Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪਿੱਛੇ ਕੇਂਦਰ ਤੇ ਪੰਜਾਬ ਦੀ ਪੂਰੀ ਮਿਲੀਭੁਗਤ ਸੀ…ਅਮਿਤ ਸ਼ਾਹ ਦੇ ਬਿਆਨ ਨੇ ਕੀਤਾ ਖੁਲਾਸਾ

Nirmal Pandori by Nirmal Pandori
03/21/2025
in ਪੰਜਾਬ
Reading Time: 1 min read
A A
0
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪਿੱਛੇ ਕੇਂਦਰ ਤੇ ਪੰਜਾਬ ਦੀ ਪੂਰੀ ਮਿਲੀਭੁਗਤ ਸੀ…ਅਮਿਤ ਸ਼ਾਹ ਦੇ ਬਿਆਨ ਨੇ ਕੀਤਾ ਖੁਲਾਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਮਾਰਚ, Gee98 news service

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਸੰਬੰਧੀ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਕੁਝ ਲੋਕ ਪੰਜਾਬ ‘ਚ ਭਿੰਡਰਾਂਵਾਲਾ ਬਣਨਾ ਚਾਹੁੰਦੇ ਸਨ ਪਰੰਤੂ ਅੱਜ ਕੱਲ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। ਰਾਜ ਸਭਾ ‘ਚ ਆਪਣੇ ਭਾਸ਼ਣ ਦੌਰਾਨ ਭਾਵੇਂ ਗ੍ਰਿਹ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਦਾ ਨਾਮ ਨਹੀਂ ਲਿਆ ਪ੍ਰੰਤੂ ਉਹਨਾਂ ਦਾ ਸੰਕੇਤ ਸਿੱਧੇ ਤੌਰ ‘ਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲ ਹੀ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿੱਚ ਬੰਦ ਹੋਣ ਸੰਬੰਧੀ ਜ਼ਿਕਰ ਕਰਦੇ ਹੋਏ ਕੇਂਦਰੀ ਗ੍ਰਿਹ ਮੰਤਰੀ ਨੇ ਕਿਹਾ ਕਿ ਕੁਝ ਲੋਕਾਂ ਨੇ ਕੋਸ਼ਿਸ਼ ਵੀ ਕੀਤੀ, ਪਰ ਉਹ ਭਿੰਡਰਾਂਵਾਲਾ ਨਹੀਂ ਬਣ ਸਕੇ, ਤੇ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਪੂਰੀ ਮਿਲੀਭੁਗਤ ਦਾ ਸਿੱਧੇ ਤੌਰ ‘ਤੇ ਜ਼ਿਕਰ ਕਰਦੇ ਹੋਏ ਗ੍ਰਿਹ ਮੰਤਰੀ ਨੇ ਕਿਹਾ ਕਿ ‌ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ‘ਚ ਅਸੀਂ ਸਿਆਸੀ ਏਜੰਡੇ ਕਾਰਨ ਦੇਸ਼ ‘ਚ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨੂੰ ਪੈਰ ਪਸਾਰਨ ਨਹੀਂ ਦੇਵਾਂਗੇ ਤੇ ਅਜਿਹੇ ਖ਼ਤਰਿਆਂ ਨੂੰ ਪਛਾਣਦੇ ਹੀ ਖ਼ਤਮ ਕਰ ਦੇਵਾਂਗੇ।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

12/11/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ…ਬਿਨਾਂ NOC ਨਹੀਂ ਹੋਵੇਗੀ ਰਜਿਸਟਰੀ, ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ

Next Post

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ…ਦੱਸੋ ਡੱਲੇਵਾਲ ਕਿੱਥੇ ਆਂ…ਕੀਤਾ ਨੋਟਿਸ ਜਾਰੀ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

by Nirmal Pandori
12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
ਪੰਜਾਬ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

by Nirmal Pandori
12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਪੰਜਾਬ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਹਵਸ ਵਿੱਚ ਅੰਨ੍ਹੇ ਤਿੰਨ ਨੌਜਵਾਨਾਂ ਨੇ ਟਰਾਂਸਜੈਂਡਰ ਨਾਲ ਕੀਤਾ ਗੈਂਗਰੇਪ

by Nirmal Pandori
12/10/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪਟਿਆਲਾ ਪੁਲਿਸ ਦੀ ਆਡੀਓ ਰਿਕਾਰਡਿੰਗ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ….!

by Nirmal Pandori
12/10/2025
Load More
Next Post
ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ…ਦੱਸੋ ਡੱਲੇਵਾਲ ਕਿੱਥੇ ਆਂ…ਕੀਤਾ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ….ਕਰੋੜਾਂ ਦੀ ਹੈਰੋਇਨ ਸਮੇਤ ਬਰਨਾਲਾ ਪੁਲਿਸ ਨੇ ਤਿੰਨ ਦਬੋਚੇ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

ਮਹਿਲ ਕਲਾਂ ‘ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend