Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਵਲ ਸਿੰਘ ਢਿੱਲੋਂ ਦੀ ਦਿੱਲੀ ਜਿੱਤ ‘ਤੇ ਟਿੱਪਣੀ… ਰਾਜ ਜੁਮਲਿਆਂ ਨਾਲ ਨਹੀਂ ਸਗੋਂ ਲੋਕ ਪੱਖੀ ਜੁਗਤਾਂ ਨਾਲ ਚੱਲਦੇ ਨੇ…!

Nirmal Pandori by Nirmal Pandori
02/08/2025
in ਪੰਜਾਬ
Reading Time: 1 min read
A A
0
ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਦਿੱਲੀ ਦੇ ਲੋਕਾਂ ਨੇ ‘ਆਪ’ ਨੂੰ ਸਿਆਸੀ ਔਕਾਤ ਦਿਖਾਈ

ਚੰਡੀਗੜ੍ਹ,8 ਫਰਵਰੀ, Gee98 News service

-ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੇ ਭਾਜਪਾ ਦੇ ਹੱਕ ਵਿੱਚ ਇਤਿਹਾਸਿਕ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਮੁਲਕ ਦੀ ਰਾਜਨੀਤੀ ‘ਚ ਉਸ ਦਾ ਅਸਲ ਮੁਕਾਮ ਦਰਸਾ ਦਿੱਤਾ ਹੈ। ਦਿੱਲੀ ਦੇ ਵੋਟਰਾਂ ਨੇ ਸਿਰਫ ਭਾਜਪਾ ਨੂੰ ਹੀ ਨਹੀਂ ਜਿਤਾਇਆ ਸਗੋਂ ਭਾਜਪਾ ਦੀਆਂ ਦੇਸ਼ ਪੱਖੀ ਨੀਤੀਆਂ ਦੀ ਪ੍ਰੋੜਤਾ ਇੱਕ ਅਜਿਹੇ ਢੰਗ ਨਾਲ ਕੀਤੀ ਹੈ ਕਿ ਭਾਜਪਾ ਦੀ ਇਹ ਜਿੱਤ ਹਮੇਸ਼ਾ ਮੁਲਕ ਦੀ ਰਾਜਨੀਤੀ ਵਿੱਚ ਜ਼ਿਕਰਯੋਗ ਰਹੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਕੌਮੀ ਆਗੂ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਤੋਂ ਅਦਾਰਾ Gee98 News ਨਾਲ ਗੱਲਬਾਤ ਕਰਦੇ ਹੋਏ ਕੀਤਾ। ਦਿੱਲੀ ‘ਚ ਭਾਜਪਾ ਦੀ ਜਿੱਤ ‘ਤੇ ਬਾਗ਼ੋਂ ਬਾਗ਼ ਹੋਏ ਸਰਦਾਰ ਢਿਲੋਂ ਨੇ ਕਿਹਾ ਕਿ ਕੌਮੀ ਰਾਜਧਾਨੀ ਦੇ ਲੋਕਾਂ ਨੇ ‘ਆਪ’ ਨੂੰ ਦੱਸ ਦਿੱਤਾ ਹੈ ਕਿ ਰਾਜ ਜੁਮਲਿਆਂ ਨਾਲ ਨਹੀਂ ਸਗੋਂ ਲੋਕ ਪੱਖੀ ਨੀਤੀਆਂ ਨਾਲ ਚੱਲਦੇ ਹਨ ਅਤੇ ਇਹ ਨੀਤੀਆਂ ਸਿਰਫ਼ ਤੇ ਸਿਰਫ਼ ਭਾਜਪਾ ਕੋਲ ਹੀ ਹਨ। ਢਿੱਲੋਂ ਨੇ ਕਿਹਾ ਕਿ ਵਿਸ਼ਵ ਪ੍ਰਸਿੱਧ ਦਿੱਲੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬੇਮਿਸਾਲ ਭਰੋਸਾ ਪ੍ਰਗਟ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਬਜਬਾਗਾਂ ਤੇ ਜੁਮਲਿਆਂ ਨਾਲ ਦਿੱਲੀ ਦੇ ਲੋਕਾਂ ਨੂੰ 10 ਸਾਲ ਸਿਆਸੀ ਤੌਰ ‘ਤੇ ਮੂਰਖ ਬਣਾਇਆ ਅਤੇ ਹੁਣ ਲੋਕਾਂ ਨੇ ਕੇਜਰੀਵਾਲ ਦੀ ਪਾਰਟੀ ਨੂੰ ਅਜਿਹੇ ਮੁਕਾਮ ‘ਤੇ ਧੱਕ ਦਿੱਤਾ ਕਿ ਦੇਸ਼ ਦੀ ਰਾਜਨੀਤੀ ‘ਚ ਉਸ ਦੇ ਪੈਰ ਨਹੀਂ ਲੱਗਣਗੇ। ਢਿੱਲੋ ਨੇ ਕਿਹਾ ਕਿ ‘ਆਪ’ ਨੇ ਕੌਮੀ ਰਾਜਧਾਨੀ ਦਾ ਹਰ ਖੇਤਰ ‘ਚ ਨਕਸ਼ਾ ਵਿਗਾੜਿਆ ਪਰੰਤੂ ਹੁਣ ਭਾਜਪਾ ਕੌਮੀ ਰਾਜਨੀਤੀ ਨੂੰ ਇਸ ਤਰ੍ਹਾਂ ਸੰਵਾਰੇਗੀ ਕਿ ਵਿਸ਼ਵ ਪੱਧਰ ‘ਤੇ ਗੱਲਾਂ ਹੋਣਗੀਆਂ। ਢਿੱਲੋ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਜੁੰਡਲੀ ਨੇ ਦਿੱਲੀ ਦੇ ਲੋਕਾਂ ਦਾ ਟੈਕਸਾਂ ਦਾ ਪੈਸਾ ਤੇ ਖੂਨ ਪਸੀਨੇ ਦੀ ਕਮਾਈ ਨੂੰ ਸ਼ੀਸ਼ ਮਹਿਲ ‘ਤੇ ਪਾਣੀ ਵਾਂਗ ਵਹਾਇਆ ਅਤੇ ਨਿੱਜ ਦੀ ਰਾਜਨੀਤੀ ਕੀਤੀ ਪਰੰਤੂ ਹੁਣ ਸਮਾਂ ਲੋਕ ਪੱਖੀ ਰਾਜਨੀਤੀ ਦਾ ਹੈ ਜਿਸ ਦੀ ਭਾਜਪਾ ਹੀ ਪਹਿਰੇਦਾਰ ਹੈ। ਕੇਵਲ ਸਿੰਘ ਢਿੱਲੋ ਨੇ ਭਾਜਪਾ ਦੀ ਦਿੱਲੀ ਜਿੱਤ ਦੇ ਸੰਦਰਭ ਵਿੱਚ ਪੰਜਾਬ ਦੀ ਰਾਜਨੀਤੀ ਬਾਰੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ‘ਚ ਵੀ ਝਾੜੂ ਤੀਲਾ ਤੀਲਾ ਹੋਵੇਗਾ ਕਿਉਂਕਿ ਜਦੋਂ ਕਮਾਂਡਰ ਹੀ ਹਾਰ ਜਾਵੇ ਤਾਂ ਸਿਪਾਹੀ ਫੌਜ ਛੱਡ ਕੇ ਭੱਜਣ ਲੱਗ ਜਾਂਦੇ ਹਨ। ਢਿੱਲੋਂ ਨੇ ਕਿਹਾ ਕਿ ‌ ਦਿੱਲੀ ‘ਚ ਆਪ ਦੀ ਹਾਰ ਦੀ ਇਖ਼ਲਾਕੀ ਜ਼ਿੰਮੇਵਾਰੀ ਕਬੂਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਕਿਉਂਕਿ ਭਗਵੰਤ ਮਾਨ ਨੇ ਪੰਜਾਬ ਦਾ ਪੈਸਾ ਦਿੱਲੀ ਜਾ ਕੇ ਲੁਟਾਇਆ। ਕੇਵਲ ਸਿੰਘ ਢਿੱਲੋ ਨੇ ਪੰਜਾਬ ਦੇ ਭਾਜਪਾ ਵਰਕਰਾਂ ਨੂੰ ਖਾਸ ਕਰਕੇ ਜ਼ਿਲ੍ਹਾ ਬਰਨਾਲਾ ਦੇ ਵਰਕਰਾਂ ਨੂੰ ਦਿੱਲੀ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਆਗੂ ਤੇ ਵਰਕਰ ਦਾ ਇਸ ਜਿੱਤ ਦੇ ਵਿੱਚ ਵਡਮੁੱਲਾ ਯੋਗਦਾਨ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰਿਸ਼ਵਤਖ਼ੋਰੀ ਥਾਣੇਦਾਰ ਨੂੰ 4 ਸਾਲ ਦੀ ਕੈਦ ਅਤੇ 40000 ਜੁਰਮਾਨਾ

Next Post

ਤਪੇ ਵਾਲੇ ਤਹਿਸੀਲਦਾਰ ਦੇ ਬੈਂਕ ਲਾਕਰ ‘ਚੋਂ ਵਿਜੀਲੈਂਸ ਨੇ ਕੱਢ ਲਈ ਸੋਨੇ ਦੀ ਇੱਟ…ਹੋਰ ਵੀ ਬਹੁਤ ਸਮਾਨ ਮਿਲਿਆ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਤਪਾ ਤਹਿਸੀਲਦਾਰ ਰਿਸ਼ਵਤ ਕਾਂਡ…ਸੂਬੇ ਦੇ ਮਾਲ ਅਫਸਰਾਂ ਵੱਲੋਂ ਵਿਜੀਲੈਂਸ ਦੇ ਬਰਨਾਲਾ ਦਫ਼ਤਰ ਦੇ ਘਿਰਾਓ ਦਾ ਐਲਾਨ

ਤਪੇ ਵਾਲੇ ਤਹਿਸੀਲਦਾਰ ਦੇ ਬੈਂਕ ਲਾਕਰ 'ਚੋਂ ਵਿਜੀਲੈਂਸ ਨੇ ਕੱਢ ਲਈ ਸੋਨੇ ਦੀ ਇੱਟ…ਹੋਰ ਵੀ ਬਹੁਤ ਸਮਾਨ ਮਿਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend