Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

Nirmal Pandori by Nirmal Pandori
03/09/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਮਾਰਚ, Gee98 news service

-ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ, ਸਬ ਇੰਸਪੈਕਟਰ ਅਤੇ ਕੁਝ ਹੋਰ ਮੁਲਾਜ਼ਮਾਂ ‘ਤੇ ਸਮੂਹਿਕ ਜਬਰਜਨਾਹ ਦੇ ਦੋਸ਼ ਲੱਗੇ ਹਨ। ਇਹ ਗੰਭੀਰ ਦੋਸ਼ ਕਿਸੇ ਆਮ ਔਰਤ ਨੇ ਨਹੀਂ ਸਗੋਂ ਇੱਕ ਮਹਿਲਾ ਵਕੀਲ ਨੇ ਲਗਾਏ ਹਨ। ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਇੱਕ ਮਹਿਲਾ ਵਕੀਲ ਨੇ ਸੀ.ਆਈ.ਏ. ਸਟਾਫ ਦੇ ਇੰਸਪੈਕਟਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਮੂਹਿਕ ਜਬਰਜਨਾਹ ਦੇ ਦੋਸ਼ ਲਾਏ ਹਨ।‌ ਆਪਣੇ ਇਹਨਾਂ ਦੋਸ਼ਾਂ ਸਬੰਧੀ ਮਹਿਲਾ ਵਕੀਲ ਨੇ ‌ਸ਼ੋਸਲ ਮੀਡੀਆ ‘ਤੇ ਵਾਇਰਲ ਕੀਤੀ ਇਕ ਵੀਡੀਓ ਕਲਿੱਪ ‘ਚ ਦੋਸ਼ ਲਾਇਆ ਕਿ ਇਹ ਮਾਮਲਾ ਬੀਤੇ 23 ਫਰਵਰੀ ਦਾ ਹੈ ਜਦੋਂ ਕਿ ਸੀ.ਆਈ.ਏ. ਸਟਾਫ-3 ਦੇ ਇੰਸਪੈਕਟਰ, ਸਬ ਇੰਸਪੈਕਟਰ ਤੇ ਹੋਰ ਪੁਲਿਸ ਮੁਲਾਜ਼ਮਾਂ ਨੇ ਰਾਤ ਭਰ ਉਸ ਨਾਲ ਸਮੂਹਿਕ ਜਬਰਜਨਾਹ ਕੀਤਾ, ਜਿਸ ਸਬੰਧੀ ਉਸਨੇ ਪੁਲਿਸ ਅਧਿਕਾਰੀਆ ਨੂੰ ਵੀ ਸ਼ਿਕਾਇਤ ਦਿੱਤੀ ਜਦੋਂ ਕਿ ਕੋਈ ਕਾਰਵਾਈ ਨਹੀਂ ਹੋਈ।‌ ਉਸ ਨੇ ਦਸਿਆ ਕਿ ਉਸਦਾ ਭਰਾ ਦਿਵਿਆਂਗ ਹੈ ਅਤੇ ਪਿਤਾ ਦੀ ਮੌਤ ਹੋ ਚੁੱਕੀ ਹੈ।‌ ਉਸਨੇ ਕਿਹਾ ਕਿ ਪੁਲਿਸ ਉਸਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਵੀਡੀਓ ਕਲਿੱਪ ਵਿੱਚ ਮਹਿਲਾ ਵਕੀਲ ਇਹ ਕਹਿ ਰਹੀ ਹੈ ਕਿ ਜੇਕਰ ਉਸਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਗੁਰੂ ਘਰ ਜਾ ਕੇ ਅਰਦਾਸ ਕਰੇਗੀ ਤੇ ਮੁਲਜ਼ਮਾਂ ਨੂੰ ਸਜ਼ਾ ਦਿਵਾ ਕੇ ਰਹੇਗੀ | ਦੂਜੇ ਪਾਸੇ ਇਨ੍ਹਾਂ ਦੋਸ਼ਾਂ ਸੰਬੰਧੀ ਔਰਤਾਂ ਵਿਰੁੱਧ ਜੁਰਮ ਸੰਬੰਧੀ ਮਾਮਲਿਆਂ ਦੀ ਏ.ਸੀ.ਪੀ. ਤਿ੍ਪਤਾ ਸੂਦ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਪਰੰਤੂ ਇਸ ਦੀ ਜਾਂਚ ਉੱਚ ਪੁਲਿਸ ਅਧਿਕਾਰੀ ਕਰ ਰਹੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ

Next Post

ਔਂਕੜਾਂ ਰੂਪੀ ਪੱਥਰਾਂ ਦਾ ਸੀਨਾ ਪਾੜ ਕੇ ਸੁਰਜੀਤ ਹੋਏ ਬਰਨਾਲਾ ਦੀਆਂ ਝੁੱਗੀਆਂ ‘ਚ ਰਹਿਣ ਵਾਲੇ ਬੱਚੇ ਸੁਰਜੀਤ ਨੇ ਪੈਦਾ ਕੀਤੀ ਮਿਸਾਲ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਔਂਕੜਾਂ ਰੂਪੀ ਪੱਥਰਾਂ ਦਾ ਸੀਨਾ ਪਾੜ ਕੇ ਸੁਰਜੀਤ ਹੋਏ ਬਰਨਾਲਾ ਦੀਆਂ ਝੁੱਗੀਆਂ ‘ਚ ਰਹਿਣ ਵਾਲੇ ਬੱਚੇ ਸੁਰਜੀਤ ਨੇ ਪੈਦਾ ਕੀਤੀ ਮਿਸਾਲ

ਔਂਕੜਾਂ ਰੂਪੀ ਪੱਥਰਾਂ ਦਾ ਸੀਨਾ ਪਾੜ ਕੇ ਸੁਰਜੀਤ ਹੋਏ ਬਰਨਾਲਾ ਦੀਆਂ ਝੁੱਗੀਆਂ 'ਚ ਰਹਿਣ ਵਾਲੇ ਬੱਚੇ ਸੁਰਜੀਤ ਨੇ ਪੈਦਾ ਕੀਤੀ ਮਿਸਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend