Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

… ਤਾਂ ਕੀ ਹੁਣ ਰੱਦ ਹੋ ਜਾਵੇਗੀ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੀ ਮੈਂਬਰਸ਼ਿਪ….!

Nirmal Pandori by Nirmal Pandori
02/22/2025
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਫਰਵਰੀ, Gee98 news service

-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (ਜੇਲ੍ਹ ਵਿੱਚ ਬੰਦ) ਦੀ ਮੈਂਬਰਸ਼ਿਪ ਫਿਲਹਾਲ ਖ਼ਤਰੇ ਵਿੱਚ ਪਈ ਹੋਈ ਹੈ। ਹਾਈ ਕੋਰਟ ਨੇ ਇਸ ਮਾਮਲੇ ‘ਤੇ ਅਗਲੀ ਸੁਣਵਾਈ 25 ਫਰਵਰੀ ਮੁਕਰਰ ਕੀਤੀ ਹੈ। ਜੇਕਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਪੈਰੋਲ ਨਹੀਂ ਦਿੱਤੀ ਜਾਂਦੀ ਤਾਂ ਇਹ ਯਕੀਨੀ ਹੈ ਕਿ ਉਹਨਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ। ਲੋਕ ਸਭਾ ਦੇ ਨਿਯਮਾਂ ਮੁਤਾਬਕ ਕੋਈ ਵੀ ਮੈਂਬਰ 60 ਦਿਨਾਂ ਤੋਂ ਵੱਧ ਲੋਕ ਸਭਾ ਦੇ ਸੈਸ਼ਨ ਤੋਂ ਗ਼ੈਰ ਹਾਜ਼ਰ ਨਹੀਂ ਰਹਿ ਸਕਦਾ। ਲੋਕ ਸਭਾ ਸਕੱਤਰੇਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਲਿਖਤੀ ਤੌਰ ‘ਤੇ ਇਹ ਦੱਸ ਦਿੱਤਾ ਗਿਆ ਹੈ ਕਿ ਉਹ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਹੁਣ ਤੱਕ ਕੁੱਲ 46 ਦਿਨ ਗ਼ੈਰ ਹਾਜ਼ਰ ਰਹਿ ਚੁੱਕੇ ਹਨ। ਲੋਕ ਸਭਾ ਦੀ ਇਸ ਸੂਚਨਾ ਦੇ ਮੱਦੇਨਜ਼ਰ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਦਾ ਸਹਾਰਾ ਲਿਆ ਅਤੇ ਲੋਕ ਸਭਾ ਦੇ ਸੈਸ਼ਨ ਵਿੱਚ ਭਾਗ ਲੈਣ ਲਈ ਪੈਰੋਲ ਦਿੱਤੇ ਜਾਣ ਦੀ ਅਪੀਲ ਕੀਤੀ ਪ੍ਰੰਤੂ ਮਾਨਯੋਗ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਕੋਈ ਰਾਹਤ ਨਾ ਦਿੰਦੇ ਹੋਏ ਇਸ ਦੀ ਸੁਣਵਾਈ 25 ਫਰਵਰੀ ‘ਤੇ ਰੱਖ ਦਿੱਤੀ ਹੈ। ਕਾਨੂੰਨੀ ਮਾਹਿਰਾਂ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਅਦਾਲਤ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਦੀ ਕਾਰਵਾਈ ਚ ਭਾਗ ਲੈਣ ਦੀ ਇਜਾਜ਼ਤ ਦੇਵੇਗੀ ਪ੍ਰੰਤੂ ਜੇਕਰ ਅਜਿਹਾ ਨਾ ਹੋਇਆ ਤਾਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖ਼ਤਰੇ ਵਿੱਚ ਪੈ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਜੇਲ੍ਹ ਵਿਚ ਬੰਦ ਜੰਮੂ-ਕਸ਼ਮੀਰ ਦੇ ਬਾਰਾਮੁੱਲਾ ਹਲਕੇ ਤੋਂ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਐਸਐਸਪੀ ਦਾ ਤਬਾਦਲਾ…ਪੜ੍ਹੋ ਨਵੇਂ ਐਸਐਸਪੀ ਦਾ ਨਾਮ…!

Next Post

ਤੁਹਾਡਾ ਫਾਸਟੈਗ ਕਾਰਡ ਬਲੈਕਲਿਸਟ ਹੋ ਜਾਵੇਗਾ ਜੇਕਰ ਨਵੇਂ ਨਿਯਮਾਂ ਦੀ ਪਾਲਣਾ ਨਹੀਂ ਕਰੋਗੇ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਤੁਹਾਡਾ ਫਾਸਟੈਗ ਕਾਰਡ ਬਲੈਕਲਿਸਟ ਹੋ ਜਾਵੇਗਾ ਜੇਕਰ ਨਵੇਂ ਨਿਯਮਾਂ ਦੀ ਪਾਲਣਾ ਨਹੀਂ ਕਰੋਗੇ…ਪੜ੍ਹੋ ਖ਼ਬਰ

ਤੁਹਾਡਾ ਫਾਸਟੈਗ ਕਾਰਡ ਬਲੈਕਲਿਸਟ ਹੋ ਜਾਵੇਗਾ ਜੇਕਰ ਨਵੇਂ ਨਿਯਮਾਂ ਦੀ ਪਾਲਣਾ ਨਹੀਂ ਕਰੋਗੇ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend