Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਾਰੇ ਤਹਿਸੀਲਦਾਰ ਸਮੂਹਿਕ ਛੁੱਟੀ ‘ਤੇ…ਨਹੀਂ ਹੋਵੇਗਾ ਰਜਿਸਟੀਆਂ ਦਾ ਅਤੇ ਹੋਰ ਕੰਮ

Nirmal Pandori by Nirmal Pandori
02/28/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਸਾਰੇ ਤਹਿਸੀਲਦਾਰ ਸਮੂਹਿਕ ਛੁੱਟੀ ‘ਤੇ…ਨਹੀਂ ਹੋਵੇਗਾ ਰਜਿਸਟੀਆਂ ਦਾ ਅਤੇ ਹੋਰ ਕੰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਫਰਵਰੀ, Gee98 news service

ਪੰਜਾਬ ਦੇ ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰ ਇਕ ਵਾਰ ਫਿਰ ਸਮੂਹਿਕ ਛੁੱਟੀ ਤੇ ਚਲੇ ਗਏ ਹਨ। ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਵੱਲੋਂ ਸਰਕਾਰ ਅਤੇ ਵਿਜੀਲੈਂਸ ਵਿਭਾਗ ਦੀ ਕਾਰਵਾਈ ਦੀ ਨਿੰਦਾ ਕਰਦੇ ਹੋਏ ਸ਼ੁੱਕਰਵਾਰ ਬਾਅਦ ਦੁਪਹਿਰ ਤੋਂ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਲਿਆ ਹੈ। ਸੂਬੇ ਦੇ ਇਹਨਾਂ ਮਾਲ ਅਫਸਰਾਂ ਦਾ ਕਹਿਣਾ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਤਹਿਸੀਲਦਾਰ ਤਪਾ ਉਪਰ ਨਜਾਇਜ਼ ਵਿਜੀਲੈਂਸ ਪਰਚਾ ਤੇ ਗ੍ਰਿਫਤਾਰੀ, ਜਗਸੀਰ ਸਿੰਘ ਸਬ-ਰਜਿਸਟਰਾਰ, ਲੁਧਿਆਣਾ ਜੋ ਕਿ ਇਕ ਰਜਿਸਟਰੇਸ਼ਨ ਦੇ ਕੰਮ ‘ਚ ਖੁਦ ਸ਼ਿਕਾਇਤਕਰਤਾ ਹੈ, ਉੱਪਰ ਵਿਜੀਲੈਂਸ ਵਿਭਾਗ ਵਲੋਂ ਪਰਚਾ ਦਰਜ ਕੀਤਾ ਜਾਣਾ, ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਤਹਿਸੀਲਾਂ ‘ਚ ਵਿਜੀਲੈਂਸ ਵਿਭਾਗ ਵਲੋਂ ਕੀਤੀ ਗਈ ਛਾਪਾਮਾਰੀ ਅਤੇ ਖਾਸ ਤੌਰ ‘ਤੇ ਤਹਿਸੀਲ ਮਾਨਸਾ ਤੋਂ ਸਰਕਾਰੀ ਰਿਕਾਰਡ ਨੂੰ ਚੁੱਕ ਕੇ ਲੈ ਜਾਣਾ ਆਦਿ ਬਹੁਤ ਹੀ ਗੈਰ ਕਾਨੂੰਨੀ, ਗੈਰ ਵਾਜਬ,ਨਾ ਸਹਿਣਯੋਗ ਤੇ ਨਿੰਦਾ ਕਰਨਯੋਗ ਹੈ। ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਵੱਲੋਂ ਸਰਕਾਰ ਅਤੇ ਵਿਜੀਲੈਂਸ ਵਿਭਾਗ ਦੀ ਇਸ ਗੈਰ-ਜ਼ਿੰਮੇਵਾਰਾਨਾ ਕਾਰਵਾਈ ਦੀ ਨਿੰਦਾ ਕੀਤੀ ਜਾਂਦੀ ਹੈ। ਜਦੋਂ ਤਕ ਉਪਰੋਕਤ ਮਸਲੇ ਹੱਲ ਨਹੀਂ ਕੀਤੇ ਜਾਂਦੇ, ਸਾਰੇ ਰੈਵੀਨਿਊ ਅਧਿਕਾਰੀ ਸਮੂਹਿਕ ਛੁੱਟੀ ‘ਤੇ ਰਹਿਣਗੇ। ਸੋ ਅਸੀਂ ਇਸ ਸਮੇਂ ਕਿਹਾ ਕਿ ਇਸ ਤੋਂ ਇਲਾਵਾ ਵੀ ਉਹਨਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਕੁਝ ਮੰਗਾਂ ਹਨ, ਜਦੋਂ ਤੱਕ ਇਹ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ ਉਸ ਵੇਲੇ ਤੱਕ ਸੂਬੇ ਦੇ ਸਾਰੇ ਮਾਲ ਅਫਸਰ ਕੰਮ ਨਹੀਂ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

03/09/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਪਰੀਮ ਕੋਰਟ ਦਾ SGPC ਨੂੰ ਝਟਕਾ…ਡੇਰਾ ਸਿਰਸਾ ਮੁਖੀ ਖਿਲਾਫ ਪਟੀਸ਼ਨ ਖਾਰਜ

Next Post

ਐਡਵੋਕੇਟ ਪੰਕਜ ਬਾਂਸਲ ਚੁਣੇ ਗਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ…ਪੜ੍ਹੋ ਬਾਕੀ ਦੇ ਅਹੁਦੇਦਾਰਾਂ ਦੀ ਸੂਚੀ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
Load More
Next Post
ਐਡਵੋਕੇਟ ਪੰਕਜ ਬਾਂਸਲ ਚੁਣੇ ਗਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ…ਪੜ੍ਹੋ ਬਾਕੀ ਦੇ ਅਹੁਦੇਦਾਰਾਂ ਦੀ ਸੂਚੀ

ਐਡਵੋਕੇਟ ਪੰਕਜ ਬਾਂਸਲ ਚੁਣੇ ਗਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ…ਪੜ੍ਹੋ ਬਾਕੀ ਦੇ ਅਹੁਦੇਦਾਰਾਂ ਦੀ ਸੂਚੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend