Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਰੀਆਂ ਸੱਸਾਂ ਨੂੰਹਾਂ ਇੱਕੋ ਜਿਹੀਆਂ ਨਹੀਂ ਹੁੰਦੀਆਂ…ਸੱਸ ਦੀ ਮੌਤ ਦੀ ਖ਼ਬਰ ਸੁਣ ਕੇ ਨੂੰਹ ਨੇ ਵੀ ਪ੍ਰਾਣ ਤਿਆਗੇ

Nirmal Pandori by Nirmal Pandori
02/28/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਫਰਵਰੀ, Gee98 News service

-ਆਮ ਤੌਰ ‘ਤੇ ਸੱਸ ਅਤੇ ਨੂੰਹ ਦੇ ਰਿਸ਼ਤੇ ਨੂੰ ਨਕਾਰਾਤਮਿਕ ਨਜ਼ਰੀਏ ਤੋਂ ਹੀ ਦੇਖਿਆ ਜਾਂਦਾ ਹੈ, ਅਜਿਹਾ ਸ਼ਾਇਦ ਇਸ ਕਰਕੇ ਵੀ ਹੈ ਕਿਉਂਕਿ ਬਹੁ ਗਿਣਤੀ ਘਰਾਂ ਵਿੱਚ ਨੂੰਹ ਨੂੰ ਧੀ ਵਾਲਾ ਰੁਤਬਾ ਨਹੀਂ ਦਿੱਤਾ ਜਾਂਦਾ। ਸੱਸ ਤੇ ਨੂੰਹ ਦੇ ਰਿਸ਼ਤੇ ਨੂੰ ਅਕਸਰ ਝਗੜੇ ਦੇ ਰੂਪ ਵਿੱਚ ਹੀ ਦੇਖਿਆ ਜਾਂਦਾ ਹੈ ਪ੍ਰੰਤੂ ਜਲੰਧਰ ਸ਼ਹਿਰ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਹਰ ਇੱਕ ਦੀਆਂ ਅੱਖਾਂ ਨਮ ਕਰ ਦਿੱਤੀਆਂ।‌ ਜਲੰਧਰ ‘ਚ ਮਿੱਠਾਪੁਰ ਦੀਆਂ ਰਹਿਣ ਵਾਲੀਆਂ ਸੱਸ ਅਤੇ ਨੂੰਹ ਨਾਲ ਵਾਪਰੀ ਘਟਨਾ ਨੇ ਉਕਤ ਧਾਰਨਾ ਨੂੰ ਗਲਤ ਕਰ ਦਿੱਤਾ ਹੈ।‌ ਵੇਰਵੇ ਅਨੁਸਾਰ ‌ਬੁੱਧਵਾਰ ਰਾਤ ਸਮੇਂ 83 ਸਾਲ ਦੀ ਬਜ਼ੁਰਗ ਔਰਤ ਨਿਰਮਲਾ ਟੰਡਨ ਦੀ ਸਿਹਤ ਅਚਾਨਕ ਵਿਗੜ ਗਈ, ਜਿਸਨੂੰ ਪਰਿਵਾਰ ਵਾਲੇ ਹਸਪਤਾਲ ਲੈ ਗਏ ਜਿੱਥੇ ਨਿਰਮਲਾ ਟੰਡਨ ਦੀ ਮੌਤ ਹੋ ਗਈ। ਜਦੋਂ ਨਿਰਮਲਾ ਟੰਡਨ ਦੀ ਲਾਸ਼ ਘਰ ਲਿਆਂਦੀ ਗਈ ਤਾਂ ਉਸ ਦੀ ਨੂੰਹ 58 ਸਾਲਾ ਆਰਤੀ ਟੰਡਨ ਆਪਣੀ ਸੱਸ ਦੀ ਮੌਤ ਦੇ ਗ਼ਮ ਵਿਚ ਬੇਹੋਸ਼ ਹੋ ਗਈ। ਉਸ ਨੂੰ ਵੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ। ਆਰਤੀ ਦੇ ਪਤੀ ਅਸ਼ੋਕ ਟੰਡਨ ਦੀ 10 ਸਾਲ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦੇ ਦੋ ਬੱਚੇ ਹਨ, ਦੋਵੇਂ ਵਿਆਹੇ ਹੋਏ ਹਨ। ਆਰਤੀ ਆਪਣੀ ਸੱਸ ਦਾ ਖਾਸ ਧਿਆਨ ਰੱਖਦੀ ਸੀ ਤੇ ਦੋਵੇਂ ਆਪਣੇ ਖਾਲੀ ਸਮੇਂ ‘ਚ ਇਕ ਦੂਜੇ ਨਾਲ ਗੱਲਾਂ ਕਰਦੀਆਂ ਸਨ। ਆਰਤੀ ਦੇ ਜੇਠ ਰਾਕੇਸ਼ ਟੰਡਨ ਨੇ ਦੱਸਿਆ ਕਿ ਉਹ ਕੰਮ ਲਈ ਬਾਹਰ ਰਹਿੰਦਾ ਸੀ, ਇਸ ਲਈ ਉਸ ਦੀ ਭਰਜਾਈ ਉਸ ਦੀ ਮਾਂ ਦਾ ਬਹੁਤ ਧਿਆਨ ਰੱਖਦੀ ਸੀ ਤੇ ਉਸ ਦੀ ਮਾਂ ਵੀ ਉਸ ਨੂੰ ਆਪਣੀ ਨੂੰਹ ਵਾਂਗ ਨਹੀਂ ਸਗੋਂ ਆਪਣੀ ਧੀ ਵਾਂਗ ਸਮਝਦੀ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟਰਾਈਡੈਂਟ ਨੇ ਬਰਨਾਲਾ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਲਈ ਦਿੱਤਾ 10 ਲੱਖ ਰੁਪਏ ਦਾ ਯੋਗਦਾਨ

Next Post

16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend