Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਨ ਸਭਾ ‘ਚ ਗੂੰਜਿਆ ਬਰਨਾਲੇ ਦੇ ਇੱਕ ਕਾਲਜ ਦਾ ਮੁੱਦਾ…ਪੜ੍ਹੋ ਖ਼ਬਰ

Nirmal Pandori by Nirmal Pandori
03/25/2025
in ਪੰਜਾਬ
Reading Time: 1 min read
A A
0
ਵਿਧਾਨ ਸਭਾ ‘ਚ ਗੂੰਜਿਆ ਬਰਨਾਲੇ ਦੇ ਇੱਕ ਕਾਲਜ ਦਾ ਮੁੱਦਾ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,25 ਮਾਰਚ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ ਯੂਨੀਵਰਸਿਟੀ ਕਾਲਜ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਮੁੱਦਾ ਅੱਜ ਵਿਧਾਨ ਸਭਾ ਵਿੱਚ ਗੂੰਜਿਆ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਐਮਐਲਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਵਾਲ ਨੰਬਰ 1456 ਰਾਹੀਂ ਸ਼ਹਿਰ ਦੇ ਯੂਨੀਵਰਸਿਟੀ ਕਾਲਜ ਬੁਨਿਆਦੀ ਕਾਲਜ ਵਿੱਚ ਬੁਨਿਆਦੀ ਸਹੂਲਤਾਂ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਕਾਲਜ ਵਿੱਚ ਲੋੜੀਂਦਾ ਫਰਨੀਚਰ ਨਹੀਂ ਹੈ, ਇਥੋਂ ਤੱਕ ਕਿ ਕੰਪਿਊਟਰ ਲੈਬ ਵਿੱਚ ਲੋੜੀਂਦੇ ਕੰਪਿਊਟਰ ਵੀ ਨਹੀਂ ਹਨ। ਐਮਐਲਏ ਢਿੱਲੋਂ ਨੇ ਕਿਹਾ ਕਿ ਕਾਲਜ ਵਿੱਚ ਕੁੱਲ 1247 ਵਿਦਿਆਰਥੀ ਪੜਦੇ ਹਨ ਅਤੇ ਕਾਲਜ ਦੇ 15 ਕਮਰਿਆਂ ਵਿੱਚੋਂ 7 ਕਮਰਿਆਂ ਵਿੱਚ ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ ਹੈ। ਐਮਐਲਏ ਨੇ ਹੈਰਾਨੀ ਪ੍ਰਗਟ ਕੀਤੀ ਕਿ ਫਰਨੀਚਰ ਦੀ ਘਾਟ ਕਾਰਨ ਇਸ ਵਾਰ ਬੱਚਿਆਂ ਨੇ ਪ੍ਰੀਖਿਆ ਗੱਦਿਆਂ ‘ਤੇ ਬੈਠ ਕੇ ਦਿੱਤੀ ਹੈ। ਐਮਐਲਏ ਢਿੱਲੋਂ ਨੇ ਉਚੇਰੀ ਸਿੱਖਿਆ ਵਿਭਾਗ ਦੇ ਡੀਪੀਆਈ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਸਪੀਕਰ ਸਾਹਮਣੇ ਰੋਸ ਪ੍ਰਗਟ ਕੀਤਾ ਕਿ ਉਹਨਾਂ ਨੇ ਇਹ ਮਾਮਲਾ ਦੋ ਵਾਰ ਡੀਪੀਆਈ ਦੇ ਧਿਆਨ ਵਿੱਚ ਲਿਆਂਦਾ ਪ੍ਰੰਤ ਡੀਪੀਆਈ ਨੇ ਇੱਕ ਚੁਣੇ ਹੋਏ ਨੁਮਾਇੰਦੇ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਵਿਧਾਇਕ ਢਿੱਲੋਂ ਵੱਲੋਂ ਉਠਾਏ ਮੁੱਦੇ ਸਬੰਧੀ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਜਲਦੀ ਹੀ ਨਿੱਜੀ ਦਿਲਚਸਪੀ ਲੈ ਕੇ ਬਰਨਾਲਾ ਦੇ ਯੂਨੀਵਰਸਿਟੀ ਕਾਲਜ ਵਿੱਚ ਫਰਨੀਚਰ ਅਤੇ ਕੰਪਿਊਟਰ ਦੀ ਘਾਟ ਪੂਰੀ ਕਰਵਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਖਿਰ ਕਿਉਂ DIG ਸਾਬ੍ਹ ਸਫਾਈਆਂ ਦਿੰਦੇ ਰਹੇ ਕਿ…ਮੈਂ ਤਾਂ ਕੁਝ ਨਹੀਂ ਕੀਤਾ,ਮੇਰਾ ਤਾਂ ਨਾਂ ਲੱਗ ਰਿਹਾ ਹੈ…!

Next Post

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ 'ਚ ਹਾਈਕੋਰਟ ਦੀ ਪੰਜਾਬ ਸਰਕਾਰ 'ਤੇ ਸਵਾਲਾਂ ਦੀ ਝੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend