Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਨ੍ਹਾ ਇਸ਼ਕ…ਸੁਪਾਰੀ ਦੇ ਕੇ ਪਤਨੀ ਦਾ ਕਤਲ ਕਰਵਾਉਣ ਵਾਲਾ ਅਨੋਖ ਮਿੱਤਲ ਦੋ ਵਾਰ ਪ੍ਰੇਮਿਕਾ ਦਾ ਰੋਕਾ ਤੁੜਵਾ ਚੁੱਕਾ ਸੀ

Nirmal Pandori by Nirmal Pandori
02/20/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਫਰਵਰੀ, Gee98 news service

ਪਿਛਲੇ ਦਿਨੀਂ ਲੁਧਿਆਣਾ ਵਿਖੇ ਇੱਕ ਕਾਰੋਬਾਰੀ ਅਤੇ ਆਪ ਆਗੂ ਅਨੋਖ ਮਿੱਤਲ ਵੱਲੋਂ ਸੁਪਾਰੀ ਦੇ ਕੇ ਕਰਵਾਏ ਆਪਣੀ ਪਤਨੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਨੇ ਪੁਲਿਸ ਦੀ ਪੁੱਛਗਿੱਛ ਦੌਰਾਨ ਹੈਰਾਨੀਜਨਕ ਖੁਲਾਸੇ ਕੀਤੇ ਹਨ। ਦਰਅਸਲ ਅਨੋਖ ਮਿੱਤਲ ਆਪਣੀ ਦੁਕਾਨ ‘ਤੇ ਕੰਮ ਕਰਨ ਵਾਲੀ ਕੁੜੀ ਪ੍ਰਤੀਕਸਾ ਦੇ ਪਿਆਰ ਵਿੱਚ ਅੰਨ੍ਹਾ ਹੋ ਚੁੱਕਿਆ ਸੀ ਅਤੇ ਉਹ ਹਰ ਹਾਲਤ ਵਿੱਚ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਉਸਨੇ ਦੋ ਵਾਰ ਆਪਣੀ ਪ੍ਰੇਮਿਕਾ ਪ੍ਰਤੀਕਸਾ ਦਾ ਰੋਕਾ ਵੀ ਤੜਵਾ ਦਿੱਤਾ ਸੀ। ਜਦੋਂ ਵੀ ਪ੍ਰਤੀਕਸ਼ਾ ਦਾ ਪਰਿਵਾਰ ਰਿਸ਼ਤਾ ਟੁੱਟਣ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕਰਦਾ ਤਾਂ ਉਹ ਕੋਈ ਨਾ ਕੋਈ ਬਹਾਨਾ ਬਣਾ ਦਿੰਦੀ। ਹਾਲਾਂਕਿ, ਪ੍ਰਤੀਕਸ਼ਾ ਦੇ ਪਰਿਵਾਰ ਨੂੰ ਪ੍ਰਤੀਕਸ਼ਾ ਅਤੇ ਅਨੋਖ ਦੇ ਰਿਸ਼ਤੇ ਬਾਰੇ ਪਤਾ ਸੀ। ਪ੍ਰਤੀਕਸ਼ਾ ਦੇ ਪਰਿਵਾਰ ਨੇ ਤੀਜੀ ਵਾਰ ਵੀ ਉਸਦਾ ਰਿਸ਼ਤਾ ਤੈਅ ਕਰ ਦਿੱਤਾ ਸੀ ਤਾਂ ਜੋ ਉਹ ਜਲਦੀ ਵਿਆਹ ਕਰਵਾ ਸਕੇ। ਦੱਸਿਆ ਜਾ ਰਿਹਾ ਹੈ ਕਿ ਪ੍ਰਤੀਕਸ਼ਾ ਤੇ ਉਸਦੇ ਪਰਿਵਾਰਕ ਮੈਂਬਰ ਕਥਿਤ ਤੌਰ ‘ਤੇ ਅਨੋਖ ‘ਤੇ ਜਲਦੀ ਵਿਆਹ ਕਰਨ ਲਈ ਦਬਾਅ ਪਾ ਰਹੇ ਸਨ। ਜਦੋਂ ਅਨੋਖ ਨੂੰ ਲਿਪਸੀ ਤੋਂ ਛੁਟਕਾਰਾ ਪਾਉਣ ਦਾ ਕੋਈ ਤਰੀਕਾ ਨਹੀਂ ਮਿਲਿਆ ਤਾਂ ਉਸਨੇ ਉਸਨੂੰ ਮਾਰਨ ਦੀ ਸਾਜ਼ਿਸ਼ ਰਚੀ ਜਿਸ ਲਈ ਉਸਨੇ 2.5 ਲੱਖ ਰੁਪਏ ਵਿੱਚ ਸੌਦਾ ਤੈਅ ਕੀਤਾ। ਪ੍ਰਤੀਕਸ਼ਾ ਨੂੰ ਲਿਪਸੀ ਨੂੰ ਮਾਰਨ ਦੀ ਪੂਰੀ ਯੋਜਨਾ ਬਾਰੇ ਪਤਾ ਸੀ। ਏਡੀਸੀਪੀ 2 ਦੇਵ ਸਿੰਘ ਨੇ ਦੱਸਿਆ ਕਿ ਪ੍ਰਤੀਕਸ਼ਾ ਦੀ ਰਿੰਗ ਸੈਰੇਮਨੀ ਹੋ ਚੁੱਕੀ ਸੀ।ਉਸਦਾ ਪਰਿਵਾਰ ਵੀ ਜਲਦੀ ਹੀ ਉਸਦਾ ਵਿਆਹ ਕਰਵਾਉਣ ਦੀ ਤਿਆਰੀ ਕਰ ਰਿਹਾ ਸੀ ਜਿਸ ਬਾਰੇ ਅਨੋਖ ਨੂੰ ਪਤਾ ਸੀ। ਅਨੋਕ ਮਿੱਤਰ ਦੀ ਪ੍ਰੇਮਿਕਾ ਪ੍ਰਤੀਕਸਾ ਵੀ ਉਸਦੇ ਦਬਾਅ ਬਣਾ ਰਹੀ ਸੀ। ਜਦੋਂ ਅਨੋਖ ਨੂੰ ਲਿਪਸੀ ਨੂੰ ਆਪਣੀ ਜ਼ਿੰਦਗੀ ਤੋਂ ਹਟਾਉਣ ਦਾ ਕੋਈ ਤਰੀਕਾ ਨਹੀਂ ਸਮਝ ਆਇਆ ਤਾਂ ਉਸਨੇ ਉਸਨੂੰ ਮਾਰਨ ਦੀ ਸਾਜ਼ਿਸ਼ ਰਚੀ। ਪ੍ਰਤੀਕਸ਼ਾ ਨੂੰ ਵੀ ਲਿਪਸੀ ਦੇ ਕਤਲ ਦੀ ਪੂਰੀ ਯੋਜਨਾ ਦਾ ਪਤਾ ਸੀ ਪਰ ਉਸਨੇ ਕਿਸੇ ਨੂੰ ਵੀ ਕੁਝ ਨਹੀਂ ਦੱਸਿਆ ਤਾਂ ਜੋ ਉਹ ਲਿਪਸੀ ਨੂੰ ਜਲਦ ਜ਼ਿੰਦਗੀ ‘ਚੋਂ ਹਟਾ ਸਕੇ ਅਤੇ ਅਨੋਖ ਨਾਲ ਵਿਆਹ ਕਰਵਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪ੍ਰਾਈਵੇਟ ਸਕੂਲਾਂ ਨੂੰ ਹਾਈਕੋਰਟ ਦਾ ਹੁਕਮ 25 ਫੀਸਦੀ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਦੇਵੋ ਦਾਖਲਾ….!

Next Post

ਭ੍ਰਿਸ਼ਟਾਚਾਰ…SSP ਨੇ SHO ਨੂੰ ਸਸਪੈਂਡ ਕਰਕੇ ਕੀਤਾ ਲਾਈਨ ਹਾਜ਼ਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

ਭ੍ਰਿਸ਼ਟਾਚਾਰ…SSP ਨੇ SHO ਨੂੰ ਸਸਪੈਂਡ ਕਰਕੇ ਕੀਤਾ ਲਾਈਨ ਹਾਜ਼ਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend