Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!

Nirmal Pandori by Nirmal Pandori
02/12/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਫਰਵਰੀ, Gee98 News service

-ਪਿੰਡ ਵਿੱਚ ਇੱਕ ਗਲੀ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਪਿੰਡ ਦੇ ਮੌਜੂਦਾ ਸਰਪੰਚ ਦੇ ਭਰਾ ਨੂੰ ਦੂਜੀ ਧਿਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਇਹ ਮਾਮਲਾ ਡੇਰਾ ਬਾਬਾ ਨਾਨਕ ਨੇੜੇ ਪੁਲਿਸ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸਹੂਰ ਖੁਰਦ ਦਾ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ (35) ਦਾ ਬੁੱਧਵਾਰ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਹੂਰ ਖੁਰਦ ਵਿੱਚ ਪੰਚਾਇਤੀ ਗਲੀ ਦਾ ਨਿਰਮਾਣ ਕਰਵਾ ਰਹੇ ਸੀ ਅਤੇ ਗਲੀ ਦਾ ਨਿਰਮਾਣ ਰੋਕਣ ਨੂੰ ਲੈ ਕੇ ਸੋਮਵਾਰ ਦੂਸਰੀ ਧਿਰ ਵੱਲੋਂ ਹਮਲਾ ਕਰਕੇ ਉਨਾਂ ਦੇ ਸਾਥੀ ਗੁਰਵੰਤ ਸਿੰਘ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ ਅਤੇ ਉਸ ਦਿਨ ਵੀ ਉਹਨਾਂ ਨੂੰ ਗੋਲੀਆਂ ਨਾਲ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਸ ਦਾ ਛੋਟਾ ਭਰਾ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਕਲਾਨੌਰ ਤੋਂ ਮੋਪਿਡ ‘ਤੇ ਆ ਰਿਹਾ ਸੀ ਤਾਂ ਉਨਾਂ ਦੇ ਭਰਾ ਨੂੰ ਕਲਾਨੌਰ ਦੇ ਬਾਹਰਵਾਰ ਸਾਲੇ ਚੱਕ ਰੋਡ ‘ਤੇ ਗੋਲੀਆਂ ਮਾਰੀਆਂ ਗਈਆਂ ਜੋ ਮੇਰੇ ਭਰਾ ਨਿਰਮਲ ਸਿੰਘ ਦੀ ਵੱਖੀ ਅਤੇ ਛਾਤੀ ਵਿੱਚ ਲੱਗੀਆਂ। ਉਹਨਾਂ ਦੱਸਿਆ ਕਿ ਜ਼ਖ਼ਮੀ ਭਰਾ ਨੂੰ ਜਦੋਂ ਹਸਪਤਾਲ ਲੈ ਕੇ ਗਏ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਇਸ ਮਾਮਲੇ ‘ਚ ਅਗਲੀ ਕਾਰਵਾਈ ਕਰ ਰਹੀ ਹੈ। ਪੁਲਿਸ ‘ਤੇ ਸਵਾਲ ਉਠ ਰਹੇ ਹਨ ਕਿ ਕੁਝ ਦਿਨ ਪਹਿਲਾਂ ਸਰਪੰਚ ਦੇ ਇੱਕ ਸਾਥੀ ਨੂੰ ਦੋਸ਼ੀ ਧਿਰ ਵੱਲੋਂ ਜ਼ਖ਼ਮੀ ਕਰਨ ਤੋਂ ਬਾਅਦ ਤੇ ਸਰਪੰਚ ਨੂੰ ਧਮਕੀਆਂ ਦੇਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਤੋਂ ਬਾਅਦ ਦੋਸ਼ੀ ਧਿਰ ਨੇ ਸਰਪੰਚ ਦੇ ਭਰਾ ‘ਤੇ ਗੋਲੀਆਂ ਨਾਲ ਹਮਲਾ ਕੀਤਾ ਜਿਸ ਵਿੱਚ ਉਸ ਦੀ ਮੌਤ ਹੋ ਗਈ।
ਫੋਟੋ ਕੈਪਸ਼ਨ-ਮ੍ਰਿਤਕ ਦੀ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਪੰਚ ਦੇ ਮੁੰਡੇ ਦੇ ਵਿਆਹ ‘ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ ‘ਚ ਕਰਵਾ ਲਿਆ ਬਾਂਦਰ ਲੰਡਾ

Next Post

ਦੀਵੇ ਥੱਲ੍ਹੇ ਹਨੇਰਾ…ਦਫਤਰਾਂ ਚ ਡਾ. ਅੰਬੇਡਕਰ ਦੀ ਤਸਵੀਰ ਪਰ ਕਮਿਸ਼ਨ ਦੀਆਂ ਸਾਰੀਆਂ ਆਸਾਮੀਆਂ ਖਾਲੀ…!

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਦੀਵੇ ਥੱਲ੍ਹੇ ਹਨੇਰਾ…ਦਫਤਰਾਂ ਚ ਡਾ. ਅੰਬੇਡਕਰ ਦੀ ਤਸਵੀਰ ਪਰ ਕਮਿਸ਼ਨ ਦੀਆਂ ਸਾਰੀਆਂ ਆਸਾਮੀਆਂ ਖਾਲੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend