Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਠੁੱਲੀਵਾਲ ਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Nirmal Pandori by Nirmal Pandori
03/25/2025
in ਬਰਨਾਲਾ ਆਸ-ਪਾਸ
Reading Time: 1 min read
A A
0
VERY BAD NEWS…11ਵੀਂ ਦੀ ਵਿਦਿਆਰਥਣ ਨੂੰ ਕਲਾਸ ਵਿੱਚ ਸ਼ੁਰੂ ਹੋਇਆ ਮਾਂਹਵਾਰੀ ਚੱਕਰ…ਪ੍ਰਿੰਸੀਪਲ ਨੇ ਸੈਨੇਟਰੀ ਪੈਡ ਦੇਣ ਦੀ ਬਜਾਏ ਦਿੱਤੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 24 ਮਾਰਚ ( ਜਸਵੰਤ ਸਿੰਘ ਲਾਲੀ )- ਬਰਨਾਲਾ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਵਿਖੇ ਇੱਕ 50-55 ਸਾਲ ਦੇ ਵਿਅਕਤੀ ‘ਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ‌ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਠੁੱਲੀਵਾਲ ਦੇ ਐਸਐਚਓ ਕਰਮਜੀਤ ਕੌਰ ਨੇ ਦੱਸਿਆ ਕਿ ਪੀੜ੍ਹਤ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਪਿਸੌਰਾ ਸਿੰਘ ਵਾਸੀ ਠੁੱਲੀਵਾਲ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਪੀੜਤ ਲੜਕੀ ਆਪਣੇ ਪਿੰਡੋਂ ਚੱਲ ਕੇ ਆਪਣੀ ਮਾਸੀ ਕੋਲ ਜਾਣ ਲਈ ਬਰਨਾਲਾ ਬੱਸ ਸਟੈਂਡ ‘ਤੇ ਪੁੱਜੀ ਤਾਂ ਉੱਥੇ ਦੋਸ਼ੀ ਕਿਸੇ ਤਰੀਕੇ ਨਾਲ ਉਸਨੂੰ ਵਰਗਲਾ ਕੇ ਆਪਣੇ ਖੇਤ ਮੋਟਰ ‘ਤੇ ਲੈ ਗਿਆ ਜਿੱਥੇ ਉਸ ਨੇ ਪੀੜਤ ਲੜਕੀ ਨਾਲ ਜਬਰਜਨਾਹ ਕੀਤਾ ਅਤੇ ਫਿਰ ਦੋਸ਼ੀ ਉਸ ਨੂੰ ਸੰਘੇੜਾ ਦੇ ਬੱਸ ਅੱਡੇ ‘ਤੇ ਛੱਡ ਗਿਆ, ਜਿੱਥੋਂ ਪੀੜਤ ਲੜਕੀ ਕਿਸੇ ਤਰੀਕੇ ਨਾਲ ਆਪਣੀ ਮਾਸੀ ਦੇ ਪਿੰਡ ਪੁੱਜੀ ਅਤੇ ਮਾਸੀ ਨੂੰ ਸਾਰੀ ਗੱਲ ਦੱਸੀ ਜਿਸ ਤੋਂ ਬਾਅਦ ਮਾਸੀ ਨੇ ਉਸ ਨੂੰ ਸਿਵਿਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਧਾਲੀਵਾਲ ਦੇ ਖ਼ਿਲਾਫ਼ ਹਾਈਕੋਰਟ ਚ ਕੀਤੀ ਪਟੀਸ਼ਨ ਦਾਇਰ

Next Post

ਸਵਾਗਤੀ ਗੇਟਾਂ ਦੀ ਕੀ ਲੋੜ ਆਂ…ਜਦੋਂ ਲੋਕਾਂ ਨੂੰ ਤਾਂ ਪੀਣ ਵਾਲਾ ਪਾਣੀ ਨਹੀਂ ਮਿਲਦਾ…ਨਗਰ ਕੌਸਲ ਦੀ ਮੀਟਿੰਗ ‘ਚ ਪਏ ਪਟਾਕੇ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਵਾਗਤੀ ਗੇਟਾਂ ਦੀ ਕੀ ਲੋੜ ਆਂ…ਜਦੋਂ ਲੋਕਾਂ ਨੂੰ ਤਾਂ ਪੀਣ ਵਾਲਾ ਪਾਣੀ ਨਹੀਂ ਮਿਲਦਾ…ਨਗਰ ਕੌਸਲ ਦੀ ਮੀਟਿੰਗ 'ਚ ਪਏ ਪਟਾਕੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend