Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ…CM ਭਗਵਾਨ ਮਾਨ ਦੇ ਹੁਕਮਾਂ ‘ਤੇ ਹੋਈ ਕਾਰਵਾਈ

Nirmal Pandori by Nirmal Pandori
03/05/2025
in ਪੰਜਾਬ
Reading Time: 1 min read
A A
0
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਾਰਚ, Gee98 news service

-ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ 14 ਤਹਿਸੀਲਦਾਰਾਂ/ਨਾਇਬ‌ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਵੱਲੋਂ ਇਹ ਕਦਮ ਕੰਮਕਾਜ ‘ਚ ਲਾਪਰਵਾਹੀ ਜਾਂ ਹੋਰ ਗੰਭੀਰ ਕਾਰਨਾਂ ਕਰਕੇ ਚੁੱਕਿਆ ਗਿਆ। ਮਾਲ ਅਧਿਕਾਰੀਆਂ ਵੱਲੋਂ ਵਿਜੀਲੈਂਸ ਦੀ ਕਾਰਵਾਈ ਦੇ ਖ਼ਿਲਾਫ਼ ਰਜਿਸਟੀਆਂ ਕਰਨ ਦਾ ਕੰਮ ਬੰਦ ਕੀਤਾ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਨੇ 4 ਮਾਰਚ ਨੂੰ 5 ਵਜੇ ਤੱਕ ਛੁੱਟੀ ‘ਤੇ ਗਏ ਮਾਲ ਅਧਿਕਾਰੀਆਂ ਨੂੰ ਕੰਮ ਦੇ ਵਾਪਸ ਵੱਧਣ ਦੀ ਚਿਤਾਵਨੀ ਦਿੱਤੀ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੁਅੱਤਲ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ। ਸਰਕਾਰ ਦੀ ਚਿਤਾਵਨੀ ਤੋਂ ਬਾਅਦ ਕੁਝ ਕੁ ਮਾਲ ਅਧਿਕਾਰੀ ਕੰਮ ‘ਤੇ ਵਾਪਸ ਵੀ ਪਰਤੇ ਪ੍ਰੰਤੂ ਨਾ ਵਰਤਣ ਵਾਲਿਆਂ ਵਿੱਚੋਂ ਸਰਕਾਰ ਨੇ 14 ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਸਪੈਂਡ ਕਰ ਦਿੱਤੇ ਹਨ। ‌ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਵਿਭਾਗ ਵੱਲੋਂ ਜ਼ਿਲਾ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਸਪੈਂਡ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

12/11/2025
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਓਏ ਛੋਟੂ…ਇਹ ਪੰਜਾਬ ਪੁਲਿਸ ਆਂ… ਇੱਕ ਸਾਲ ਪਹਿਲਾਂ ਮਰੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲਿਸ

Next Post

ਪੰਜਾਬ ਦੀਆਂ ਨਸ਼ਾਂ ਤਸਕਰ ਮਾਵਾਂ ਧੀਆਂ ਦਿੱਲੀ ਏਅਰਪੋਰਟ ‘ਤੇ ਜਹਾਜ਼ ਚੜਨ ਤੋਂ ਪਹਿਲਾਂ HP ਪੁਲਿਸ ਨੇ ਕੀਤੀਆਂ ਗ੍ਰਿਫ਼ਤਾਰ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

by Nirmal Pandori
12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
ਪੰਜਾਬ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

by Nirmal Pandori
12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਪੰਜਾਬ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਹਵਸ ਵਿੱਚ ਅੰਨ੍ਹੇ ਤਿੰਨ ਨੌਜਵਾਨਾਂ ਨੇ ਟਰਾਂਸਜੈਂਡਰ ਨਾਲ ਕੀਤਾ ਗੈਂਗਰੇਪ

by Nirmal Pandori
12/10/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪਟਿਆਲਾ ਪੁਲਿਸ ਦੀ ਆਡੀਓ ਰਿਕਾਰਡਿੰਗ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ….!

by Nirmal Pandori
12/10/2025
Load More
Next Post
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ

ਪੰਜਾਬ ਦੀਆਂ ਨਸ਼ਾਂ ਤਸਕਰ ਮਾਵਾਂ ਧੀਆਂ ਦਿੱਲੀ ਏਅਰਪੋਰਟ 'ਤੇ ਜਹਾਜ਼ ਚੜਨ ਤੋਂ ਪਹਿਲਾਂ HP ਪੁਲਿਸ ਨੇ ਕੀਤੀਆਂ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ….ਕਰੋੜਾਂ ਦੀ ਹੈਰੋਇਨ ਸਮੇਤ ਬਰਨਾਲਾ ਪੁਲਿਸ ਨੇ ਤਿੰਨ ਦਬੋਚੇ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

ਮਹਿਲ ਕਲਾਂ ‘ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend