Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜ਼ਿੰਦਗੀ ਇਧਰ ਵੀ ਸੌਖੀ ਨਹੀਂ ਹੋਵੇਗੀ..ਅਮਰੀਕਾ ਤੋਂ ਡਿਪੋਰਟ ਹੋਣ ਵਾਲਿਆਂ ਦੀ…DGP ਦੇ ਸੰਕੇਤ

Nirmal Pandori by Nirmal Pandori
02/05/2025
in ਪੰਜਾਬ
Reading Time: 1 min read
A A
0
…ਜ਼ਿੰਦਗੀ ਇਧਰ ਵੀ ਸੌਖੀ ਨਹੀਂ ਹੋਵੇਗੀ..ਅਮਰੀਕਾ ਤੋਂ ਡਿਪੋਰਟ ਹੋਣ ਵਾਲਿਆਂ ਦੀ…DGP ਦੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਫਰਵਰੀ, Gee98 News service

-ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਭਾਰਤੀਆਂ ਨੂੰ ਇਥੋਂ ਦੀ ਸਖ਼ਤ ਕਾਨੂੰਨੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ‌ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਬੀਤੇ ਕੱਲ੍ਹ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਮਰੀਕਾ ਵੱਲੋਂ ਭੇਜੇ ਜਾ ਰਹੇ 200 ਤੋਂ ਵਧੇਰੇ ਪ੍ਰਵਾਸੀਆਂ ਨਾਲ ਪੰਜਾਬ ਪੁਲਿਸ ਨਰਮੀ ਨਾਲ ਪੇਸ਼ ਆਵੇਗੀ ਅਤੇ ਦੋਸਤਾਨਾ ਰਵੱਈਆ ਰੱਖੇਗੀ ਪਰ ਉਹਨਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ 200 ਤੋਂ ਵਧੇਰੇ ਭਾਰਤੀ ਅੱਜ ਅੰਮ੍ਰਿਤਸਰ ਪੁੱਜਣਗੇ ਇਹਨਾਂ ਨੂੰ ਅਮਰੀਕਾ ਤੋਂ ਲੈ ਕੇ ਇੱਕ ਜ਼ਹਾਜ਼ ਰਵਾਨਾ ਹੋ ਚੁੱਕਾ ਹੈ। ‌ ਸੂਤਰਾਂ ਅਨੁਸਾਰ ਹਰੇਕ ਡਿਪੋਰਟ ਕੀਤੇ ਗਏ ਭਾਰਤੀ ਤੋਂ ਉਹਨਾਂ ਦੀ ਗ਼ੈਰ ਕਾਨੂੰਨੀ ਇਮੀਗ੍ਰੇਸ਼ਨ ਦੇ ਪਿਛੋਕੜ ਦੇ ਵੇਰਵੇ ਹਾਸਲ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਪੁਲਿਸ ਦਾ ਮੰਨਣਾ ਹੈ ਕਿ ਇਹ ਵਿਅਕਤੀ ਗ਼ੈਰ ਕਾਨੂੰਨੀ ਇਮੀਗਰੇਸ਼ਨ ਬਾਰੇ ਅਸਲ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ ਜਿਸ ਤੋਂ ਪਤਾ ਲੱਗੇਗਾ ਕਿ ਡੰਕੀ ਰੂਟ ਜ਼ਰੀਏ ਟਰੈਵਲ ਏਜੰਟ ਲੋਕਾਂ ਨੂੰ ਕਿਵੇਂ ਲੁੱਟਦੇ ਹਨ ਅਤੇ ਉਹਨਾਂ ਦਾ ਨੈਟਵਰਕ ਕੀ ਹੈ। ਡੀਜੀਪੀ ਨੇ ਇਹ ਵੀ ਕਿਹਾ ਕਿ ਸਾਨੂੰ ਅਜੇ ਉਹਨਾਂ ਦੀ ਪਹਿਚਾਣ ਬਾਰੇ ਤਾਂ ਨਹੀਂ ਪਤਾ ਅਤੇ ਉਹਨਾਂ ਦੀ ਕੇਸਾਂ ਬਾਰੇ ਵੀ ਜਾਣਕਾਰੀ ਨਹੀਂ ਪਰ ਅਸੀਂ ਕੇਂਦਰੀ ਏਜੰਸੀਆਂ ਦੇ ਸੰਪਰਕ ਵਿੱਚ ਹਾਂ। ‌ਇਹ ਵੀ ਸੰਭਾਵਨਾ ਹੈ ਕਿ ਪੁਲਿਸ ਦੀਆਂ ਕੇਂਦਰੀ ਏਜੰਸੀਆਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਵੇਲੇ ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਤੇ ਉਹਨਾਂ ਦੇ ਬਿਆਨ ਦਰਜ ਕਰਨਗੀਆਂ। ਇਹ ਸਪੱਸ਼ਟ ਹੈ ਕਿ ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਵਾਲੇ ਇਹ ਪੰਜਾਬੀ ਪੰਜਾਬ ਪੁਲਿਸ ਦੇ ਰਾਡਾਰ ‘ਤੇ ਰਹਿਣਗੇ ਅਤੇ ਇਹਨਾਂ ਦੀਆਂ ਸਰਗਰਮੀਆਂ ‘ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਬਕਾ ਐਮਐਲਏ ਕੁਲਬੀਰ ਸਿੰਘ ਜ਼ੀਰਾ ਦੀ ਗੱਡੀ ‘ਤੇ ਹੋਈ ਫਾਇਰਿੰਗ

Next Post

…ਅੱਜ ਤੋਂ ਪਾਸਪੋਰਟ ਦੀ ਵੈਰੀਫਿਕੇਸ਼ਨ ਸੌਖੀ ਹੋ ਜਾਵੇਗੀ,ਪੰਜਾਬ ਪੁਲਿਸ ਨੇ ਕੀਤੀ ਪਹਿਲਕਦਮੀ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
…ਅੱਜ ਤੋਂ ਪਾਸਪੋਰਟ ਦੀ ਵੈਰੀਫਿਕੇਸ਼ਨ ਸੌਖੀ ਹੋ ਜਾਵੇਗੀ,ਪੰਜਾਬ ਪੁਲਿਸ ਨੇ ਕੀਤੀ ਪਹਿਲਕਦਮੀ

…ਅੱਜ ਤੋਂ ਪਾਸਪੋਰਟ ਦੀ ਵੈਰੀਫਿਕੇਸ਼ਨ ਸੌਖੀ ਹੋ ਜਾਵੇਗੀ,ਪੰਜਾਬ ਪੁਲਿਸ ਨੇ ਕੀਤੀ ਪਹਿਲਕਦਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend