Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਬਾਲਿਗ ਬੱਚੇ ‘ਤੇ ਤਸ਼ੱਦਦ ਸਬੰਧੀ ਵੱਡਾ ਖੁਲਾਸਾ…ਬੱਚੇ ਦੇ ਪਿਤਾ ਨੇ ਹੀ ਬੱਚੇ ਨੂੰ 3.5 ਲੱਖ ਰੁਪਏ ‘ਚ ਵੇਚਿਆ ਸੀ…!

Nirmal Pandori by Nirmal Pandori
02/05/2025
in ਪੰਜਾਬ
Reading Time: 1 min read
A A
0
ਨਾਬਾਲਿਗ ਬੱਚੇ ‘ਤੇ ਤਸ਼ੱਦਦ ਸਬੰਧੀ ਵੱਡਾ ਖੁਲਾਸਾ…ਬੱਚੇ ਦੇ ਪਿਤਾ ਨੇ ਹੀ ਬੱਚੇ ਨੂੰ 3.5 ਲੱਖ ਰੁਪਏ ‘ਚ ਵੇਚਿਆ ਸੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਫਰਵਰੀ, Gee98 News service

-ਪਿਛਲੇ ਦਿਨੀ ਪਟਿਆਲਾ ਵਿਖੇ ਇੱਕ ਗੋਦ ਲਏ ਬੱਚੇ ਉੱਪਰ ਗੋਦ ਲੈਣ ਵਾਲੀ ਔਰਤ ਵੱਲੋਂ ਹੀ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ‌ਗੋਦ ਲੈਣ ਵਾਲੀ ਔਰਤ ਵੱਲੋਂ ਬੱਚੇ ‘ਤੇ ਤਸ਼ੱਸਦ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਵੀ ਕਰ ਲਿਆ ਸੀ। ਇਸ ਬੱਚੇ ਉੱਪਰ ਤਸ਼ੱਦਦ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਇਸਦੇ ਦਾਦਾ ਦਾਦੀ ਅਤੇ ਚਾਚੇ ਨੂੰ ਪਤਾ ਲੱਗਿਆ ਤਾਂ ਉਹ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੱਚੇ ਦਾ ਪਤਾ ਲੈਣ ਪਹੁੰਚੇ, ਜਿਨ੍ਹਾਂ ਨੇ ਦੱਸਿਆ ਕਿ ਬੱਚੇ ਦੇ ਪਿਤਾ ਨੇ ਹੀ ਬੱਚੇ ਨੂੰ ਇੱਕ ਔਰਤ ਕੋਲ ਸਾਢੇ ਤਿੰਨ ਲੱਖ ਰੁਪਏ ਵਿੱਚ ਵੇਚਿਆ ਸੀ। ਬੱਚੇ ਦੇ ਚਾਚਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਬੱਚਾ ਉਸਦੇ ਵੱਡੇ ਭਰਾ ਦਾ ਹੈ, ਉਸਦਾ ਵੱਡਾ ਭਰਾ ਤੇ ਉਸਦੀ ਭਰਜਾਈ ਦੋਵੇਂ ਵੱਖ ਹੋ ਗਏ ਹਨ ਤੇ ਦੋਵਾਂ ਦਾ ਵਿਆਹ ਵੀ ਹੋ ਚੁੱਕਿਆ ਹੈ। ਕਰੀਬ ਡੇਢ ਸਾਲ ਪਹਿਲਾਂ ਇਹਦੇ ਵੱਡੇ ਭਰਾ ਨੇ ਝੂਠ ਬੋਲ ਕੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਰਿਸ਼ਤੇਦਾਰਾਂ ਕੋਲ ਛੱਡ ਗਿਆ ਸੀ ਪਰ ਸਾਨੂੰ ਬਾਅਦ ਵਿੱਚ ਪਤਾ ਲੱਗਿਆ ਕਿ ਉਸਨੇ ਬੱਚੇ ਲਈ 3.5 ਲੱਖ ਰੁਪਏ ਲਏ ਸਨ। ਇਸ ਖੁਲਾਸੇ ਤੋਂ ਬਾਅਦ ਆਪਣਾ ਫਰਜ਼ ਸੇਵਾ ਸੰਮਤੀ ਦੇ ਮੁਖੀ ਪਾਲ ਖਰੌੜ ਨੇ ਕਿਹਾ ਕਿ ਬੇਸ਼ੱਕ ਪੁਲਿਸ ਨੇ ਬੱਚੇ ‘ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਇਸ ਮਾਮਲੇ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਬੱਚੇ ਦੇ ਪਿਤਾ ਨੇ ਹੀ ਆਪਣੇ ਬੱਚੇ ਨੂੰ ਵੇਚਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

Next Post

ਬਠਿੰਡੇ ਦਾ ਮੁੰਡਾ ਬਣਿਆ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੇਅਰ…ਨਗਰ ਨਿਗਮ ‘ਤੇ aap ਦਾ ਕਬਜ਼ਾ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਬਠਿੰਡੇ ਦਾ ਮੁੰਡਾ ਬਣਿਆ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੇਅਰ…ਨਗਰ ਨਿਗਮ ‘ਤੇ aap ਦਾ ਕਬਜ਼ਾ

ਬਠਿੰਡੇ ਦਾ ਮੁੰਡਾ ਬਣਿਆ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੇਅਰ…ਨਗਰ ਨਿਗਮ 'ਤੇ aap ਦਾ ਕਬਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend