Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਪੰਚ ਦੇ ਮੁੰਡੇ ਦੇ ਵਿਆਹ ‘ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ ‘ਚ ਕਰਵਾ ਲਿਆ ਬਾਂਦਰ ਲੰਡਾ

Nirmal Pandori by Nirmal Pandori
02/12/2025
in ਪੰਜਾਬ
Reading Time: 1 min read
A A
0
ਸਰਪੰਚ ਦੇ ਮੁੰਡੇ ਦੇ ਵਿਆਹ ‘ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ ‘ਚ ਕਰਵਾ ਲਿਆ ਬਾਂਦਰ ਲੰਡਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਫਰਵਰੀ, Gee98 News service

-ਪੰਜਾਬ ਪੁਲਿਸ ਵੱਲੋਂ ਭਾਵੇਂ ਸੂਬੇ ‘ਚ ਹਥਿਆਰਾਂ ਦੀ ਸ਼ਰੇਆਮ ਨੁਮਾਇਸ਼ ‘ਤੇ ਪਾਬੰਦੀ ਹੈ ਤੇ ਇਸ ਮਾਮਲੇ ‘ਚ ਕਾਰਵਾਈ ਵੀ ਕੀਤੀ ਜਾ ਰਹੀ ਹੈ ਪ੍ਰੰਤੂ ਫਿਰ ਵੀ ਲੋਕ ਫੁਕਰਪੁਣੇ ਦੇ ਰਿਵਾਜ਼ ਵਿੱਚ ਬਾਂਦਰ ਲੰਡਾ ਕਰਵਾ ਹੀ ਲੈਂਦੇ ਹਨ। ਅਜਿਹਾ ਇੱਕ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜਦੀਵਾਲਾ ਨਜ਼ਦੀਕ ਪਿੰਡ ਖੁਰਦਾਂ ਤੋਂ ਸਾਹਮਣੇ ਆਇਆ ਜਿੱਥੇ ਮੌਜੂਦਾ ਸਰਪੰਚ ਦੀ ਬੇਟੇ ਦੇ ਵਿਆਹ ਮੌਕੇ ਬੇਟੇ ਅਤੇ ਉਸਦੇ ਦੋਸਤਾਂ ਵੱਲੋਂ ਸ਼ਰੇਆਮ ਫਾਇਰਿੰਗ ਕਰਕੇ ਦਹਿਸ਼ਤ ਪੈਦਾ ਕੀਤੀ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਿਸੇ ਨੇ ਵਾਇਰਲ ਕਰ ਦਿੱਤੀ ਤੇ ਪੁਲਿਸ ਹਰਕਤ ਦੇ ਵਿੱਚ ਆਈ। ਸੂਤਰ ਨੇ ਦੱਸਿਆ ਕਿ ਸਰਪੰਚ ਦੇ ਮੁੰਡੇ ਦਾ ਵਿਆਹ ਹੋਣ ਕਰਕੇ ਪੁਲੀਸ ਅਧਿਕਾਰੀ ਪਹਿਲਾਂ ਇਸ ਮਾਮਲੇ ‘ਤੇ ਕਾਰਵਾਈ ਕਰਨ ਤੋਂ ਕੰਨੀਂ ਕਤਰਾ ਰਹੇ ਸੀ ਪਰ ਵੀਡੀਓ ਕੁਝ ਵੈਬ ਚੈਨਲਾਂ ‘ਤੇ ਨਸ਼ਰ ਹੋਣ ਉਪਰੰਤ ਸਵਾਲਾਂ ‘ਚ ਘਿਰਨ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਇਹ ਘਟਨਾ ਬੀਤੀ 8 ਫਰਵਰੀ ਦੀ ਹੈ, ਜਦੋਂ ਸਰਪੰਚ ਦੇ ਪਰਿਵਾਰ ਵਲੋਂ ਵਿਆਹ ਦੀ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਸਰਪੰਚ ਦੇ ਲੜਕੇ ਮਨਪ੍ਰੀਤ ਸਿੰਘ ਤੇ ਉਸ ਦੇ ਦੋਸਤਾਂ ਵਲੋਂ ਡੀਜੇ ‘ਤੇ ਭੰਗੜਾ ਪਾਉਣ ਮੌਕੇ ਲੱਗੇ ਗੀਤ ‘ਯਾਰ ਮਝੈਲ ਕੁੜੇ’ ਉੱਤੇ ਦੋਨਾਲੀ ਅਤੇ ਪਿਸਤੌਲ ਰਾਹੀਂ ਕਈ ਹਵਾਈ ਫਾਇਰ ਕੀਤੇ ਗਏ ਪਰ ਹੁਣ ਵੀਡੀਓ ਵਾਇਰਲ ਹੋਣ ਉਪਰੰਤ ਗੜ੍ਹਦੀਵਾਲਾ ਪੁਲੀਸ ਹਰਕਤ ਵਿੱਚ ਆਈ ਅਤੇ ਉਨ੍ਹਾਂ ਕੇਸ ਦਰਜ ਕਰ ਲਿਆ। ਇਸ ਸਬੰਧੀ ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਹੈਪੀ ਤੇ ਹੋਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਫਾਇਰਿੰਗ ਵਿੱਚ ਵਰਤਿਆ ਗਿਆ ਇੱਕ ਪਿਸਤੌਲ ਤੇ ਬੰਦੂਕ ਵੀ ਜ਼ਬਤ ਕਰ ਲਈ ਗਈ ਹੈ। ਮੁਲਜ਼ਮ ਇਸ ਵੇਲੇ ਫਰਾਰ ਹਨ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐਸਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹਥਿਆਰ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#punjabnews#punjabpolice #barnalapolice#simranjitsinghmann
Previous Post

ਪਾਵਰਕਾਮ ਦੇ ਇੰਜਨੀਅਰਾਂ ਨੇ ਭਗਵੰਤ ਮਾਨ ਨੂੰ ਲਿਖਿਆ ‘ਪਾਵਰਬੰਬ’…ਗੁੰਡਾ ਟੈਕਸ ਤੋਂ ਬਾਅਦ ਕੌਣ ਮੰਗ ਰਿਹੈ ਪਾਰਟੀ ਫੰਡ

Next Post

ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!

ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend