਂ ਨੇ ਉਨ੍ਹਾਂ ਨੂੰ ਸੀ.ਪੀ.ਆਰ. ਦਿੱਤਾ। ਐਂਬੂਲੈਂਸ ਆਉਣ ਤੱਕ ਸੀਪੀਆਰ ਦੇਣ ਤੋਂ ਬਾਅਦ ਮਾਸਟਰ ਜੀ ਨੇ ਦੁਬਾਰਾ ਸਾਹ ਲੈਣਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਐਂਬੂਲੈਂਸ ਰਾਹੀਂ ਅਧਿਆਪਕ ਨੂੰ ਦੇਵਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂਂ ਦਾ ਇਲਾਜ ਕੀਤਾ ਗਿਆ। ਜਦੋਂ ਡਾਕਟਰਾਂ ਦੀ ਟੀਮ ਨੂੰ ਸਾਰੀ ਘਟਨਾ ਬਾਰੇ ਦੱਸਿਆ ਗਿਆ ਤਾਂ ਉਹ ਬਹੁਤ ਖੁਸ਼ ਹੋਏ ਅਤੇ ਕਿੱਤਾਮੁਖੀ ਸਿੱਖਿਆ ਦੇ ਲਾਭਾਂ ਨੂੰ ਜਨਤਾ ਤੱਕ ਫੈਲਾਉਣ ਦੇ ਵਿਚਾਰ ਦੀ ਸ਼ਲਾਘਾ ਕੀਤੀ। ਡਾਕਟਰਾਂ ਨੇ ਕਿਹਾ ਕਿ ਜੇਕਰ ਵਿਦਿਆਰਥਣਾਂ ਨੇ ਸੀਪੀਆਰ ਨਾ ਦਿੱਤਾ ਹੁੰਦਾ ਤਾਂ ਕੁਝ ਅਣਸੁਖਾਵਾਂ ਵਾਪਰ ਸਕਦਾ ਸੀ। ਸੀਨੀਅਰ ਅਧਿਆਪਕ ਅਰੁਣ ਕੁਮਾਰ ਦੂਬੇ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਕੂਲ ਵਿੱਚ ਕਿੱਤਾਮੁਖੀ ਸਿੱਖਿਆ ਰਾਹੀਂ ਸੀਪੀਆਰ ਦੀ ਸਿਖਲਾਈ ਦਿੱਤੀ ਗਈ ਸੀ,ਵਿਦਿਆਰਥਣ ਨਿਸ਼ਖਾ ਅਤੇ ਪ੍ਰਾਚੀ ਨੇ ਇਸ ਵਿੱਚ ਹਿੱਸਾ ਲਿਆ। ਇਹ ਸਿਖਲਾਈ ਉਕਤ ਘਟਨਾ ਮੌਕੇ ਲਾਭਦਾਇਕ ਸਾਬਤ ਹੋਈ।
ਫੋਟੋ ਕੈਪਸ਼ਨ-ਅਧਿਆਪਕ ਦੀ ਜਾਨ ਬਚਾਉਣ ਵਾਲੀਆਂ ਵਿਦਿਆਰਥਣਾਂ ਨਿਸ਼ਖਾ ਅਤੇ ਪ੍ਰਾਚੀ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਕੁਤਬੇ ਦੇ ਲੋਕਾਂ ਦਾ ਵੱਡਾ ਫੈਸਲਾ…ਅਤਿ ਵੱਡਾ ਘੱਲੂਘਾਰਾ ਦੇ ਸਮਾਗਮਾਂ ਦੀ ਸਟੇਜ ‘ਤੇ ਸਿਆਸੀ ਲੋਕਾਂ ਦੀ ਬੋਲਤੀ ਬੰਦ

Next Post

ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ

ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend