Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਨਕਸਰ ਠਾਠ ਦੇ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਔਰਤ ਦੀ ਮੌਤ

Nirmal Pandori by Nirmal Pandori
02/14/2025
in ਪੰਜਾਬ
Reading Time: 1 min read
A A
0
ਨਾਨਕਸਰ ਠਾਠ ਦੇ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਔਰਤ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਫਰਵਰੀ, Gee98 News service

-ਠਾਠ ਨਾਨਕਸਰ ਦੇ ਮੁਖੀ ਬਾਬਾ ਲੱਖਾ ਸਿੰਘ ਦੀ ਗੱਡੀ ਨੇ ਇੱਕ ਪਤੀ ਪਤਨੀ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਪਤੀ ਲੁਧਿਆਣਾ ਦੇ ਡੀਐਮਸੀ ਰੈਫਰ ਕੀਤਾ ਗਿਆ। ਅੱਜ ਇਹ ਹਾਦਸਾ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ‘ਤੇ ਦੁਪਹਿਰ ਬਾਅਦ ਥਾਣਾ ਸਦਰ ਨੇੜੇ ਵਾਪਰਿਆ ਜਿਸ ਵਿੱਚ ਨਾਨਕਸਰ ਠਾਠ ਦੇ ਮੁਖੀ ਦੀ ਤੇਜ਼ ਰਫਤਾਰ ਗੱਡੀ ਨੇ ਪਤੀ ਪਤਨੀ ਨੂੰ ਮਾਰ ਦਿੱਤੀ। ਥਾਣਾ ਸਦਰ ਮੁਖੀ ਗੁਰਸੇਵਕ ਸਿੰਘ ਨੇ ਨਾਨਕਸਰ ਠਾਠ ਮੁਖੀ ਬਾਬਾ ਲੱਖਾ ਸਿੰਘ ਦੀ ਗੱਡੀ ਨਾਲ ਇਹ ਹਾਦਸਾ ਵਾਪਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੱਡੀ ਨੂੰ ਉਨ੍ਹਾਂ ਦਾ ਡਰਾਈਵਰ ਚਲਾ ਰਿਹਾ ਸੀ। ਜਾਣਕਾਰੀ ਮੁਤਾਬਕ ਬਲਕਾਰ ਸਿੰਘ (39) ਪਿੰਡ ਨਿਧਾਂਵਾਲਾ ਆਪਣੀ ਪਤਨੀ ਲਵਜੀਤ ਕੌਰ ਨਾਲ ਮੋਗਾ ਸ਼ਹਿਰ ਤੋਂ ਖ਼ਰੀਦਦਾਰੀ ਕਰ ਕੇ ਵਾਪਸ ਪਿੰਡ ਜਾ ਰਿਹਾ ਸੀ। ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਤੇ ਥਾਣਾ ਸਦਰ ਨੇੜੇ ਉਨ੍ਹਾਂ ਦੇ ਸਕੂਟਰ ਨੂੰ ਨਾਨਕਸਰ ਠਾਠ ਦੀ ਤੇਜ਼ ਰਫ਼ਤਾਰ ਗੱਡੀ ਨੇ ਭਿਆਨਕ ਟੱਕਰ ਮਾਰੀ ਤਾਂ ਸਕੂਟਰ ਸਵਾਰ ਜੋੜਾ ਸੜਕ ਉੱਤੇ ਡਿੱਗ ਪਿਆ ਅਤੇ ਉਨ੍ਹਾਂ ਦੇ ਸਿਰ ਉੱਤੇ ਸੱਟਾਂ ਲੱਗੀਆਂ। ਇਸ ਹਾਦਸੇ ‘ਚ ਪਤਨੀ ਲਵਜੀਤ ਕੌਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਬਲਕਾਰ ਸਿੰਘ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਥਾਣਾ ਸਦਰ ਪੁਲੀਸ ਨੇ ਨਾਨਕਸਰ ਠਾਠ ਦੀ ਗੱਡੀ ਕਬਜ਼ੇ ਵਿਚ ਲੈ ਲਈ ਹੈ। ਪੁਲੀਸ ਮੁਤਾਬਕ ਬਾਬਾ ਲੱਖਾ ਸਿੰਘ ਗੱਡੀ ਵਿਚ ਸਵਾਰ ਸਨ ਅਤੇ ਗੱਡੀ ਨੂੰ ਉਨ੍ਹਾਂ ਦਾ ਡਰਾਈਵਰ ਚਲਾ ਰਿਹਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਾਰਤ ਟੈਕਸ 2025 : ਟਰਾਈਡੈਂਟ ਨੇ ਕੀਤਾ ਵੱਡੀਆਂ ਯੋਜਨਾਵਾਂ ਦਾ ਐਲਾਨ 1000 ਕਰੋਡ਼ ਦੀ ਯੋਜਨਾ ਦੇ ਨਾਲ 2027 ਤੱਕ ਤਿੰਨ ਗੁਣਾ ਵਿਕਾਸ ਦਾ ਰੱਖਿਆ ਟੀਚਾ

Next Post

ਕਾਂਗਰਸੀ ਢਾਂਚੇ ‘ਚ ਫੇਰਬਦਲ…ਪੰਜਾਬ ਕਾਂਗਰਸ ਦੀ ਵਾਗਡੋਰ ਭੁਪੇਸ਼ ਬਘੇਲ ਦੇ ਹੱਥ…!

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਕਾਂਗਰਸੀ ਢਾਂਚੇ ‘ਚ ਫੇਰਬਦਲ…ਪੰਜਾਬ ਕਾਂਗਰਸ ਦੀ ਵਾਗਡੋਰ ਭੁਪੇਸ਼ ਬਘੇਲ ਦੇ ਹੱਥ…!

ਕਾਂਗਰਸੀ ਢਾਂਚੇ 'ਚ ਫੇਰਬਦਲ…ਪੰਜਾਬ ਕਾਂਗਰਸ ਦੀ ਵਾਗਡੋਰ ਭੁਪੇਸ਼ ਬਘੇਲ ਦੇ ਹੱਥ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend