Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਸ਼ਰਾਬ ਤੋਂ ਵੱਧ ਕਮਾਈ ਕਰੇਗੀ… ਬੀਅਰ ਦੀਆਂ ਦੁਕਾਨਾਂ ਵਧਣਗੀਆਂ, ਸ਼ਰਾਬ ‘ਤੇ ਗਊ ਟੈਕਸ ‘ਚ ਵੀ ਹੋਇਆ ਵਾਧਾ

Nirmal Pandori by Nirmal Pandori
02/27/2025
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਸ਼ਰਾਬ ਤੋਂ ਵੱਧ ਕਮਾਈ ਕਰੇਗੀ… ਬੀਅਰ ਦੀਆਂ ਦੁਕਾਨਾਂ ਵਧਣਗੀਆਂ, ਸ਼ਰਾਬ ‘ਤੇ ਗਊ ਟੈਕਸ ‘ਚ ਵੀ ਹੋਇਆ ਵਾਧਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਨਮ ਤੇ ਮੌਤ ਸਰਟੀਫਿਕੇਟ ਸਬੰਧੀ ਵੱਡੀ ਸੋਧ, ਪਾਣੀ ਪ੍ਰਦੂਸ਼ਣ ‘ਤੇ ਲੱਗੇਗਾ 15 ਲੱਖ ਤੱਕ ਦਾ ਜੁਰਮਾਨਾ

ਪੜ੍ਹੋ ਅੱਜ ਦੀ ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲੇ

ਚੰਡੀਗੜ੍ਹ,27 ਫਰਵਰੀ, Gee98 news service

Gee98 Ads

-ਪੰਜਾਬ ਸਰਕਾਰ ਨੇ ਸ਼ਰਾਬ ਤੋਂ ਹੋਰ ਵੱਧ ਪੈਸੇ ਕਮਾਉਣ ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਵੱਡੇ ਫੈਸਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਸਾਲ ਈ ਟੈਂਡਰਿੰਗ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਸਾਲ ਸ਼ਰਾਬ ਤੋਂ11,020 ਕਰੋੜ ਰੁਪਏ ਕਮਾਉਣ ਦਾ ਟੀਚਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਐਕਸਾਈਜ਼ ਪਾਲਿਸੀ ਜ਼ਰੀਏ ਸਰਕਾਰ ਦੀ ਆਮਦਨ ਵਧੀ ਹੈ। ਉਨ੍ਹਾਂ ਦੱਸਿਆ 2024-25 ‘ਚ ਸ਼ਰਾਬ ਤੋਂ ‘ਆਪ’ ਸਰਕਾਰ ਨੇ 10,200 ਕਰੋੜ ਦੀ ਕਮਾਈ ਕੀਤੀ ਹੈ। ਹਰਪਾਲ ਚੀਮਾ ਨੇ ਆਖਿਆ ਕਿ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਵੇਲੇ ਸ਼ਰਾਬ ਤੋਂ ਰੈਵੇਨਿਊ 6100 ਕਰੋੜ ਸਲਾਨਾ ਸੀ। ਉਨ੍ਹਾਂ ਕਿਹਾ ਕਿ ਐਕਸਾਈਜ਼ ਪਾਲਿਸੀ ਜ਼ਰੀਏ ਸਰਕਾਰ ਦੀ ਆਮਦਨ ਵਧੀ ਹੈ। ਇਸ ਪਾਲਿਸੀ ਤਹਿਤ 207 ਗਰੁੱਪ ਹੋਣਗੇ। ਦੇਸੀ ਸ਼ਰਾਬ ਦਾ ਕੋਟਾ 3 ਫੀਸਦ ਵਧਾਇਆ ਗਿਆ ਹੈ। ਸ਼੍ਰੀ ਚੀਮਾ ਨੇ ਦੱਸਿਆ ਕਿ ਹੁਣ ਪੰਜਾਬ ‘ਚ ਫਾਰਮ ਲਈ ਸ਼ਰਾਬ ਦੇ ਲਾਇਸੰਸ ‘ਤੇ 12 ਦੀ ਬਜਾਏ 36 ਬੋਤਲਾਂ ਰੱਖੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਨਵਾਂ ਬੌਟਲਿੰਗ ਪਲਾਂਟ ਲੱਗੇਗਾ। ਸ਼ਰਾਬ ‘ਤੇ ਕਾਓ ਸੈੱਸ ਵੀ ਇਕ ਰੁਪਏ ਤੋਂ ਡੇਢ ਰੁਪਏ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਪੰਜਾਬ ‘ਚ ਬੀਅਰ ਸ਼ੌਪਸ ਵਧਣਗੀਆਂ ਕਿਉਂਕਿ ਪੰਜਾਬ ਦੇ ਨੌਜਵਾਨ ਬੀਅਰ ਨੂੰ ਜਿਆਦਾ ਪਸੰਦ ਕਰਦੇ ਹਨ। ਬੀਅਰ SHOP 2 ਲੱਖ ਤੋਂ ਘਟਾ ਕੇ 25 ਹਜ਼ਾਰ ਰੁਪਏ ਪ੍ਰਤੀ ਦੁਕਾਨ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਮੀਟਿੰਗ ਵਿੱਚ ‘ਵਾਟਰ ਸੋਧ ਐਕਟ’ ‘ਚ ਵੀ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਿੱਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮ ਚ ਬਦਲਾਅ ਕੀਤਾ ਗਿਆ। ਚੀਮਾ ਨੇ ਕਿਹਾ ਕਿ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਮੌਤ ਦੇ ਸਰਟੀਫਿਕੇਟ ‘ਤੇ ਮੌਤ ਦਾ ਕਾਰਨ ਲਿਖਿਆ ਜਾਣਾ ਜ਼ਰੂਰੀ ਹੋਵੇਗਾ। ਹੁਣ, ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ, ਤਾਂ ਪਰਿਵਾਰ ਨੂੰ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਹੁਣ ਇਹ ਕੰਮ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੋਵੇਗਾ। ਹੁਣ, ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ, ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਰਿਕਾਰਡ ਵਿਚ ਸੋਧ ਦੇ ਅਧਿਕਾਰ ਡੀ.ਸੀ. ਨੂੰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਵਿਚ ਵੀ ਬਦਲਾਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਸੋਨਲ ਵਿਭਾਗ ਵਿੱਚ ਲਾਅ ਅਫਸਰ ਆਸਾਮੀ ਦੀ ਰਚਨਾ ਕੀਤੀ ਗਈ ਹੈ।ਉਨਾਂ ਨੇ ਕਿਹਾ ਕਿ ਪਾਣੀ ਪ੍ਰਦੂਸ਼ਣ ਕਰਨ ‘ਤੇ ਵੀ ਵੱਡਾ ਜੁਰਮਾਨਾ ਲੱਗੇਗਾ। ਉਨ੍ਹਾਂ ਨੇ ਦਿੱਆ ਕਿ ਇਹ ਜੁਰਮਾਨਾ 5 ਹਜ਼ਾਰ ਤੋਂ ਲੈ ਕੇ 15 ਲੱਖ ਤੱਕ ਹੋ ਲੱਗੇਗਾ। ਇਸ ਤੋਂ ਇਲਾਵਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜੇ ਮੈਂ ਪੂਰੀ ਆਡੀਓ ਵਾਇਰਲ ਕਰ ਦਿੱਤੀ ਤਾਂ ਵਿਧਾਇਕ ਬਲਕਾਰ ਸਿੱਧੂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ…ਰਾਜੂ ਜੇਠੀ ਆਇਆ ਕੈਮਰੇ ਸਾਹਮਣੇ

Next Post

ਟਰਾਈਡੈਂਟ ਨੇ ਬਰਨਾਲਾ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਲਈ ਦਿੱਤਾ 10 ਲੱਖ ਰੁਪਏ ਦਾ ਯੋਗਦਾਨ

Nirmal Pandori

Nirmal Pandori

Related Posts

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
Load More
Next Post

ਟਰਾਈਡੈਂਟ ਨੇ ਬਰਨਾਲਾ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਲਈ ਦਿੱਤਾ 10 ਲੱਖ ਰੁਪਏ ਦਾ ਯੋਗਦਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend