Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਵਾਗਤੀ ਗੇਟਾਂ ਦੀ ਕੀ ਲੋੜ ਆਂ…ਜਦੋਂ ਲੋਕਾਂ ਨੂੰ ਤਾਂ ਪੀਣ ਵਾਲਾ ਪਾਣੀ ਨਹੀਂ ਮਿਲਦਾ…ਨਗਰ ਕੌਸਲ ਦੀ ਮੀਟਿੰਗ ‘ਚ ਪਏ ਪਟਾਕੇ

Nirmal Pandori by Nirmal Pandori
03/25/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,25 ਮਾਰਚ (ਨਿਰਮਲ ਸਿੰਘ ਪੰਡੋਰੀ)-

ਕਰੀਬ ਇੱਕ ਸਾਲ ਬਾਅਦ ਹੋਈ ਨਗਰ ਕੌਸਲ ਬਰਨਾਲਾ ਦੀ ਮੀਟਿੰਗ ਵਿੱਚ ਬਤੌਰ ਵਿਧਾਇਕ ਪਹਿਲੀ ਵਾਰ ਸ਼ਾਮਿਲ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੀ ਲਿਆਕਤ ਅਤੇ ਲੋਕਾਂ ਦੇ ਟੈਕਸਾਂ ਦੇ ਪੈਸੇ ਦੀ ਸਹੀ ਵਰਤੋਂ ਸਬੰਧੀ ਆਪਣੀ ਸੰਜੀਦਗੀ ਦਾ ਅਹਿਸਾਸ ਕਰਵਾਇਆ। ਮੀਟਿੰਗ ਵਿੱਚ ਜਦੋਂ ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਲੱਗਭੱਗ ਦੋ ਕਰੋੜ ਦੀ ਲਾਗਤ ਨਾਲ ਸਵਾਗਤੀ ਗੇਟ ਬਣਾਉਣ ਦਾ ਮਤਾ ਆਇਆ ਤਾਂ ਵਿਧਾਇਕ ਢਿੱਲੋਂ ਨੇ ਸਵਾਲ ਉਠਾਇਆ ਕਿ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਬਜਾਏ ਘੱਟ ਅਹਮੀਅਤ ਵਾਲੇ ਕੰਮਾਂ ‘ਤੇ ਲੋਕਾਂ ਦੇ ਟੈਕਸਾਂ ਦਾ ਪੈਸਾ ਕਿਉਂ ਖਰਚ ਕੀਤਾ ਜਾ ਰਿਹਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪਹਿਲਾਂ ਪੀਣ ਵਾਲਾ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਪੂਰੀਆਂ ਕੀਤੀਆਂ ਜਾਣ ਜਿਸ ਤੋਂ ਬਾਅਦ ਸਵਾਗਤੀ ਗੇਟਾਂ ਦਾ ਮਤਾ ਰੱਦ ਕਰ ਦਿੱਤਾ ਗਿਆ। ਨਗਰ ਕੌਸਲ ਵੱਲੋਂ ਸ਼ਹਿਰ ਦੇ ਵਾਰਡਾਂ ਵਿੱਚ ਕੀਤੇ ਜਾਣ ਵਾਲੇ ਰਿਪੇਅਰ ਦੇ ਕੰਮ ਸਬੰਧੀ ਮਤਾ ਵੀ ਰੋਕ ਦਿੱਤਾ ਗਿਆ। ਇਸ ਮਤੇ ਸਬੰਧੀ ਵਿਧਾਇਕ ਢਿੱਲੋਂ ਨੇ ਕਿਹਾ ਕਿ ਪਹਿਲਾਂ ਇਹ ਵੇਖਿਆ ਜਾਵੇ ਕਿ ਜਿਸ ਕੰਮ ਦੀ ਰਿਪੇਅਰ ਕੀਤੀ ਜਾ ਰਹੀ ਹੈ ਉਹ ਕੰਮ ਕੀਤੇ ਨੂੰ ਸਮਾਂ ਕਿੰਨਾ ਹੋਇਆ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜਿਸ ਵਾਰਡ ਵਿੱਚ ਰਿਪੇਅਰ ਦੀ ਬਹੁਤ ਜ਼ਿਆਦਾ ਲੋੜ ਹੈ ਅਤੇ ਉੱਥੇ ਹੋਏ ਕੰਮ ਨੂੰ ਬਹੁਤ ਸਮਾਂ ਬੀਤ ਚੁੱਕਿਆ ਹੈ, ਰਿਪੇਅਰ ਸਿਰਫ਼ ਉਥੇ ਹੀ ਕੀਤੀ ਜਾਣੀ ਚਾਹੀਦੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇਕਰ ਕਿਸੇ ਵਾਰਡ ਵਿੱਚ ਠੇਕੇਦਾਰ ਦੇ ਕੀਤੇ ਕੰਮ ਦੀ ਅਜੇ ਮਿਆਦ ਰਹਿੰਦੀ ਹੈ ਤਾਂ ਉੱਥੇ ਰਿਪੇਅਰ ਦਾ ਕੰਮ ਵੀ ਠੇਕੇਦਾਰ ਤੋਂ ਹੀ ਕਰਵਾਇਆ ਜਾਵੇ। ਮੀਟਿੰਗ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਨਗਰ ਕੌਂਸਲ ਵੱਲੋਂ ਵਾਰਡ ਨੰਬਰ 1 ਤੋਂ 15 ਅਤੇ 16 ਤੋਂ 31 ਤੱਕ ਸਾਰੇ ਵਾਰਡਾਂ ਵਿੱਚ ਰਿਪੇਅਰ ਦਾ ਰੂਟੀਨ ਕੰਮ ਕਰਨ ਦੀ ਯੋਜਨਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇਕਰ ਕਿਸੇ ਵਾਰਡ ਵਿੱਚ ਠੇਕੇਦਾਰ ਵੱਲੋਂ ਮਾੜਾ ਮੈਟੀਰੀਅਲ ਲਗਾਏ ਜਾਣ ਕਰਕੇ ਰਿਪੇਅਰ ਦੀ ਹਾਲਤ ਪੈਦਾ ਹੋਈ ਹੈ ਤਾਂ ਇਹ ਸੰਬੰਧਿਤ ਠੇਕੇਦਾਰ ਤੋਂ ਕਰਵਾਈ ਜਾਣੀ ਚਾਹੀਦੀ ਹੈ। ‌ ਨਗਰ ਕੌਂਸਲ ਦੀ ਮੀਟਿੰਗ ‘ਚ ਵਿਧਾਇਕ ਦੇ ਤੇਵਰਾਂ ਨੂੰ ਵੇਖਦੇ ਹੋਏ ਨਗਰ ਕੌਂਸਲ ਦੇ ਕਰਮਚਾਰੀਆਂ ‘ਚ ਘੁਸਰ ਮੁਸਰ ਜਿਹੀ ਸ਼ੁਰੂ ਹੋ ਗਈ ਹੈ। ਚਰਚਾ ਇਹ ਵੀ ਹੈ ਕਿ ਕੁਝ ਕਰਮਚਾਰੀ ਆਪਣੀ ਨੌਕਰੀ ਦੇ ਸੁਰੱਖਿਅਤ ਭਵਿੱਖ ਲਈ ਬਦਲੀ ਕਰਵਾਉਣ ਬਾਰੇ ਵੀ ਸੋਚਣ ਲੱਗ ਪਏ ਹਨ। ਨਗਰ ਕੌਂਸਲ ਦੇ ਇੱਕ ਕਰਮਚਾਰੀ ਨੇ ਵਿਧਾਇਕ ਢਿੱਲੋਂ ਦੀ ਨਗਰ ਕੌਸਲ ਦੇ ਕੰਮਾਂ ਸਬੰਧੀ ਸਰਗਰਮੀ ‘ਤੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼ਹਿਰ ਵਿੱਚ ਬਹੁਤ ਸਾਰੇ ਕੰਮ ਸਿਆਸੀ ਦਬਾਅ ਹੇਠ ਅਜਿਹੇ ਹੋਏ ਹਨ ਜਿਹੜੇ ਜਾਂਚ ਦੀ ਕਸਵੱਟੀ ‘ਤੇ ਖਰੇ ਨਹੀਂ ਉਤਰਦੇ ਅਤੇ ਜੇਕਰ ਉਹਨਾਂ ਕੰਮਾਂ ਦੀ ਜਾਂਚ ਹੋ ਜਾਵੇ ਤਾਂ ਕਾਰਵਾਈ ਦੀ ਲਪੇਟ ਵਿੱਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਸਾਰੇ ਆਉਣਗੇ। ਚਰਚਾ ਇਹ ਵੀ ਹੈ ਕਿ ਨਗਰ ਕੌਂਸਲ ਵੱਲੋਂ ਬਹੁਤੇ ਕੰਮ ਅਜਿਹੇ ਕਰਵਾਏ ਗਏ ਹਨ ਜਿਨਾਂ ਲਈ ਯੋਗ ਅਥਾਰਿਟੀ ਤੋਂ ਮਨਜ਼ੂਰੀ ਨਹੀਂ ਲਈ ਗਈ ਸਗੋਂ ਇਹ ਕੰਮ “ਨੋਟਿੰਗ” ਦੇ ਆਧਾਰ ਤੇ ਹੀ ਕਰ ਦਿੱਤੇ ਗਏ। ਕੁੱਲ ਮਿਲਾ ਕੇ ਹੁਣ ਸ਼ਹਿਰ ਦੇ ਲੋਕਾਂ ਦੀ ਦਿਲਚਸਪੀ ਇਸ ਪਾਸੇ ਬਣੀ ਹੋਈ ਹੈ ਕਿ ਨਗਰ ਕੌਂਸਲ ਦੇ ਕੰਮਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਖੁੱਲ੍ਹ ਰਹੀਆਂ ਪਰਤਾਂ ਕੌਸਲ ਦੇ ਕਿਹੜੇ ਮੁਲਾਜ਼ਮਾਂ ਸਮੇਤ ਕਿਹੜੇ ਸਿਆਸੀ ਆਗੂ ਦੇ ਘਰ ਤੱਕ ਜਾ ਕੇ ਰੁਕਦੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਠੁੱਲੀਵਾਲ ਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Next Post

ਆਖਿਰ ਕਿਉਂ DIG ਸਾਬ੍ਹ ਸਫਾਈਆਂ ਦਿੰਦੇ ਰਹੇ ਕਿ…ਮੈਂ ਤਾਂ ਕੁਝ ਨਹੀਂ ਕੀਤਾ,ਮੇਰਾ ਤਾਂ ਨਾਂ ਲੱਗ ਰਿਹਾ ਹੈ…!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਆਖਿਰ ਕਿਉਂ DIG ਸਾਬ੍ਹ ਸਫਾਈਆਂ ਦਿੰਦੇ ਰਹੇ ਕਿ…ਮੈਂ ਤਾਂ ਕੁਝ ਨਹੀਂ ਕੀਤਾ,ਮੇਰਾ ਤਾਂ ਨਾਂ ਲੱਗ ਰਿਹਾ ਹੈ…!

ਆਖਿਰ ਕਿਉਂ DIG ਸਾਬ੍ਹ ਸਫਾਈਆਂ ਦਿੰਦੇ ਰਹੇ ਕਿ…ਮੈਂ ਤਾਂ ਕੁਝ ਨਹੀਂ ਕੀਤਾ,ਮੇਰਾ ਤਾਂ ਨਾਂ ਲੱਗ ਰਿਹਾ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend