Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਨ ਦੀ ਸ਼ਾਂਤੀ ਲਈ ਕੇਜਰੀਵਾਲ ਨੇ ਪੰਜਾਬ ਦੇ ਹੁਸ਼ਿਆਰਪੁਰ ‘ਚ 10 ਦਿਨਾਂ ਦੀ “ਯੋਗ‌‌ ਸਾਧਨਾ” ਹੈ ਅੱਜ ਤੋਂ ਕੀਤੀ ਸ਼ੁਰੂ

Nirmal Pandori by Nirmal Pandori
03/05/2025
in ਪੰਜਾਬ
Reading Time: 1 min read
A A
0
ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਾਰਚ, Gee98 news service

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 10 ਦਿਨਾਂ ਦੀ ਸਾਧਨਾ ਕਰਨ ਲਈ ਬੀਤੇ ਕੱਲ੍ਹ ਪੰਜਾਬ ਦੇ ਹੁਸ਼ਿਆਰਪੁਰ ਪੁੱਜੇ ਚੁੱਕੇ ਹਨ ਅਤੇ ਉਹਨਾਂ ਨੇ ਬੁੱਧਵਾਰ ਸਵੇਰ ਤੋਂ ਆਪਣੀ ਸਾਧਨਾ ਸ਼ੁਰੂ ਕਰ ਦਿੱਤੀ ਹੈ। ਸ੍ਰੀ ਕੇਜਰੀਵਾਲ
ਪਰਿਵਾਰ ਸਣੇ ਦੇਰ ਸ਼ਾਮ ਹੁਸ਼ਿਆਰਪੁਰ ਦੇ ਚੌਹਾਲ ਵਿਚਲੇ ਜੰਗਲਾਤ ਵਿਭਾਗ ਦੇ ਆਰਾਮ ਘਰ ‘ਚ ਸਥਿਤ ਨੇਚਰ ਹੱਟ ਪਹੁੰਚ ਗਏ ਹਨ। ਡੀਜੀਪੀ ਗੌਰਵ ਯਾਦਵ ਉਨ੍ਹਾਂ ਦੇ ਨਾਲ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਲਈ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹੋਏ ਹਨ। ਸ੍ਰੀ ਕੇਜਰੀਵਾਲ ਦਾ ਕਾਫ਼ਲਾ ਸੜਕ ਰਾਹੀਂ ਚੌਹਾਲ ਡੈਮ ਪੁੱਜਾ। ਉਹ ਕਰੀਬ 10 ਦਿਨ ਹੁਸ਼ਿਆਰਪੁਰ ਵਿੱਚ ਰਹਿਣਗੇ। ਉਨ੍ਹਾਂ ਦੇ ਸਵਾਗਤ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਸਣੇ ‘ਆਪ’ ਦੇ ਵੱਡੀ ਗਿਣਤੀ ਆਗੂ ਇੱਥੇ ਪੁੱਜੇ ਹੋਏ ਸਨ।ਦੱਸਣਯੋਗ ਹੈ ਕਿ ਦਿੱਲੀ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਜਨਤਕ ਰੂਪ ਵਿੱਚ ਘੱਟ ਨਜ਼ਰ ਆ ਰਹੇ ਹਨ। ਸ੍ਰੀ ‌ਕੇਜਰੀਵਾਲ ਕਰੀਬ 10 ਦਿਨ ਤੱਕ ਪਿੰਡ ਮਹਿਲਾਂਵਾਲੀ ਦੇ ਨੇੜਲੇ ਅਨੰਦਗੜ੍ਹ ਦੇ ਧਮਧੱਜ ਯੋਗ ਸਾਧਨਾ ਕੇਂਦਰ ਵਿੱਚ ਧਿਆਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2023 ਵਿੱਚ ਇਸੇ ਕੇਂਦਰ ਵਿੱਚ 10 ਦਿਨ ਯੋਗ ਸਾਧਨਾ ਕੀਤੀ ਸੀ। ਉਸ ਮੌਕੇ ਉਨ੍ਹਾਂ ਖ਼ਿਲਾਫ਼ ਈਡੀ ਨੇ ਕਾਰਵਾਈ ਸ਼ੁਰੂ ਕੀਤੀ ਹੋਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਪੰਜਾਬ ਦੀਆਂ ਨਸ਼ਾਂ ਤਸਕਰ ਮਾਵਾਂ ਧੀਆਂ ਦਿੱਲੀ ਏਅਰਪੋਰਟ ‘ਤੇ ਜਹਾਜ਼ ਚੜਨ ਤੋਂ ਪਹਿਲਾਂ HP ਪੁਲਿਸ ਨੇ ਕੀਤੀਆਂ ਗ੍ਰਿਫ਼ਤਾਰ

Next Post

ਹੁਣ ਭਗਵੰਤ ਮਾਨ ਨੂੰ ਭਗਵੰਤ ਮਾਨ ਦੀ ਸ਼ੈਲੀ ਵਿੱਚ ਹੀ ਜਵਾਬ ਦਿੱਤਾ ਜਾਵੇਗਾ…ਬੀਕੇਯੂ ਆਗੂ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!

ਹੁਣ ਭਗਵੰਤ ਮਾਨ ਨੂੰ ਭਗਵੰਤ ਮਾਨ ਦੀ ਸ਼ੈਲੀ ਵਿੱਚ ਹੀ ਜਵਾਬ ਦਿੱਤਾ ਜਾਵੇਗਾ…ਬੀਕੇਯੂ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend