Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਵਕੀਲ ਨਾਲ ਕੀਤੇ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਹਾਈਕੋਰਟ ਸਖ਼ਤ…ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਕੀਤਾ ਨੋਟਿਸ ਜਾਰੀ

Nirmal Pandori by Nirmal Pandori
03/10/2025
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਮਾਰਚ, Gee98 news service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨ ਹੀ ਅੰਮ੍ਰਿਤਸਰ ਵਿਖੇ ਇੱਕ ਮਹਿਲਾ ਵਕੀਲ ਦੇ ਨਾਲ ਥਾਣੇ ਦੇ ਅੰਦਰ ਹੀ ਇੱਕ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਸਮੂਹਿਕ ਜਬਰਜਨਾਹ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ‌ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਵੀ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮਾਮਲੇ ਦੀ ਪੀੜ੍ਹਤ ਮਹਿਲਾ ਵਕੀਲ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਸੀ ਕਿ ਉਕਤ ਮਾਮਲੇ ‘ਚ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਸੰਬੰਧਿਤ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੀੜ੍ਹਤ ਮਹਿਲਾ ਵਕੀਲ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਵੀ ਕੀਤੀ। ‌ਪੀੜ੍ਹਤ ਮਹਿਲਾ ਵਕੀਲ ਦੇ ਅਨੁਸਾਰ ਇਹ ਘਟਨਾ 23 ਫਰਵਰੀ ਦੀ ਹੈ ਜਦ ਇੰਸਪੈਕਟਰ, ਸਬ ਇੰਸਪੈਕਟਰ ਸਮੇਤ ਕੁਝ ਹੋਰ ਪੁਲਿਸ ਮੁਲਾਜ਼ਮਾਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ। ਅੰਮ੍ਰਿਤਸਰ ਦੀ ਮਹਿਲਾ ਵਕੀਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਪੁਲਿਸ ਉਸ ‘ਤੇ ਆਪਣਾ ਇੱਕ ਕੇਸ ਵਾਪਸ ਲੈਣ ਲਈ ਦਬਾਅ ਪਾ ਰਹੀ ਹੈ, ਜਦੋਂ ਉਸ ਨੇ ਇਨਕਾਰ ਕੀਤਾ ਤਾਂ ਅੰਮ੍ਰਿਤਸਰ ਪੁਲਿਸ ਦੇ ਸੀਆਈਏ ਸਟਾਫ਼ ਦੇ ਮੁਲਾਜ਼ਮਾਂ ਨੇ ਉਸ ਨੂੰ 23 ਫਰਵਰੀ ਨੂੰ ਚੁੱਕ ਲਿਆ ਅਤੇ ਬਾਅਦ ਵਿੱਚ ਉਸ ਦਾ ਸਮੂਹਿਕ ਸਰੀਰਕ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇਕ ਵਾਰ ਫਿਰ ਉਹੀ ਹਰਕਤ ਕੀਤੀ ਗਈ ਅਤੇ ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਭਵਿੱਖ ਵਿਚ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੇ ਨਤੀਜੇ ਮਾੜੇ ਹੋਣਗੇ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਮਹਿਲਾ ਵਕੀਲ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਪਰ ਅਜੇ ਤੱਕ ਉਸ ਨੂੰ ਐਫਆਈਆਰ ਦੀ ਕਾਪੀ ਵੀ ਨਹੀਂ ਦਿੱਤੀ ਗਈ। ਹੁਣ ਮਹਿਲਾ ਵਕੀਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਪੁਲਿਸ ਮੁਲਾਜ਼ਮਾਂ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਆਪਣੇ ਕੇਸ ਦੀ ਜਾਂਚ ਤੁਰੰਤ ਮੁਕੰਮਲ ਕਰਨ ਅਤੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਅੱਜ ਮਹਿਲਾ ਵਕੀਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਗ੍ਰਹਿ ਸਕੱਤਰ ਸਮੇਤ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ 7 ਅਪ੍ਰੈਲ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਹੋਲੇ ਮਹੱਲੇ ‘ਤੇ ਜਾਣ ਵਾਲੇ ਹੁੱਲੜਬਾਜਾਂ ਲਈ ਚਿਤਾਵਨੀ ਜਾਰੀ…ਇਸ ਵਾਰ ਹੋਵੇਗੀ ਸਖ਼ਤ ਕਾਰਵਾਈ

Next Post

ਸਾਵਧਾਨ ! ਪੰਜਾਬ ਤੋਂ ਮੋਹਾਲੀ ਜਾ ਰਹੇ ਹੋ…ਤਾਂ ਸੁਚੇਤ ਰਹੋ ਨਹੀਂ ਤਾਂ ਚੰਡੀਗੜ੍ਹ ਵਾਂਗ ਫਸ ਜਾਵੋਗੇ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸਾਵਧਾਨ ! ਪੰਜਾਬ ਤੋਂ ਮੋਹਾਲੀ ਜਾ ਰਹੇ ਹੋ…ਤਾਂ ਸੁਚੇਤ ਰਹੋ ਨਹੀਂ ਤਾਂ ਚੰਡੀਗੜ੍ਹ ਵਾਂਗ ਫਸ ਜਾਵੋਗੇ…ਪੜ੍ਹੋ ਖ਼ਬਰ

ਸਾਵਧਾਨ ! ਪੰਜਾਬ ਤੋਂ ਮੋਹਾਲੀ ਜਾ ਰਹੇ ਹੋ…ਤਾਂ ਸੁਚੇਤ ਰਹੋ ਨਹੀਂ ਤਾਂ ਚੰਡੀਗੜ੍ਹ ਵਾਂਗ ਫਸ ਜਾਵੋਗੇ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend