Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ…ਹੋ ਸਕਦੀ ਹੈ ਗ੍ਰਿਫ਼ਤਾਰੀ

Nirmal Pandori by Nirmal Pandori
03/11/2025
in ਪੰਜਾਬ
Reading Time: 1 min read
A A
0
ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਮਾਰਚ, Gee98 news service

-ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਨ ਦੀ ਸ਼ਾਂਤੀ ਲਈ ਯੋਗ ਸਾਧਨਾ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਆਉਣ ਵਾਲੇ ਦਿਨਾਂ ‘ਚ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ‘ਚ ਮਨ ਦੀ ਸ਼ਾਂਤੀ ਲੱਭਣ ਆਏ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਾਪਸ ਪਰਤਦਿਆਂ ਹੀ ਮਨ ਦੀ ਸ਼ਾਂਤੀ ਭਟਕ ਸਕਦੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਹੋਰਡਿੰਗ ਲਗਾਉਣ ਲਈ ਜਨਤਕ ਪੈਸੇ ਦੀ ਕਥਿਤ ਦੁਰਵਰਤੋਂ ਦੇ 2019 ਦੇ ਇੱਕ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਆਪਣਾ ਫੈਸਲਾ ਸੁਣਾਉਂਦੇ ਹੋਏ, ਅਦਾਲਤ ਨੇ ਕਿਹਾ ਕਿ ਧਾਰਾ 156(3) ਸੀਆਰਪੀਸੀ ਅਧੀਨ ਪਟੀਸ਼ਨ ਮਨਜ਼ੂਰ ਹੈ। ਅਦਾਲਤ ਨੇ ਦਵਾਰਕਾ ਦੱਖਣੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਅਤੇ ਐਸਐਚਓ ਨੂੰ 18 ਮਾਰਚ ਤੱਕ ਪਾਲਣਾ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਇਹ ਮਾਮਲਾ 2019 ਵਿੱਚ ਅਦਾਲਤ ਵਿੱਚ ਦਾਇਰ ਇੱਕ ਸ਼ਿਕਾਇਤ ਨਾਲ ਸਬੰਧਤ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਕੇਜਰੀਵਾਲ, ਸਾਬਕਾ ‘ਆਪ’ ਵਿਧਾਇਕ ਗੁਲਾਬ ਸਿੰਘ ਤੇ ਦਵਾਰਕਾ ਕੌਂਸਲਰ ਨੀਤੀਕਾ ਸ਼ਰਮਾ ਨੇ ਇਲਾਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਵੱਡੇ ਆਕਾਰ ਦੇ ਹੋਰਡਿੰਗ ਲਗਾ ਕੇ ਜਾਣਬੁੱਝ ਕੇ ਜਨਤਕ ਫੰਡਾਂ ਦੀ ਦੁਰਵਰਤੋਂ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਪੰਜਾਬ ਤੋਂ ਮੋਹਾਲੀ ਜਾ ਰਹੇ ਹੋ…ਤਾਂ ਸੁਚੇਤ ਰਹੋ ਨਹੀਂ ਤਾਂ ਚੰਡੀਗੜ੍ਹ ਵਾਂਗ ਫਸ ਜਾਵੋਗੇ…ਪੜ੍ਹੋ ਖ਼ਬਰ

Next Post

ਚਿਤਾਵਨੀ…ਹੋਲੀ ‘ਤੇ ਰੰਗਾਂ ‘ਚ ਘੁਲ ਸਕਦਾ ਹੈ ਮੀਂਹ ਦਾ ਪਾਣੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਚਿਤਾਵਨੀ…ਹੋਲੀ ‘ਤੇ ਰੰਗਾਂ ‘ਚ ਘੁਲ ਸਕਦਾ ਹੈ ਮੀਂਹ ਦਾ ਪਾਣੀ

ਚਿਤਾਵਨੀ…ਹੋਲੀ 'ਤੇ ਰੰਗਾਂ 'ਚ ਘੁਲ ਸਕਦਾ ਹੈ ਮੀਂਹ ਦਾ ਪਾਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend