Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹ ‘ਚ ਤਾਇਨਾਤ ਸਿਪਾਹੀ ਤਸਵੀਰ ਸਿੰਘ ਨੇ ਆਪੇ ਹੀ ਕਰ ਲਈ ਆਪਣੀ ਤਸਵੀਰ ਦਾਗ਼ੀ

Nirmal Pandori by Nirmal Pandori
02/01/2025
in ਪੰਜਾਬ
Reading Time: 1 min read
A A
0
ਜੇਲ੍ਹ ‘ਚ ਤਾਇਨਾਤ ਸਿਪਾਹੀ ਤਸਵੀਰ ਸਿੰਘ ਨੇ ਆਪੇ ਹੀ ਕਰ ਲਈ ਆਪਣੀ ਤਸਵੀਰ ਦਾਗ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਫਰਵਰੀ, Gee98 News service

-ਕੇਂਦਰੀ ਜੇਲ੍ਹ ਬਠਿੰਡਾ ਵਿੱਚ ਤਾਇਨਾਤ ਇੱਕ ਸਿਪਾਹੀ ਤੋਂ ਹੈਰੋਇਨ ਅਤੇ ਜਰਦਾ ਬਰਾਮਦ ਕੀਤਾ ਹੈ, ਇਸ ਸਿਪਾਹੀ ਦਾ ਨਾਮ ਤਸਵੀਰ ਸਿੰਘ ਹੈ ਜਿਸ ਨੇ ਆਪਣੇ ਗ਼ੈਰ ਕਾਨੂੰਨੀ ਕੰਮਾਂ ਕਰਕੇ ਆਪਣੀ ਵਰਦੀ ਦੀ ਤਸਵੀਰ ‘ਤੇ ਖੁਦ ਹੀ ਦਾਗ ਲਗਾ ਲਿਆ ਹੈ। ਬਠਿੰਡਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸੀਨੀਅਰ ਸਿਪਾਹੀ ਤਸਵੀਰ ਸਿੰਘ ਤੋਂ 15 ਗ੍ਰਾਮ ਹੈਰੋਇਨ ਅਤੇ ਚਾਰ ਪੁੜੀਆਂ ਜਰਦੇ ਦੀਆਂ ਬਰਾਮਦ ਕੀਤੀਆਂ ਗਈਆਂ ਹਨ।ਪੁਲਿਸ ਨੇ ਸੀਨੀਅਰ ਸਿਪਾਹੀ ਤਸਵੀਰ ਸਿੰਘ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ।ਕੇਂਦਰੀ ਜੇਲੂ ਬਠਿੰਡਾ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਕੈਂਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਅਤੇ ਪ੍ਰਿਜਨ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਕੈਂਟ ਪੁਲਿਸ ਨੇ ਸੀਨੀਅਰ ਸਿਪਾਹੀ ਤਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਵਜੀਦਪੁਰ ਭੋਮਾ ਜਿਲਾ ਫਾਜ਼ਿਲਕਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੇਕਰ ਘਟਨਾ ਲੋਕਾਂ ਸਾਹਮਣੇ ਨਾ ਵਾਪਰੇ ਤਾਂ SC/ST ਐਕਟ ਲਾਗੂ ਨਹੀਂ ਹੁੰਦਾ-ਸੁਪਰੀਮ ਕੋਰਟ

Next Post

ਘਰੇਲੂ ਸਪਲਾਈ ਦਾ ਬਿਜਲੀ ਟ੍ਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਂਦਾ ਪਾਵਰਕਾਮ ਦਾ JE ਰੰਗੇਂ ਹੱਥੀਂ ਹੱਥੀ ਕਾਬੂ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਘਰੇਲੂ ਸਪਲਾਈ ਦਾ ਬਿਜਲੀ ਟ੍ਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਂਦਾ ਪਾਵਰਕਾਮ ਦਾ JE ਰੰਗੇਂ ਹੱਥੀਂ ਹੱਥੀ ਕਾਬੂ

ਘਰੇਲੂ ਸਪਲਾਈ ਦਾ ਬਿਜਲੀ ਟ੍ਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਂਦਾ ਪਾਵਰਕਾਮ ਦਾ JE ਰੰਗੇਂ ਹੱਥੀਂ ਹੱਥੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend