Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਆਹ ਚੱਕ ਮੁੰਦੀਆਂ ਆਹ ਚੱਕ ਛੱਲੇ…ਕੌਂਸਲਰ ਡੀਸੀ ਨੂੰ ਆਪਣਾ ਜੇਤੂ ਸਰਟੀਫਿਕੇਟ ਅਤੇ ਮੋਹਰ ਮੋੜਨ ਗਿਆ

Nirmal Pandori by Nirmal Pandori
03/14/2025
in ਪੰਜਾਬ
Reading Time: 1 min read
A A
0
…ਆਹ ਚੱਕ ਮੁੰਦੀਆਂ ਆਹ ਚੱਕ ਛੱਲੇ…ਕੌਂਸਲਰ ਡੀਸੀ ਨੂੰ ਆਪਣਾ ਜੇਤੂ ਸਰਟੀਫਿਕੇਟ ਅਤੇ ਮੋਹਰ ਮੋੜਨ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਾਰਚ, Gee98 News service

-ਤਿੰਨ ਮਹੀਨੇ ਪਹਿਲਾ ਕੌਂਸਲਰਾਂ ਦੀ ਚੋਣ ਹੋ ਚੁੱਕੀ ਹੈ ਪ੍ਰੰਤੂ ਇਸ ਦੇ ਬਾਵਜੂਦ ਅਜੇ ਤੱਕ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਦੀ ਚੋਣ ਨਹੀਂ ਕੀਤੀ ਗਈ ਜਿਸ ਕਾਰਨ ਕੌਂਸਲਰਾਂ ਨੂੰ ਆਪਣੇ ਅਤੇ ਲੋਕਾਂ ਦੇ ਕੰਮਾਂਕਾਰਾਂ ਸਬੰਧੀ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ। ‌ ਨਗਰ ਕੌਂਸਲ ਹਾਊਸ ਦੇ ਗਠਨ ਵਿੱਚ ਹੋ ਰਹੀ ਦੇਰੀ ਕਾਰਨ ਨਗਰ ਕੌਂਸਲ ਦੇ ਅਧਿਕਾਰੀ ਕੌਂਸਲਰਾਂ ਨੂੰ ‌ ਟਿੱਚ ਕਰਕੇ ਜਾਣਦੇ ਹਨ ਅਤੇ ਬਣਦਾ ਮਾਣ ਸਤਿਕਾਰ ਵੀ ਨਹੀਂ ਦਿੱਤਾ ਜਾ ਰਿਹਾ। ਅਜਿਹੇ ਹਾਲਾਤਾਂ ਤੋਂ ਦੁਖੀ ਹੋ ਕੇ ਸੰਗਰੂਰ ਨਗਰ ਕੌਂਸਲ ਦਾ ਇੱਕ ਕੌਂਸਲਰ ਅਵਤਾਰ ਸਿੰਘ ਤਾਰਾ ‌ ਆਪਣਾ ਕੌਂਸਲਰ ਦਾ ਜੇਤੂ ਸਰਟੀਫਿਕੇਟ ਅਤੇ ਮੋਹਰ ਵਾਪਸ ਮੋੜ ਲਈ ਡਿਪਟੀ ਕਮਿਸ਼ਨਰ ਦਫਤਰ ਪੁੱਜ ਗਿਆ। ‌ ਇਸ ਮੌਕੇ ਐਮਸੀ ਤਾਰਾ ਨੇ ਕਿਹਾ ਕਿ ਜੇਕਰ ਕੌਂਸਲਰਾਂ ਦੇ ਕੋਈ ਕੰਮ ਹੀ ਨਹੀਂ ਹੋਣੇ ਜਾਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਣੀ ਤਾਂ ਇਹ ਸਰਟੀਫਿਕੇਟ ਅਤੇ ਮੋਹਰਾਂ ਦੀ ਕੋਈ ਅਹਿਮੀਅਤ ਨਹੀਂ ਰਹਿ ਜਾਂਦੀ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਫ਼ਤਰ ਵਿੱਚ ਮੌਜੂਦ ਨਾ ਹੋਣ ਕਰ ਰਹੇ ਨੇ ਐਮਸੀ ਤਾਰਾ ਨੂੰ ਦਫਤਰ ਵਿੱਚ ਹਾਜ਼ਰ ਹੋਰ ਅਧਿਕਾਰੀਆਂ ਨਾਲ ਮਿਲਾਇਆ ਗਿਆ ਜਿਨਾਂ ਨੇ ਉਸ ਦਾ ਜੇਤੂ ਸਰਟੀਫਿਕੇਟ ਅਤੇ ਮੋਹਰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਅਧਿਕਾਰੀਆਂ ਨੂੰ ਕੌਂਸਲਰ ਨੇ ਦੱਸਿਆ ਕਿ ਉਸ ਦਾ ਵਾਰਡ ਨੰਬਰ 22 ਹਨੇਰੇ ਵਿੱਚ ਡੁੱਬਿਆ ਹੋਇਆ ਪ੍ਰੰਤੂ ਉਸਦੇ ਵਾਰਡ ਦੀਆਂ ਗਲੀਆਂ ਵਿੱਚ ਲਾਈਟਾਂ ਲਾਉਣ ਸਬੰਧੀ ਅਧਿਕਾਰੀ ਉਸਦੀ ਗੱਲ ਨਹੀਂ ਸੁਣ ਰਹੇ ਅਤੇ ਨਾ ਹੀ ਵਾਰਡ ਵਿੱਚ ਕੋਈ ਸਫਾਈ ਕਰਮਚਾਰੀ ਹੈ ਜਿਸ ਕਰਕੇ ਉਸ ਨੂੰ ਖੁਦ ਹੀ ਝਾੜੂ ਲਗਉਣਾ ਪੈਂਦਾ ਹੈ। ਇਹ ਮਾਮਲਾ ਰੌਸ਼ਨੀ ਵਿੱਚ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਚੁਟਕੀਆਂ ਲਈਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਨਗਰ ਕੌਸਰ ਸੰਗਰੂਰ ਦੀ ਚੋਣ ਹੋਈ ਨੂੰ ਲਗਭਗ ਤਿੰਨ ਮਹੀਨੇ ਹੋ ਚੁੱਕੇ ਹਨ ਪ੍ਰੰਤੂ ਇਸਦੇ ਬਾਵਜੂਦ ਵੀ ਨਾ ਤਾਂ ਅਜੇ ਤੱਕ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ ਹੈ ਤੇ ਨਾ ਹੀ ਪ੍ਰਧਾਨ ਦੀ ਚੋਣ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਵਾਨੀਗੜ੍ਹ ਦੀ ਟਰੱਕ ਯੂਨੀਅਨ ‘ਚ ਭੜਥੂ ਪਾ ਕੇ ਬਦਲਾਅ ਧਨੌਲੇ ਪੁੱਜ ਗਿਆ…!

Next Post

ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!

ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend