Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਨੂੰ ਪਿੰਡ ਦੇ ਲੋਕਾਂ ਨੇ ਭਜਾ-ਭਜਾ ਕੇ ਕੁੱਟਿਆ…ਪਾੜ ਦਿੱਤਾ ਸਿਰ, ਹਸਪਤਾਲ ਦਾਖ਼ਲ….!

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਜਨਵਰੀ Gee98 News service

  • ਮੇਰੇ ਭਾਰਤ ਮਹਾਨ ਦੇ ਇੱਕ ਮੌਜੂਦਾ ਮੈਂਬਰ ਪਾਰਲੀਮੈਂਟ ਨੂੰ ਲੋਕਾਂ ਦੇ ਗੁੱਸੇ ਦਾ ਇੱਥੋਂ ਤੱਕ ਸ਼ਿਕਾਰ ਹੋਣਾ ਪਿਆ ਕਿ ਲੋਕਾਂ ਨੇ ਇਕੱਠੇ ਹੋ ਕੇ ਡਾਂਗਾਂ ਨਾਲ ਮੈਂਬਰ ਪਾਰਲੀਮੈਂਟ ਦਾ ਸਿਰ ਪਾੜ ਦਿੱਤਾ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ
    ਬਿਹਾਰ ਦੇ ਸਾਸਾਰਾਮ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੋਜ ਕੁਮਾਰ ਨੂੰ ਕੈਮੂਰ ਜ਼ਿਲ੍ਹੇ ਦੇ ਕੁਦਰਾ ਬਲਾਕ ਦੇ ਨਾਥੂਪੁਰ ਪਿੰਡ ਵਿੱਚ ਲੋਕਾਂ ਨੇ ਪਿੱਛਾ ਕਰਕੇ ਘੇਰ ਲਿਆ ਤੇ ਭਜਾ ਭਜਾ ਕੇ ਕੁੱਟਿਆ। ਇਸ ਦੌਰਾਨ ਕੁਝ ਲੋਕਾਂ ਨੇ ਮੈਂਬਰ ਪਾਰਲੀਮੈਂਟ ਮਨੋਜ ਕੁਮਾਰ ਦੇ ਸਿਰ ਵਿੱਚ ਸੱਟ ਮਾਰੀ ਜਿਸ ਨਾਲ ਉਹਨਾਂ ਦਾ ਸਿਰ ਪਾੜ ਗਿਆ। ਵੱਡੀ ਗਿਣਤੀ ਰੋਹ ਵਿੱਚ ਆਏ ਲੋਕਾਂ ਨੇ ਮੈਂਬਰ ਪਾਰਲੀਮੈਂਟ ਦੇ ਸੁਰੱਖਿਆ ਗਾਰਡਾਂ ਦਾ ਪਿੱਛਾ ਵੀ ਕੀਤਾ। ਲੋਕਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਸੁਰੱਖਿਆ ਗਾਰਡ ਵੀ ਕੁਝ ਨਹੀਂ ਕਰ ਸਕੇ। ‌ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਮੀਨ ਦੀ ਖਰੀਦ ਵੇਚ ਨੂੰ ਲੈ ਕੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮੈਂਬਰ ਪਾਰਲੀਮੈਂਟ ਦੇ ਭਰਾ ਦਾ ਪਿੰਡ ਵਾਸੀਆਂ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸੇ ਕਰਕੇ ਪਿੰਡ ਵਾਸੀ ਮੈਂਬਰ ਪਾਰਲੀਮੈਂਟ ਅਤੇ ਉਸਦੇ ਭਰਾ ਤੋਂ ਨਰਾਜ਼ ਸਨ। ਇਸ ਦੌਰਾਨ ਜਦੋਂ ਮੈਂਬਰ ਪਾਰਲੀਮੈਂਟ ਇਲਾਕੇ ‘ਚ ਪੁੱਜੇ ਤਾਂ ਪਿੰਡ ਵਾਸੀਆਂ ਨੇ ਉਹਨਾਂ ‘ਤੇ ਹਮਲਾ ਕਰ ਦਿੱਤਾ। ‌ ਇਸ ਹਮਲੇ ‘ਚ ਮੈਂਬਰ ਪਾਰਲੀਮੈਂਟ ਮਨੋਜ ਕੁਮਾਰ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਤੇ ਉਹਨਾਂ ਨੂੰ ਇਲਾਜ ਲਈ ਪਟਨਾ ਹਸਪਤਾਲ ਭੇਜਿਆ ਗਿਆ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ

Next Post

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ 'ਚ ਵਿਸ਼ੇਸ਼ ਤੌਰ 'ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend