Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੱਜ ਦਾ ਮੌਸਮ ਪੰਜਾਬ ਚ ਅੱਜ ਤੇਜ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ

Nirmal Pandori by Nirmal Pandori
02/27/2025
in ਪੰਜਾਬ
Reading Time: 1 min read
A A
0
ਅੱਜ ਦਾ ਮੌਸਮ ਪੰਜਾਬ ਚ ਅੱਜ ਤੇਜ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਫਰਵਰੀ, Gee98 news service

-ਮੌਸਮ ਵਿਭਾਗ ਵੱਲੋਂ ਪੰਜਾਬ ਚ ਅੱਜ ਫੇਰ ਮੌਸਮ ਗੜਬੜੀ ਵਾਲਾ ਦੱਸਿਆ ਗਿਆ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਹਨ। ਪਿਛਲੇ 24 ਘੰਟਿਆਂ ਵਿੱਚ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ…ਗਵਾਹੀ ਲਈ ਕੋਈ ਉਮਰ ਸੀਮਾ ਨਹੀਂ ਹੈ, ਸੁਪਰੀਮ ਕੋਰਟ ਨੇ ਬੱਚਿਆਂ ਦੀ ਗਵਾਹੀ ਨੂੰ ਦਿੱਤੀ ਮਾਨਤਾ

Next Post

…ਹੋਰ ਕਿਹੜਾ ਕਲਯੁੱਗ ਦੇ ਸਿੰਗ ਲੱਗੇ ਹੁੰਦੇ ਆਂ,ਬੱਸ ਇਹੀ ਕਲਯੁੱਗ ਹੈ…ਜੋ ਤੁਸੀਂ ਇਹ ਖ਼ਬਰ ਪੜ੍ਹ ਕੇ ਮਹਿਸੂਸ ਕਰੋਗੇ…!

Nirmal Pandori

Nirmal Pandori

Related Posts

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
ਪੰਜਾਬ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

by Nirmal Pandori
02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਹੋਰ ਕਿਹੜਾ ਕਲਯੁੱਗ ਦੇ ਸਿੰਗ ਲੱਗੇ ਹੁੰਦੇ ਆਂ,ਬੱਸ ਇਹੀ ਕਲਯੁੱਗ ਹੈ…ਜੋ ਤੁਸੀਂ ਇਹ ਖ਼ਬਰ ਪੜ੍ਹ ਕੇ ਮਹਿਸੂਸ ਕਰੋਗੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend