Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੌਕਰੀ ਦੇ ਨਾਲ-ਨਾਲ ਗੋਰਖਧੰਦਾ…ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀ ਹੈਰੋਇਨ ਸਮੇਤ ਕਾਬੂ…!

Nirmal Pandori by Nirmal Pandori
02/03/2025
in ਪੰਜਾਬ
Reading Time: 1 min read
A A
0
ਨੌਕਰੀ ਦੇ ਨਾਲ-ਨਾਲ ਗੋਰਖਧੰਦਾ…ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀ ਹੈਰੋਇਨ ਸਮੇਤ ਕਾਬੂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਫਰਵਰੀ, Gee98 News service

-ਪੰਜਾਬ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈਲ ਨੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸਪੈਸ਼ਲ ਸੈਲ ਦੀ ਪੁਲਿਸ ਵੱਲੋਂ ਇੱਕ ਇਤਲਾਹ ਦੇ ਆਧਾਰ ‘ਤੇ ਬੱਸ ਸਟੈਂਡ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਪਾਸਪੋਰਟ ਦਫ਼ਤਰ ਦੇ ਪਾਸਿਓਂ ਇੱਕ ਵਿਅਕਤੀ ਹੱਥ ਵਿੱਚ ਪੋਲੀਥੀਨ ਦਾ ਲਿਫ਼ਾਫ਼ਾ ਫੜੀ ਪੈਦਲ ਆ ਰਿਹਾ ਦੇਖਿਆ ਜੋ ਕੋਲ ਖੜ੍ਹੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਹੱਥ ‘ਚ ਫੜਿਆ ਪਾਲੀਥੀਨ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਤੇਜ਼ੀ ਨਾਲ ਪਿੱਛੇ ਮੁੜ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਅਜੀਤ ਸਿੰਘ ਉਰਫ਼ ਰਾਜੂ ਵਾਸੀ ਸੰਜੇ ਗਾਂਧੀ ਨਗਰ ਮੱਖੂ ਫਿਰੋਜ਼ਪੁਰ ਹਾਲ ਵਾਸੀ ਮੁਹੱਲਾ ਅਮਰਗੜ੍ਹ ਬਸ਼ੀਰਪੁਰਾ ਰਾਮਾ ਮੰਡੀ ਜਲੰਧਰ ਅਤੇ ਉਸ ਵੱਲੋਂ ਸੁੱਟੇ ਕਾਲੇ ਪੋਲੀਥੀਨ ਲਿਫਾਫੇ ‘ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦੇ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਦੀ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਅਜੀਤ ਸਿੰਘ ਉਰਫ ਰਾਜੂ, ਦੀਪਕ ਸ਼ਰਮਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਕਲੋਨੀ ਜਲੰਧਰ ਅਤੇ ਕੀਰਤ ਸਿੰਘ ਵਾਸੀ ਸੁਲਤਾਨਵਿੰਡ ਥਾਣਾ ਦੋਬੁਰਜੀ ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਰੋਡਵੇਜ਼ ਡਿਪੂ ਜਲੰਧਰ 2 ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਨ, ਉਹ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਵੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 20 ਛੋਟੇ ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਅਤੇ 01 ਛੋਟੀ ਇਲੈਕਟ੍ਰਾਨਿਕ ਵੇਟ ਮਸ਼ੀਨ ਸਮੇਤ ਬਰਾਮਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ-ਸੇਖਾ ਰੋਡ ‘ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

Next Post

ਛੱਡ ਕੇ ਪਰਿਵਾਰ ਤੇ ਕਾਰੋਬਾਰ…ਪੰਜਾਬ ਦੀ ਇੱਕ ਵਪਾਰੀ ਔਰਤ ਮਹਾਂਕੁੰਭ ‘ਚ ਬਣ ਗਈ ਸਾਧਵੀ…!

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਛੱਡ ਕੇ ਪਰਿਵਾਰ ਤੇ ਕਾਰੋਬਾਰ…ਪੰਜਾਬ ਦੀ ਇੱਕ ਵਪਾਰੀ ਔਰਤ ਮਹਾਂਕੁੰਭ ‘ਚ ਬਣ ਗਈ ਸਾਧਵੀ…!

ਛੱਡ ਕੇ ਪਰਿਵਾਰ ਤੇ ਕਾਰੋਬਾਰ…ਪੰਜਾਬ ਦੀ ਇੱਕ ਵਪਾਰੀ ਔਰਤ ਮਹਾਂਕੁੰਭ 'ਚ ਬਣ ਗਈ ਸਾਧਵੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend