Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ….ਅੱਜ ਤੋਂ ਗੈਸ ਸਿਲੰਡਰ ਹੋ ਗਿਆ ਮਹਿੰਗਾ…ਬੀਮਾ ਪਾਲਿਸੀ ਤਹਿਤ ਵੱਡਾ ਬਦਲਾਅ…PNB ਦੀ ਗਾਹਕਾਂ ਨੂੰ ਚੇਤਾਵਨੀ..!

Nirmal Pandori by Nirmal Pandori
03/01/2025
in ਪੰਜਾਬ
Reading Time: 1 min read
A A
0
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 1 ਮਾਰਚ, Gee98 News service

-ਹਰ ਮਹੀਨੇ ਦੀ ਇਕ ਤਾਰੀਕ ਨੂੰ ਲੋਕਾਂ ਦੀ ਜੇਬ ਨਾਲ ਜੁੜੇ ਕੁਝ ਬਦਲਾਅ ਕੀਤੇ ਜਾਂਦੇ ਹਨ ਜਿਨਾਂ ਦਾ ਅਸਰ ਸਿੱਧੇ ਤੌਰ ‘ਤੇ ਆਮ ਲੋਕਾਂ ਦੀ ਆਰਥਿਕਤਾ ‘ਤੇ ਪੈਂਦਾ ਹੈ। ‌ਇਸੇ ਤਰ੍ਹਾਂ ਅੱਜ 1 ਮਾਰਚ ਨੂੰ ਕੁਝ ਬਦਲਾਅ ਕੀਤੇ ਗਏ ਹਨ, ਜਿਨਾਂ ਤਹਿਤ ਅੱਜ 1 ਮਾਰਚ 19 ਕਿਲੋਗ੍ਰਾਮ ਵਾਲਾ ਤੋਂ ਕਮਰਸ਼ੀਅਲ ਗੈਸ ਸਿਲੰਡਰ 6 ਰੁਪਏ ਮਹਿੰਗਾ ਹੋ ਗਿਆ ਹੈ ਜਦ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ। ‌ ਇਸੇ ਤਰ੍ਹਾਂ ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਗਾਹਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕਿ ਪਿਛਲੇ ਦੋ ਸਾਲ ਤੋਂ ਜ਼ਿਆਦਾ ਸਮੇਂ ਤੱਕ ਕੋਈ ਲੈਣ ਦੇਣ ਨਾ ਕਰਨ ਵਾਲੇ ਖਾਤੇ ਨੂੰ ਬੰਦ ਕੀਤਾ ਜਾ ਸਕਦਾ ਹੈ। ਬੈਂਕ ਨੇ ਆਪਣੇ ਗਾਹਕਾਂ ਨੂੰ ਸਲਾਹ ਦਿੱਤੀ ਹੈ ਕਿ ਅਜਿਹੇ ਖਾਤਿਆਂ ਸਬੰਧੀ ਤੁਰੰਤ KYC ਕਰਵਾ ਲਈ ਜਾਵੇ। ‌ ਇੱਕ ਹੋਰ ਵੱਡੇ ਬਦਲਾਅ ਤਹਿਤ ਲਾਈਫ ਐਂਡ ਹੈਲਥ ਇੰਸ਼ੋਰੈਂਸ ਕੰਪਨੀਆਂ ਨੂੰ “ਬੀਮਾ-ASBA” ਨਾਮ ਦੀ ਇੱਕ ਨਵੀਂ ਸੁਵਿਧਾ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ‌ ਇਸ ਸੁਵਿਧਾ ਤਹਿਤ ਪਾਲਿਸੀ ਖਰੀਦਣ ਵਾਲਾ ਵਿਅਕਤੀ ਬੀਮਾ ਪ੍ਰੀਮੀਅਮ ਦੀ ਰਕਮ ਨੂੰ ਆਪਣੇ ਬੈਂਕ ਖਾਤੇ ਵਿੱਚ ਬਲੌਕ ਕਰ ਸਕਦਾ ਹੈ। ਇਹ ਪੈਸਾ ਉਸਦੇ ਖ਼ਾਤੇ ਵਿੱਚੋਂ ਉਦੋਂ ਹੀ ਕੱਟਿਆ ਜਾਵੇਗਾ ਜਦ ਬੀਮਾ ਪਾਲਿਸੀ ਜਾਰੀ ਕੀਤੀ ਜਾਵੇਗੀ। ਪਹਿਲਾਂ ਜਦ ਕੋਈ ਵਿਅਕਤੀ ਬੀਮਾ ਖਰੀਦਦਾ ਸੀ ਤਾਂ ਉਸਨੂੰ ਪਹਿਲਾਂ ਪ੍ਰੀਮੀਅਮ ਦਾ ਭੁਗਤਾਨ ਕਰਨਾ ਪੈਂਦਾ ਸੀ ਪਰੰਤੂ ਹੁਣ ਇਸ ਨਵੇਂ ਬੀਮਾ-ASBA ਸੁਵਿਧਾ ਅਨੁਸਾਰ ਗ੍ਰਾਹਕ ਨੂੰ ਪਹਿਲਾਂ ਭੁਗਤਾਨ ਨਹੀਂ ਕਰਨਾ ਪਵੇਗਾ। ‌ ਇਸ ਤਹਿਤ ਹੁਣ ਖਪਤਕਾਰ ਦੇ ਬੈਂਕ ਖਾਤੇ ਵਿੱਚ ਪ੍ਰੀਮੀਅਮ ਰਾਸ਼ੀ ਰਿਜ਼ਰਵ ਕਰ ਦਿੱਤੀ ਜਾਵੇਗੀ ਅਤੇ ਜਦੋਂ ਬੀਮਾ ਕੰਪਨੀ ਗ੍ਰਾਹਕ ਦੀ ਬੇਨਤੀ ਨੂੰ ਸਵੀਕਾਰ ਕਰ ਲਵੇਗੀ ਤਾਂ ਇਹ ਪੈਸਾ ਖ਼ਾਤੇ ਵਿੱਚੋਂ ਕੱਟਿਆ ਜਾਵੇਗਾ, ਜੇਕਰ ਪਾਲਿਸੀ ਮਨਜ਼ੂਰ ਨਹੀਂ ਹੁੰਦੀ ਤਾਂ ਪੈਸਾ ਖ਼ਾਤੇ ਵਿੱਚ ਸੁਰੱਖਿਅਤ ਰਹੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

5 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਸਜ਼ਾ ਅਤੇ 50 ਹਜ਼ਾਰ ਜੁਰਮਾਨਾ

Next Post

ਜ਼ਰੂਰੀ ਖ਼ਬਰ…ਹੁਣ ਪਾਸਪੋਰਟ ਬਣਾਉਣ ਲਈ ਇਹ ਸਰਟੀਫਿਕੇਟ ਹੋਵੇਗਾ ਜ਼ਰੂਰੀ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
…ਅੱਜ ਤੋਂ ਪਾਸਪੋਰਟ ਦੀ ਵੈਰੀਫਿਕੇਸ਼ਨ ਸੌਖੀ ਹੋ ਜਾਵੇਗੀ,ਪੰਜਾਬ ਪੁਲਿਸ ਨੇ ਕੀਤੀ ਪਹਿਲਕਦਮੀ

ਜ਼ਰੂਰੀ ਖ਼ਬਰ…ਹੁਣ ਪਾਸਪੋਰਟ ਬਣਾਉਣ ਲਈ ਇਹ ਸਰਟੀਫਿਕੇਟ ਹੋਵੇਗਾ ਜ਼ਰੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend