Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਐਗਰੋ ਵੱਲੋਂ ਆਰਸੇਟੀ ਰਾਹੀ ਸੈਲਫ਼-ਹੈਲਪ ਗਰੁੱਪ ਦੀ ਮੁਫਤ ਸਿਖਲਾਈ

Nirmal Pandori by Nirmal Pandori
10/07/2021
in ਪੰਜਾਬ
Reading Time: 1 min read
A A
0
ਪੰਜਾਬ ਐਗਰੋ ਵੱਲੋਂ ਆਰਸੇਟੀ ਰਾਹੀ ਸੈਲਫ਼-ਹੈਲਪ ਗਰੁੱਪ ਦੀ ਮੁਫਤ ਸਿਖਲਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 07 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਐਗਰੋ ਚੰਡੀਗੜ ਵੱਲੋਂ ਐਸ.ਬੀ.ਆਈ ਆਰਸੇਟੀ ਬਰਨਾਲਾ ਵਿਖੇ ਸੈਲਫ਼-ਹੈਲਪ ਗਰੁੱਪ ਦੇ ਮੈਬਰਾਂ ਨੂੰ ਅਚਾਰ ਬਣਾਉਣ ਦਾ ਛੇ ਰੋਜ਼ਾ ਮੁਫਤ ਸਿਖਲਾਈ ਕੋਰਸ ਇਸ ਸੰਸਥਾ ਵਿਖੇ ਲਗਾਇਆ ਗਿਆ, ਜੋ ਕਿ ਪੀਐਫਐਮਐਸਈ ਪ੍ਰੋਗਰਾਮ ਪੰਜਾਬ ਐਗਰੋ ਚੰਡੀਗੜ ਵੱਲੋਂ ਸਪਾਂਸਰ ਕੀਤਾ ਗਿਆ।
ਇਸ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਵਿਚ ਰਜਨੀਸ਼ ਕੁਮਾਰ (ਡਿਪਟੀ ਜਨਰਲ ਮੈਨੇਜਰ, ਏ.ਓ., ਸਟੇਟ ਬੈਂਕ ਆਫ਼ ਇੰਡੀਆ, ਬਠਿੰਡਾ) ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਅਭਿਨੈ ਪਾਠਕ (ਆਰ.ਐਮ, ਆਰ.ਬੀ.ਓ, ਸਟੇਟ ਬੈਂਕ ਆਫ ਇੰਡੀਆ, ਬਰਨਾਲਾ), ਚਰਨਜੀਤ ਸਿੰਘ (ਸਟੇਟ ਡਾਇਰੈਕਟਰ ਆਫ਼ ਆਰਸੈਟੀ, ਪੰਜਾਬ), ਡਾਕਟਰ ਮਹੇਸ਼ (ਐਚ.ਓ.ਡੀ, ਫੂਡ ਪ੍ਰੋਸੈਸਿੰਗ, ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ) ਅਤੇ ਐਨ.ਆਰ.ਐਲ.ਐਮ, ਬਰਨਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਆਏ ਹੋਏ ਮਹਿਮਾਨਾਂ ਨੇ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਆਪਣਾ ਖੁਦ ਦਾ ਕੰਮ ਸ਼ੁਰੂ ਕਰਨ ਲਈ ਅਤੇ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਸ੍ਰੀ ਰਜਨੀਸ਼ ਤੁਲੀ (ਜਨਰਲ ਮੈਨੇਜਰ, ਪੰਜਾਬ ਐਗਰੋ, ਚੰਡੀਗੜ) ਨੇ ਆਪਣੇ ਤਜਰਬੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਸ੍ਰੀ ਧਰਮਪਾਲ ਬਾਂਸਲ (ਡਾਇਰੈਕਟਰ, ਆਰਸੇਟੀ, ਬਰਨਾਲਾ) ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

.. ਤੇ ਆਖ਼ਿਰ ! ਰਾਜੇ ਨੇ ਸਰਕਾਰੀ ਚੋਰ ਫੜ ਹੀ ਲਏ

Next Post

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਆਸ਼ਾ ਵਰਕਰਾਂ: ਸਿਵਲ ਸਰਜਨ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਆਸ਼ਾ ਵਰਕਰਾਂ:  ਸਿਵਲ ਸਰਜਨ

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਆਸ਼ਾ ਵਰਕਰਾਂ: ਸਿਵਲ ਸਰਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend