Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੱਲੀ ਸੀ ਘਰੇ ਭਾਬੀ…ਦਿਓਰ ਹੀ ਨਿਕਲਿਆ ਲੁਟੇਰਾ…ਹਥਿਆਰਾਂ ਦੇ ਜ਼ੋਰ ‘ਤੇ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ

Nirmal Pandori by Nirmal Pandori
02/04/2025
in ਪੰਜਾਬ
Reading Time: 1 min read
A A
0
ਕੱਲੀ ਸੀ ਘਰੇ ਭਾਬੀ…ਦਿਓਰ ਹੀ ਨਿਕਲਿਆ ਲੁਟੇਰਾ…ਹਥਿਆਰਾਂ ਦੇ ਜ਼ੋਰ ‘ਤੇ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਫਰਵਰੀ, Gee98 News service

-ਦਿਨ-ਦਿਹਾੜੇ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਇੱਕ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਕਾਲਜ ਅਧਿਆਪਕਾ ਨੂੰ ਤੇਜ਼ਧਾਰ ਹਥਿਆਰਾਂ ਦਾ ਡਰ ਦਿਖਾਕੇ ਘਰ ਵਿਚ ਬੰਧਕ ਬਣਾਕੇ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੀ ਲੁੱਟ ਮਾਮਲੇ ਵਿਚ ਪੁਲਿਸ ਵੱਲੋਂ ਕੀਤੀ ਜਾਂਚ ਪੜ੍ਹਤਾਲ ਵਿਚ ਉਕਤ ਅਧਿਆਪਕ ਔਰਤ ਦਾ ਦਿਓਰ ਹੀ ਮਾਸਟਰ ਮਾਈਂਡ ਨਿਕਲਿਆ, ਜਿਸ ਨੇ ਆਪਣੇ ਇਕ ਸਾਥੀ ਦੀ ਸਹਾਇਤਾ ਨਾਲ ਘਰ ਵਿਚ ਦਾਖਲ ਹੋ ਕੇ ਲੁੱਟ ਕਰਨ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਪਰੋਕਤ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਯੋਤੀ ਚੁੱਘ ਵਾਸੀ ਜੈਨ ਨਗਰੀ ਗਲੀ ਨੰ: 3 ਜੋ ਕਿ ਭਾਗ ਸਿੰਘ ਕਾਲਜ ਅਬੋਹਰ ਵਿਖੇ ਅਧਿਆਪਕਾ ਦੀ ਡਿਊਟੀ ਕਰਦੀ ਹੈ ਉਹ ਜਦੋਂ ਕਰੀਬ 3 ਵਜੇ ਆਪਣੇ ਘਰ ਪਹੁੰਚੀ ਤਾਂ ਉਪਰੋਕਤ ਲੁਟੇਰੇ ਜਿੰਨ੍ਹਾਂ ਨੇ ਆਪਣੇ ਚਿਹਰਿਆਂ ‘ਤੇ ਨਕਾਬ ਚੜ੍ਹਾਏ ਸਨ, ਘਰ ਦੀ ਔਰਤ ਜੋਯਤੀ ਨੂੰ ਬੰਨ੍ਹ ਕੇ ਘਰ ਦੇ ਸਟੋਰ ਵਿਚ ਬੰਦ ਕਰਕੇ ਘਰ ‘ਚੋਂ ਕਰੀਬ 16 ਤੋਲੇ ਸੋਨਾ ਤੇ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ ਸਨ। ਅਧਿਆਪਕਾ ਜਯੋਤੀ ਚੁੱਘ ਦੇ ਪਤੀ ਸੋਨੀ ਚੁੱਘ ਦੇ ਬਿਆਨਾਂ ‘ਤੇ ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਸਹਾਇਤਾ ਤੇ ਟੈਕਨੀਕਲ ਸਪੋਰਟ ਨਾਲ ਪੁਲਿਸ ਨੇ ਦੋਸ਼ੀ ਅਸ਼ਵਨੀ ਕੁਮਾਰ ਉਰਫ ਬਿੱਟੂ ਪੁੱਤਰ ਜਗਦੀਸ ਕੁਮਾਰ ਨਿਵਾਸੀ ਪੰਜਪੀਰ ਨਗਰ ਗਲੀ ਨੰ: 2 ਤੇ ਉਸ ਦੇ ਸਾਥੀ ਜਸਮਿੰਦਰਪਾਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪੰਜਪੀਰ ਨਗਰ ਅਬੋਹਰ ਨੂੰ 24 ਘੰਟਿਆਂ ਵਿਚ ਹੀ ਟਰੇਸ ਕਰਕੇ ਕਾਬੂ ਕੀਤਾ। ਐਸਐਸਪੀ ਨੇ ਦੱਸਿਆ ਕਿ ਘਟਨਾ ਸਮੇਂ ਅਧਿਆਪਕਾ ਨੂੰ ਲੱਗਿਆ ਕਿ ਉਹਨਾਂ ਦਾ ਸਾਰਾ ਸੋਨਾ ਤੇ ਨਗਦੀ ਲੁਟੇਰੇ ਲੈ ਗਏ ਹਨ ਇਸ ਲਈ ਉਹਨਾਂ ਨੇ ਪੁਲਿਸ ਨੂੰ ਬਿਆਨ ਵਿੱਚ ਲੱਖਾਂ ਰੁਪਏ ਦੀ ਨਗਦੀ ਅਤੇ 16 ਤੋਲੇ ਸੋਨੇ ਦੇ ਗਹਿਣੇ ਲੁੱਟੇ ਹੋਏ ਲਿਖਵਾਏ ਪਰ
ਦੋਸ਼ੀਆਂ ਕੋਲੋਂ 55 ਹਜ਼ਾਰ ਰੁਪਏ ਨਗਦ ਤੇ ਸੋਨੇ ਦੀਆਂ ਬਾਲੀਆਂ ਹੀ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਜਾਂਚ ਪੜ੍ਹਤਾਲ ਦੌਰਾਨ ਪੀੜ੍ਹਤਾ ਨੇ ਪੁਲਿਸ ਨੂੰ ਦੁਆਰਾ ਦੱਸਿਆ ਕਿ ਉਸਦੇ ਘਰ ਅਲਮਾਰੀ ਦੀ ਸੇਫ ਦੀ ਚਾਬੀ ਮਿਲਣ ‘ਤੇ ਜਦੋਂ ਉਨ੍ਹਾਂ ਚੰਗੀ ਤਰ੍ਹਾਂ ਨਾਲ ਘਰ ਵਿਚ ਚੈਕਿੰਗ ਕੀਤੀ ਤਾਂ ਸਿਰਫ ਇਕ ਜੋੜਾ ਟੌਪਸ ਵਜ਼ਨ 2.760 ਗਰਾਮ ਤੇ 60 ਹਜ਼ਾਰ ਰੁਪਏ ਹੀ ਚੋਰੀ ਹੋਏ ਸਨ, ਜਦੋਂਕਿ ਬਾਕੀ ਸਮਾਨ ਘਰ ‘ਚੋਂ ਬਰਾਮਦ ਹੋ ਗਿਆ।‌ ਘਰ ਵਿੱਚ ਇਕੱਲੀ ਔਰਤ ਹੋਣ ‘ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਇਸ ਘਟਨਾ ਦਾ ਮਾਸਟਰਮਾਈਂਡ ਅਸ਼ਵਨੀ ਕੁਮਾਰ ਉਸਦਾ ਦਿਓਰ ਹੀ ਹੈ ਤੇ ਉਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਛੱਡ ਕੇ ਪਰਿਵਾਰ ਤੇ ਕਾਰੋਬਾਰ…ਪੰਜਾਬ ਦੀ ਇੱਕ ਵਪਾਰੀ ਔਰਤ ਮਹਾਂਕੁੰਭ ‘ਚ ਬਣ ਗਈ ਸਾਧਵੀ…!

Next Post

ਸ਼ਰਾਬ ਦੇ ਠੇਕੇਦਾਰਾਂ ਦੀ ਲੁੱਟ…ਮੈਰਿਜ ਪੈਲੇਸਾਂ ਵਿੱਚ ਮਹਿੰਗੀ ਦਿੰਦੇ ਨੇ ਸ਼ਰਾਬ…aap mla ਨੇ ਚੁੱਕਿਆ ਮੁੱਦਾ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸ਼ਰਾਬ ਦੇ ਠੇਕੇਦਾਰਾਂ ਦੀ ਲੁੱਟ…ਮੈਰਿਜ ਪੈਲੇਸਾਂ ਵਿੱਚ ਮਹਿੰਗੀ ਦਿੰਦੇ ਨੇ ਸ਼ਰਾਬ…aap mla ਨੇ ਚੁੱਕਿਆ ਮੁੱਦਾ

ਸ਼ਰਾਬ ਦੇ ਠੇਕੇਦਾਰਾਂ ਦੀ ਲੁੱਟ…ਮੈਰਿਜ ਪੈਲੇਸਾਂ ਵਿੱਚ ਮਹਿੰਗੀ ਦਿੰਦੇ ਨੇ ਸ਼ਰਾਬ…aap mla ਨੇ ਚੁੱਕਿਆ ਮੁੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend