Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ

Nirmal Pandori by Nirmal Pandori
02/19/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਫਰਵਰੀ, Gee98 news service

-ਪੰਜਾਬ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਵੱਲੋਂ ਫਾਹਾ ਲਗਾ ਕੇ ਆਤਮ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਲਾਡੋਵਾਲ ਵਿੱਚ NDRF ਹੈੱਡਕੁਆਰਟਰ ਦੀ ਇੱਕ ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਹਿਲਾ ਕਾਂਸਟੇਬਲ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਬਣਾ ਲਿਆ। ਮ੍ਰਿਤਕ ਕਰਮਚਾਰੀ ਦੀ ਪਛਾਣ ਸਿਮਰਨਜੀਤ ਕੌਰ (25) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਉਹ ਡਿਊਟੀ ‘ਤੇ ਨਹੀਂ ਆਈ ਅਤੇ ਉਸ ਦਾ ਸੀਨੀਅਰ ਅਧਿਕਾਰੀ ਉਸ ਦੇ ਕਮਰੇ ਵਿੱਚ ਗਿਆ ਤਾਂ ਵੇਖਿਆ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਮਹਿਲਾ ਕਾਂਸਟੇਬਲ ਆਪਣੀ ਚੁੰਨੀ ਦੇ ਬਣੇ ਫੰਦੇ ਦੀ ਮਦਦ ਨਾਲ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਨੇ ਤੁਰੰਤ ਲਾਡੋਵਾਲ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ। ASI ਮੇਜਰ ਸਿੰਘ ਅਨੁਸਾਰ ਮ੍ਰਿਤਕ ਮਾਨਸਾ ਦੇ ਪਿੰਡ ਛੱਬੜ ਦਾ ਰਹਿਣ ਵਾਲੀ ਸੀ। ਉਸ ਨੇ 7 ਸਤੰਬਰ 2024 ਨੂੰ ਲੁਧਿਆਣਾ ਦੇ NDRF ਹੈੱਡਕੁਆਰਟਰ ਵਿਖੇ ਡਿਊਟੀ ਜੁਆਇਨ ਕੀਤੀ ਸੀ, ਜਿੱਥੇ ਉਸਨੇ ਕਮਰੇ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਦੇ ਅਨੁਸਾਰ, ਫਿਲਹਾਲ ਉਨ੍ਹਾਂ ਨੂੰ ਮ੍ਰਿਤਕ ਦੇ ਕਮਰੇ ਜਾਂ ਲਾਸ਼ ਦੇ ਆਲੇ-ਦੁਆਲੇ ਕੋਈ ਸੂਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੁਣ ਅੰਗਹੀਣ, ਅਪਾਹਜ, ਅਪੰਗ, ਵਿਕਲਾਂਗ ਸ਼ਬਦ ਨਹੀਂ ਵਰਤਣੇ…ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ

Next Post

ਪ੍ਰਾਈਵੇਟ ਸਕੂਲਾਂ ਨੂੰ ਹਾਈਕੋਰਟ ਦਾ ਹੁਕਮ 25 ਫੀਸਦੀ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਦੇਵੋ ਦਾਖਲਾ….!

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਪ੍ਰਾਈਵੇਟ ਸਕੂਲਾਂ ਨੂੰ ਹਾਈਕੋਰਟ ਦਾ ਹੁਕਮ 25 ਫੀਸਦੀ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਦੇਵੋ ਦਾਖਲਾ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend