Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਉਹ ਹੁੰਦੇ ਤਾਂ ਮੁੰਡੇ ਹੀ ਨੇ ਪਰ ਕੁੜੀਆਂ ਵਾਂਗ ਬਣ ਕੇ ਰਹਿੰਦੇ ਨੇ… ਸਮਾਜ ਵਿੱਚ ਵਧ ਰਹੀ ਹੈ ਅਜਿਹੇ ਨੌਜਵਾਨਾਂ ਦੀ ਗਿਣਤੀ…!

Nirmal Pandori by Nirmal Pandori
02/26/2025
in ਪੰਜਾਬ
Reading Time: 1 min read
A A
0
…ਉਹ ਹੁੰਦੇ ਤਾਂ ਮੁੰਡੇ ਹੀ ਨੇ ਪਰ ਕੁੜੀਆਂ ਵਾਂਗ ਬਣ ਕੇ ਰਹਿੰਦੇ ਨੇ… ਸਮਾਜ ਵਿੱਚ ਵਧ ਰਹੀ ਹੈ ਅਜਿਹੇ ਨੌਜਵਾਨਾਂ ਦੀ ਗਿਣਤੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਫਰਵਰੀ, Gee98 News service

-ਸਮਾਜ ਵਿੱਚ ਪੁਰਸ਼ ਅਤੇ ਔਰਤ ਤੋਂ ਇਲਾਵਾ ਇੱਕ ਤੀਜੀ ਸ਼੍ਰੇਣੀ ਵੀ ਹੈ ਜਿਸ ਨੂੰ ਟਰਾਂਸਜੈਂਡਰ ਕਿਹਾ ਜਾਂਦਾ ਹੈ। ਇਸ ਸ਼੍ਰੇਣੀ ਦੇ ਲੋਕਾਂ ਨੂੰ ਕਿੰਨਰ ਵੀ ਕਿਹਾ ਜਾਂਦਾ ਹੈ।‌ ਉਪਰੋਕਤ ਤਿੰਨਾਂ ਸ੍ਰੇਣੀਆਂ ਤੋਂ ਇਲਾਵਾ ਅੱਜਕੱਲ੍ਹ ਸਮਾਜ ਵਿੱਚ ਇੱਕ ਹੋਰ ਸ਼੍ਰੇਣੀ ਵੇਖਣ ਨੂੰ ਮਿਲ ਰਹੀ ਹੈ ਜਿਨਾਂ ਨੂੰ ਗੇ (GAY) ਕਿਹਾ ਜਾਂਦਾ ਹੈ। ਇਸ ਚੌਥੀ ਸ਼੍ਰੇਣੀ ਦੇ ਲੋਕ ਵੇਖਣ ਵਿੱਚ ਤਾਂ ਪੁਰਸ਼ ਹੁੰਦੇ ਹਨ ਪ੍ਰੰਤੂ ਇਹਨਾਂ ਦੀਆਂ ਹਰਕਤਾਂ ਕੁੜੀਆਂ ਵਾਲੀਆਂ ਹੁੰਦੀਆਂ ਹਨ। ‌ ਇਹਨਾਂ ਦੇ ਗੱਲ ਕਰਨ ਦਾ ਲਹਿਜ਼ਾ ਪੂਰੇ ਦਾ ਪੂਰਾ ਕੁੜੀਆਂ ਵਾਲਾ ਹੀ ਹੁੰਦਾ ਹੈ।ਇਥੋਂ ਤੱਕ ਕਿ ਇਹਨਾਂ ਦੇ ਪਹਿਰਾਵੇ ਵਿੱਚ ਵੀ ਔਰਤਾਂ ਦੇ ਪਹਿਰਾਵੇ ਦੀ ਕੋਈ ਨਾ ਕੋਈ ਝਲਕ ਮਿਲ ਜਾਂਦੀ ਹੈ। ਪੰਜਾਬ ਦੇ ਵਿੱਚ ਅਜਿਹੇ ਲੋਕਾਂ ਦੀ ਗਿਣਤੀ ਵਿੱਚ ਪਿਛਲੇ ਕੁਝ ਸਮੇਂ ਤੋਂ ਵਾਧਾ ਹੋ ਰਿਹਾ ਹੈ। ਅਜਿਹੇ ਲੋਕਾਂ ਨੇ ਆਪਣੇ ਸਪੈਸ਼ਲ ਸੋਸ਼ਲ ਮੀਡੀਆ ਅਕਾਊਂਂਟ ਵੀ ਬਣਾਏ ਹੋਏ ਹਨ, ਜਿੱਥੇ ਇਹ ਲੋਕ ਬੜੇ ਮਾਣ ਨਾਲ ਆਪਣੀਆਂ ਗਤੀਵਿਧੀਆਂ ਸ਼ੇਅਰ ਕਰਦੇ ਹਨ। ‌ ਇਹਨਾਂ ਵਿੱਚੋਂ ਕੁਝ ਤਾਂ ਸੋਸ਼ਲ ਮੀਡੀਆ ‘ਤੇ ਸਟਾਰ ਵੀ ਬਣੇ ਹੋਏ ਹਨ। ਇਹ ਵੀ ਵੇਖਣ ਵਿੱਚ ਆ ਰਿਹਾ ਹੈ ਕਿ ਇਸ ਚੌਥੀ ਸ਼੍ਰੇਣੀ ਦੇ ਲੋਕਾਂ ਨੂੰ ਆਮ ਲੋਕਾਂ ਵੱਲੋਂ ਸਮਾਗਮਾਂ ‘ਤੇ ਵੀ ਬੁਲਾਇਆ ਜਾਣ ਲੱਗਿਆ ਹੈ ਅਤੇ ਇਸ ਤੋਂ ਵੀ ਅੱਗੇ ਵਧ ਕੇ ਇਹਨਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਜੇਕਰ ਲਿੰਗ ਦੇ ਪੱਖ ਤੋਂ ਗੱਲ ਕੀਤੀ ਜਾਵੇ ਤਾਂ ਇਹ ਪੁਰਸ਼ ਸ਼੍ਰੇਣੀ ਵਿੱਚ ਹੁੰਦੇ ਹਨ ਪ੍ਰੰਤੂ ਇਹ ਸਮਝ ਤੋਂ ਪਰ੍ਹੇ ਹੈ ਕਿ ਅਜਿਹੇ ਨੌਜਵਾਨ ਆਪਣੇ ਆਪ ਨੂੰ ਕੁੜੀਆਂ ਵਾਲੀ ਸ਼੍ਰੇਣੀ ਵਿੱਚ ਰੱਖਣਾ ਕਿਉਂ ਪਸੰਦ ਕਰਦੇ ਹਨ। ਇਸ ਸ੍ਰੇਣੀ ਦੇ ਲੋਕਾਂ ਨੇ ਆਪਣੀਆਂ ਜਥੇਬੰਦੀਆਂ ਜਾਂ ਕਲੱਬ ਵੀ ਬਣਾਏ ਹੋਏ ਹਨ ਜਿਨਾਂ ਰਾਹੀਂ ਇਹ ਆਪਸ ਵਿੱਚ ਹਮੇਸ਼ਾ ਸੰਪਰਕ ਵਿੱਚ ਰਹਿੰਦੇ ਹਨ। ‌ ਇਹ ਅਤਿਕਥਨੀ ਨਹੀਂ ਕਿ ਇਹਨਾਂ ਲੋਕਾਂ ਦਾ ਆਪਣਾ ਇੱਕ ਵੱਖਰਾ ਹੀ ਸਮਾਜ ਸਿਰਜਿਆ ਹੋਇਆ ਹੈ ਪ੍ਰੰਤੂ ਇਹ ਵੀ ਅਤਿਕਥਨੀ ਨਹੀਂ ਕਿ ਇਸ ਸਮਾਜ ਦੀਆਂ ‘ਗਤੀਵਿਧੀਆਂ’ ਮੌਜੂਦਾ ਸਮਾਜ ਦੇ ਮੁਹਾਂਦਰੇ ਨੂੰ ਵਿਗਾੜ ਰਹੀਆਂ ਹਨ। ਇਹ ਚੌਥੀ ਸ਼੍ਰੇਣੀ ਦੇ ਲੋਕ ਜਿੱਥੇ ਸਮਾਜ ਦਾ ਧਿਆਨ ਖਿੱਚ ਰਹੇ ਹਨ ਉਥੇ ਕਿਤੇ ਨਾ ਕਿਤੇ ਸਮਾਜ ਦੀ ਖਰਾਬੀ ਦਾ ਕਾਰਨ ਵੀ ਬਣ ਰਹੇ ਹਨ। ਇਹਨਾਂ ਵਿੱਚੋਂ ਬਹੁਤੇ ਸਮਲਿੰਗੀ ਮੰਨੇ ਜਾਂਦੇ ਹਨ ਅਤੇ ਕਈਆਂ ਦਾ ਆਮ ਲੋਕਾਂ ਵੱਲੋਂ ਵੀ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਹੈ, ਹਾਲਾਂਕਿ ਇਹ ਵੱਖਰੀ ਗੱਲ ਹੈ ਕਿ ਅਜਿਹੇ ਸਰੀਰਕ ਸੰਬੰਧਾਂ ਵਿੱਚ ਇਹਨਾਂ “ਗੇ” ਸ਼੍ਰੇਣੀ ਦੇ ਲੋਕਾਂ ਦੀ ਸਹਿਮਤੀ ਵੀ ਹੁੰਦੀ ਹੈ। ਸੋਸ਼ਲ ਮੀਡੀਆ ‘ਤੇ ਅਜਿਹੇ ਲੋਕਾਂ ਦੀ ਆਲੋਚਨਾ ਵਾਲੀਆਂ ਪੋਸਟਾਂ ਵੀ ਅਕਸਰ ਵੇਖਣ ਨੂੰ ਮਿਲਦੀਆਂ ਹਨ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਇਹ ਸ਼੍ਰੇਣੀ ਲਗਾਤਾਰ ਵੱਧ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕੇਜਰੀਵਾਲ ਪੰਜਾਬ ਤੋਂ ਜਾਣਗੇ ਰਾਜਸਭਾ ‘ਚ…ਲੁਧਿਆਣਾ ਵੈਸਟ ਦੀ ਟਿਕਟ ਐਮਪੀ ਸੰਜੀਵ ਅਰੋੜਾ ਨੂੰ ਦਿੱਤੀ

Next Post

ਅਹਿਮ ਖ਼ਬਰ…ਗਵਾਹੀ ਲਈ ਕੋਈ ਉਮਰ ਸੀਮਾ ਨਹੀਂ ਹੈ, ਸੁਪਰੀਮ ਕੋਰਟ ਨੇ ਬੱਚਿਆਂ ਦੀ ਗਵਾਹੀ ਨੂੰ ਦਿੱਤੀ ਮਾਨਤਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ

ਅਹਿਮ ਖ਼ਬਰ…ਗਵਾਹੀ ਲਈ ਕੋਈ ਉਮਰ ਸੀਮਾ ਨਹੀਂ ਹੈ, ਸੁਪਰੀਮ ਕੋਰਟ ਨੇ ਬੱਚਿਆਂ ਦੀ ਗਵਾਹੀ ਨੂੰ ਦਿੱਤੀ ਮਾਨਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend