Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਖ਼ਤਮ ਕੀਤੇ ਜਾਣਗੇ ਪੰਜਾਬ ਦੇ ਕਈ ਸਰਕਾਰੀ ਵਿਭਾਗ…ਮੁੱਖ ਮੰਤਰੀ ਨੇ ਕੀਤਾ ਐਲਾਨ

Nirmal Pandori by Nirmal Pandori
02/24/2025
in ਪੰਜਾਬ
Reading Time: 1 min read
A A
0
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਫਰਵਰੀ, Gee98 news service

-ਪੰਜਾਬ ਸਰਕਾਰ ਨੇ ਸੂਬੇ ਦੇ ਕਈ ਸਰਕਾਰੀ ਵਿਭਾਗਾਂ ਨੂੰ ਆਪਸ ਵਿੱਚ ਮਰਜ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ। ਬੀਤੇ ਕੱਲ੍ਹ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਈ ਸਰਕਾਰੀ ਵਿਭਾਗ ਇਹੋ ਜਿਹੇ ਹਨ ਜਿਨਾਂ ਦਾ ਕੰਮ ਲੱਗਭੱਗ ਇੱਕੋ ਜਿਹਾ ਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਸਾਰੇ ਵਿਭਾਗਾਂ ਨੂੰ ਮਿਲਾ ਕੇ ਇੱਕੋ ਵਿਭਾਗ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂਕਾਰਾਂ ਸੰਬੰਧੀ ਬਹੁਤੇ ਪਾਸੇ ਨਾ ਭਟਕਣਾ ਪਵੇ ਅਤੇ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਹੋ ਸਕੇ। ਮਾਨ ਨੇ ਕਿਹਾ ਕਿ ਸਿੰਚਾਈ ਵਿਭਾਗ, ਡ੍ਰਨੇਜ ਵਿਭਾਗ, ਮਿੱਟੀ ਸੰਭਾਲ ਵਿਭਾਗ ਸਾਰੇ ਪਾਣੀ ਨਾਲ ਸਬੰਧਤ ਹਨ, ਪਰ ਇਨ੍ਹਾਂ ਨਾਲ ਸਬੰਧਤ ਕੰਮਕਾਜ ਲਈ ਲੋਕਾਂ ਨੂੰ ਕਾਫ਼ੀ ਭਟਕਣਾ ਪੈਂਦਾ ਹੈ। ਅਜਿਹੇ ਹੀ ਵਿਭਾਗਾਂ ਨੂੰ ਮਰਜ ਕਰਨ ਦੀ ਕੋਸ਼ਿਸ਼ ਕੀਤੀ ਜਾਏਗੀ, ਤਾਂ ਜੋ ਕੰਮਕਾਜ ‘ਚ ਤੇਜ਼ੀ ਲਿਆਂਦੀ ਜਾ ਸਕੇ ਤੇ ਵਿਭਾਗਾਂ ਦੇ ਸਟਾਫ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋਵੇ। ਦੂਜੇ ਪਾਸੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਐਡਮਿਨਿਸਟ੍ਰੇਟਿਵ ਰਿਫਾਰਮ ਮਨਿਸਟਰੀ) ਦੀ ਥਾਂ ਗਵਰਨੈਂਸ ਰਿਫਾਰਮਸ ਵਿਭਾਗ ਨੇ ਲੈ ਲਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਰਬਪਤੀ ਕਾਰੋਬਾਰੀ ਪੰਕਜ ਓਸਵਾਲ ਦੀ ਧੀ ਵਸੁੰਧਰਾ ਓਸਵਾਲ ‘ਤੇ ਜੇਲ੍ਹ ‘ਚ ਹੋਇਆ ਤਸ਼ੱਦਦ

Next Post

ਪਿਤਾ ਅਤੇ ਧੀ ਨੇ ਖਾਧਾ ਜ਼ਹਿਰ… ਨਾਬਾਲਿਗ ਕੁੜੀ ‘ਤੇ ਵਿਆਹ ਕਰਵਾਉਣ ਲਈ ਨੌਜਵਾਨ ਪਾ ਰਿਹਾ ਸੀ ਦਬਾਅ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪਿਤਾ ਅਤੇ ਧੀ ਨੇ ਖਾਧਾ ਜ਼ਹਿਰ… ਨਾਬਾਲਿਗ ਕੁੜੀ ‘ਤੇ ਵਿਆਹ ਕਰਵਾਉਣ ਲਈ ਨੌਜਵਾਨ ਪਾ ਰਿਹਾ ਸੀ ਦਬਾਅ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

ਪਿਤਾ ਅਤੇ ਧੀ ਨੇ ਖਾਧਾ ਜ਼ਹਿਰ… ਨਾਬਾਲਿਗ ਕੁੜੀ 'ਤੇ ਵਿਆਹ ਕਰਵਾਉਣ ਲਈ ਨੌਜਵਾਨ ਪਾ ਰਿਹਾ ਸੀ ਦਬਾਅ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend