Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ੀਸ਼ ਮਹਿਲ ਦੇ ਅੰਦਰ ਹੀ ਰਹਿਣਗੇ ਅਰਵਿੰਦ ਕੇਜਰੀਵਾਲ…!

Nirmal Pandori by Nirmal Pandori
02/15/2025
in ਪੰਜਾਬ
Reading Time: 1 min read
A A
0
ਦਵਿੰਦਰਪਾਲ ਭੁੱਲਰ ਦੀ ਰਿਹਾਈ ਬਦਲੇ ਕਰੋੜਾਂ ਡਾਲਰ ਫੰਡਿੰਗ ਦੇ ਦੋਸ਼ਾਂ ਤਹਿਤ ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫ਼ਾਰਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਫਰਵਰੀ, Gee98 news service

-ਭਾਜਪਾ ਨੇ ਦਿੱਲੀ ਵਿੱਚ ਭਾਵੇਂ ਅਜੇ ਸਰਕਾਰ ਦਾ ਗਠਨ ਵੀ ਨਹੀਂ ਕੀਤਾ ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਦੀਆਂ ਬੇਨਿਯਮੀਆਂ ਦੀਆਂ ਪਰਤਾਂ ਉਧੇੜਨੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸੇ ਸੂਬੇ ‘ਚ ਕੋਈ ਰਾਜਨੀਤਿਕ ਪਾਰਟੀ ਜਿੱਤਣ ਤੋਂ ਬਾਅਦ ਇਹ ਯੋਜਨਾ ਬਣਾਉਂਦੀ ਹੈ ਕਿ ਉਸ ਦੀ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਕੀ ਹੋਣਗੀਆਂ ਅਤੇ ਉਹ ਲੋਕ ਪੱਖੀ ਰਾਜ ਕਿਵੇਂ ਚਲਾਵੇਗੀ ਪ੍ਰੰਤੂ ਦਿੱਲੀ ਵਿੱਚ ਭਾਜਪਾ ਦੀ ਮੁਢਲੀ ਤਰਜੀਹ ਹੀ ਇਹੋ ਲੱਗਦੀ ਹੈ ਕਿ ਕੇਜਰੀਵਾਲ ਸਰਕਾਰ ਦੇ ਸਮੇਂ ਹਰਿ ਕੰਮ ਦੀ ਘੋਖ ਕਰਕੇ ਆਮ ਆਦਮੀ ਪਾਰਟੀ ਨੂੰ ਮੁਲਕ ਦੀ ਰਾਜਨੀਤੀ ‘ਚ ਅਜਿਹੇ ਪਲੇਟਫਾਰਮ ‘ਤੇ ਸੁੱਟ ਦਿੱਤਾ ਜਾਵੇ ਕਿ ਦਿੱਲੀ ਤਾਂ ਦੂਰ ਉਹ ਮੁੜ ਕਿਸੇ ਸੂਬੇ ਦੇ ਵਿੱਚ ਪੈਰਾਂ ਸਿਰ ਨਾ ਹੋ ਸਕੇ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਸਕੱਤਰ ਨੇ ਦਿੱਲੀ ਸਰਕਾਰ ਦੇ ਅਧੀਨ ਸਾਰੇ ਵਿਭਾਗਾਂ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ ਕਿ ਸਾਰੇ Nonofficial Staff ਦੀ ਸੂਚੀ ਬਣਾ ਕੇ ਜਲਦੀ ਦਿੱਤੀ ਜਾਵੇ। ਦਰਅਸਲ, ਕੇਜਰੀਵਾਲ ਸਰਕਾਰ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕਈ ਤਰ੍ਹਾਂ ਦੇ ਗੈਰ-ਸਰਕਾਰੀ ਸਟਾਫ ਨਿਯੁਕਤ ਕੀਤੇ ਗਏ ਸਨ, ਨਵੀਂ ਸਰਕਾਰ ਦੇ ਗਠਨ ਦੇ ਨਾਲ, ਦਿੱਲੀ ਸਰਕਾਰ ਵਿੱਚ ਕੰਮ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਨੌਕਰੀ ਤੋਂ ਵੀ ਹਟਾਇਆ ਜਾ ਸਕਦਾ ਹੈ। ਦੂਜੇ ਪਾਸੇ ਭਾਜਪਾ ਸ਼ੀਸ਼ ਮਹਿਲ ਦੇ ਮੁੱਦੇ ਨੂੰ ਕੁਝ ਇਸ ਤਰ੍ਹਾਂ ਮੁਲਕ ਦੇ ਲੋਕਾਂ ਅੱਗੇ ਲੈ ਕੇ ਜਾਣਾ ਚਾਹੁੰਦੀ ਹੈ ਕਿ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਤੌਰ ‘ਤੇ ਦੇਸ਼ ਵਿੱਚ ਕਿਧਰੇ ਵੀ ਜਾਣ ਤਾਂ ਸ਼ੀਸ਼ ਮਹਿਲ ਦਾ ਮੁੱਦਾ ਉਹਨਾਂ ਦਾ ਪਿੱਛਾ ਨਾ ਛੱਡੇ। ਭਾਜਪਾ ਨੇ ਇਹ ਐਲਾਨ ਵੀ ਕਰ ਦਿੱਤਾ ਹੈ ਕਿ ਉਹਦਾ ਮੁੱਖ ਮੰਤਰੀ ਸ਼ੀਸ਼ ਮਹਿਲ ਵਿੱਚ ਨਹੀਂ ਰਹੇਗਾ ਜਿਸ ਤੋਂ ਸਪੱਸ਼ਟ ਹੈ ਕਿ ਭਾਜਪਾ ਸ਼ੀਸ਼ ਮਹਿਲ ਨੂੰ ਕੇਜਰੀਵਾਲ ਦੇ ਨਾਲ ਹੀ ਜੋੜ ਕੇ ਰੱਖਣਾ ਚਾਹੁੰਦੀ ਹੈ। ਦਰਅਸਲ ਭਾਜਪਾ ਕੁਝ ਅਜਿਹੇ ਹਾਲਾਤ ਪੈਦਾ ਕਰਨਾ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਸ਼ੀਸ਼ ਮਹਿਲ ਤੋਂ ਦੂਰ ਰਹਿ ਕੇ ਵੀ ਸ਼ੀਸ਼ ਮਹਿਲ ਦੇ ਅੰਦਰ ਹੀ ਰਹਿਣਗੇ। ਦਿੱਲੀ ਦੇ ਮੌਜੂਦਾ ਹਾਲਾਤ ਕੁਝ ਅਜਿਹੇ ਬਣੇ ਹੋਏ ਹਨ ਕਿ ਆਮ ਆਦਮੀ ਪਾਰਟੀ ਖੇਮੇ ‘ਚ ਪੂਰੀ ਤਰ੍ਹਾਂ ਚੁੱਪ ਪਸਰੀ ਹੋਈ ਹੈ ਅਤੇ ਅਰਵਿੰਦ ਕੇਜਰੀਵਾਲ ਸਮੇਤ ਆਪ ਦੇ ਵੱਡੇ ਆਗੂਆਂ ਦੇ ਵਿੱਚ ਹਮੇਸ਼ਾ ਇਹੋ ਡਰ ਬਣਿਆ ਹੋਇਆ ਹੈ ਕਿ ਉਹਨਾਂ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਭਾਜਪਾ ਨੇ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੇ ਆਲੇ ਦੁਆਲੇ ਅਜਿਹਾ ਜਾਲ ਬਣਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੀਆਂ ਡੱਬੀਆਂ ‘ਚ ਦਿੱਲੀ ਦੇ ਆਪ ਆਗੂਆਂ ਦਾ ਫਸਣਾ ਯਕੀਨੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਸਤੀਫ਼ਾ ਬਨਾਮ ਪੈਂਤੜਾ…ਮੰਤਰੀਆਂ ਦੀ ਸਭਾ ‘ਚ ਭਗਵੰਤ ਮਾਨ ਨੇ ਅਮਨ ਅਰੋੜਾ ਇਉਂ ਕੀਤੈ ਚਿੱਤ….!

Next Post

ਬਰਨਾਲਾ ‘ਚ ਕਈ ਸਾਲਾਂ ਬਾਅਦ ਆਈ ਵੱਡੀ “ਸਰਕਸ”…ਲੋਕਾਂ ‘ਚ ਭਾਰੀ ਉਤਸ਼ਾਹ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਬਰਨਾਲਾ ‘ਚ ਕਈ ਸਾਲਾਂ ਬਾਅਦ ਆਈ ਵੱਡੀ “ਸਰਕਸ”…ਲੋਕਾਂ ‘ਚ ਭਾਰੀ ਉਤਸ਼ਾਹ

ਬਰਨਾਲਾ 'ਚ ਕਈ ਸਾਲਾਂ ਬਾਅਦ ਆਈ ਵੱਡੀ "ਸਰਕਸ"…ਲੋਕਾਂ 'ਚ ਭਾਰੀ ਉਤਸ਼ਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend