Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੇਰਾ ਭਾਰਤ ਮਹਾਨ… ਦੋਸ਼ੀ ਦਾ ਪਾਸਪੋਰਟ ਸੁਪਰੀਮ ਕੋਰਟ ‘ਚ ਪਿਆ…ਤੇ ਦੋਸ਼ੀ ਅਮਰੀਕਾ ਭੱਜ ਗਿਆ…ਸੁਪਰੀਮ ਕੋਰਟ ਵੀ ਹੈਰਾਨ

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਜਨਵਰੀ, Gee98 News service

-ਸਿਵਲ ਅਫ਼ਸਰਸ਼ਾਹੀ ਅਤੇ ਪੁਲਿਸ ਜੇਕਰ ਕਿਸੇ ਦੀ ਕੋਈ ਗੱਲ ਨਾ ਸੁਣੇ ਤਾਂ ਪੀੜ੍ਹਤ ਅਦਾਲਤਾਂ ਦੀ ਸ਼ਰਨ ਵਿੱਚ ਜਾਂਦਾ ਹੈ ਕਿ ਉੱਥੇ ਇਨਸਾਫ਼ ਮਿਲੇਗਾ ਪ੍ਰੰਤੂ ਸਾਡੇ ਮੁਲਕ ਦਾ ਕਾਨੂੰਨ ਅਫ਼ਸਰਸ਼ਾਹੀ ਨੇ ਕੁਝ ਇਸ ਤਰ੍ਹਾਂ ਆਪਣੇ ਹੱਥਾਂ ਵਿੱਚ ਲਿਆ ਹੋਇਆ ਹੈ ਕਿ ਕਈ ਕੇਸਾਂ ਵਿੱਚ ਅਦਾਲਤ ਵੀ ਮਜਬੂਰ ਦਿਸ ਰਹੀ ਹੁੰਦੀ ਹੈ। ਇਹ ਖ਼ਬਰ ਜਿਹੜੀ ਤੁਸੀਂ ਪੜ੍ਹ ਰਹੇ ਹੋ,ਇਸ ਵਿਚ ਅਜਿਹੀ ਇੱਕ ਕਹਾਣੀ ਦੀ ਮਿਸਾਲ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ‘ਚ ਮਾਣਹਾਨੀ ਦੇ ਇੱਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਇੱਕ ਵਿਅਕਤੀ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਹੋਣ ਦੇ ਬਾਵਜੂਦ ਵੀ ਭਾਰਤ ਤੋਂ ਅਮਰੀਕਾ ਭੱਜ ਗਿਆ। 29 ਜਨਵਰੀ ਨੂੰ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਦੋਸ਼ੀ ਭਾਰਤ ਤੋਂ ਅਮਰੀਕਾ ਭੱਜਣ ਵਿੱਚ ਕਾਮਯਾਬ ਰਿਹਾ। ‌ ਇਸ ਤੋਂ ਬਾਅਦ ਸੁਣਵਾਈ ਦੌਰਾਨ ਜਸਟਿਸ ਸੰਧਾਂਸੂ ਧੂਲੀਆ ਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਟਿੱਪਣੀ ਕੀਤੀ “ਅਸੀਂ ਹੈਰਾਨ ਹਾਂ ਕਿ ਉਹ ਅਮਰੀਕਾ ਜਾਂ ਕਿਸੇ ਹੋਰ ਦੇਸ਼ ਵਿੱਚ ਬਿਨਾਂ ਪਾਸਪੋਰਟ ਦੇ ਕਿਵੇਂ ਜਾ ਸਕਦਾ ਹੈ, ਜਦੋਂ ਕਿ ਉਸ ਦਾ ਪਾਸਪੋਰਟ ਇਸ ਅਦਾਲਤ ਦੀ ਹਿਰਾਸਤ ਵਿੱਚ ਹੈ”। ਅਦਾਲਤ ਨੇ ਦੋਸ਼ੀ ਵਿਰੁੱਧ ਗ਼ੈਰ ਜ਼ਮਾਨਤੀ ਬਾਂਡ ਜਾਰੀ ਕੀਤਾ ਤੇ ਗ੍ਰਿਹ ਮੰਤਰਾਲੇ ਨੂੰ ਨਿਰਦੇਸ਼ ਦਿੱਤਾ ਕਿ ਉਸ ਨੂੰ ਗ੍ਰਿਫਤਾਰ ਕਰਨ ਲਈ ਕਾਨੂੰਨ ਦੇ ਤਹਿਤ ਹਰ ਸੰਭਵ ਕਦਮ ਚੁੱਕੇ ਤਾਂ ਜੋ ਉਸ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਅਦਾਲਤ ਨੇ ਜਾਂਚ ਦੇ ਹੁਕਮ ਵੀ ਦਿੱਤੇ ਕਿ ਉਹ ਪਾਸਪੋਰਟ ਅਦਾਲਤ ਦੀ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਵੀ ਇਸ ਦੇਸ਼ ਤੋਂ ਬਾਹਰ ਕਿਵੇਂ ਚਲਾ ਗਿਆ ? ਉਸ ਨੂੰ ਦੇਸ਼ ਛੱਡ ਕੇ ਭੱਜਣ ਵਿੱਚ ਕਿਸਨੇ ਸਹਾਇਤਾ ਕੀਤੀ ਅਤੇ ਇਸ ਵਿੱਚ ਕਿਹੜੇ ਅਧਿਕਾਰੀ ਅਤੇ ਹੋਰ ਵਿਅਕਤੀ ਸ਼ਾਮਿਲ ਹਨ ? ਦੱਸ ਦੇਈਏ ਕਿ ਮਾਨਯੋਗ ਸੁਪਰੀਮ ਕੋਰਟ ਪਤੀ ਪਤਨੀ ਦੇ ਵਿਚਕਾਰ ਇੱਕ ਬੱਚੇ ਦੀ ਹਿਰਾਸਤ ਦੇ ਮਾਮਲੇ ਵਿੱਚ ਇੱਕ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਕਰ ਰਹੀ। ਜਿੱਥੇ ਦੋਸ਼ੀ ਪਤੀ ਨੂੰ ਬੱਚੇ ਨੂੰ ਪਟੀਸ਼ਨਰ ਮਾਂ ਦੇ ਹਵਾਲੇ ਕਰਨ ਦਾ ਹੁਕਮ ਦਿੱਤਾ ਗਿਆ ਪ੍ਰੰਤੂ ਉਸਨੇ ਇਸ ਹੁਕਮ ਦੀ ਪਾਲਣਾ ਨਹੀਂ ਕੀਤੀ। ਉਹ ਸਾਰੀਆਂ ਸੁਣਵਾਈਆਂ ਮੌਕੇ ਅਦਾਲਤ ਵਿੱਚ ਪੇਸ਼ ਵੀ ਨਹੀਂ ਹੋਇਆ। 22 ਜਨਵਰੀ 2025 ਨੂੰ ਸੁਣਵਾਈ ਦੌਰਾਨ ਉਸ ਦੇ ਵਕੀਲ ਨੇ 29 ਜਨਵਰੀ ਨੂੰ ਉਸ ਦੀ ਅਦਾਲਤ ਵਿੱਚ ਮੌਜੂਦਗੀ ਬਾਰੇ ਭਰੋਸਾ ਦਿੱਤਾ ਸੀ ਪ੍ਰੰਤੂ 29 ਜਨਵਰੀ ਨੂੰ ਸੁਣਵਾਈ ਮੌਕੇ ਉਸ ਦੇ ਵਕੀਲ ਵਿਕਾਸ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਭਾਰਤ ਛੱਡ ਕੇ ਅਮਰੀਕਾ ਚਲਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਕਤ ਟਿੱਪਣੀਆਂ ਕੀਤੀਆਂ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

PCS ਐਗਜੀਕਿਊਟਿਵ ਅਫ਼ਸਰਾਂ ਦੀ ਭਰਤੀ ਦੇ 322 ਅਸਾਮੀਆਂ ਦੇ ਇਸ਼ਤਿਹਾਰ ਨੂੰ ਹਾਈਕੋਰਟ ‘ਚ ਚੁਣੌਤੀ

Next Post

ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ…ਦੋਸਤ ਗੱਡੀ ‘ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ…ਦੋਸਤ ਗੱਡੀ ‘ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼

ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਲਾਸ਼ ਮਿਲੀ…ਦੋਸਤ ਗੱਡੀ 'ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend