Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ

Nirmal Pandori by Nirmal Pandori
03/26/2025
in ਪੰਜਾਬ
Reading Time: 1 min read
A A
0
ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਾਮਲੇ ਦੀ ਜਾਂਚ ਸੀਬੀਆਈ ਨੂੰ ਕਿਉਂ ਨਾ ਦਿੱਤੀ ਜਾਵੇ-ਹਾਈ ਕੋਰਟ

ਚੰਡੀਗੜ੍ਹ,26 ਮਾਰਚ, Gee98 news service

-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਫੌਜ ਦੇ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਵਿੱਚ ਦੇਰੀ ‘ਤੇ ਸਪੱਸ਼ਟੀਕਰਨ ਮੰਗਿਆ ਹੈ। ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ “ਸੀਨੀਅਰ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ”। ਹਾਈ ਕੋਰਟ ਨੇ ਇਸ ਸਾਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗਦੇ ਹੋਏ ਪੁੱਛਿਆ ਕਿ “ਕਿਹੜੇ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ? ਪੀੜਤ (ਫੌਜ ਅਧਿਕਾਰੀ) ਅਤੇ ਉਸਦੇ ਪੁੱਤਰ ਦੀਆਂ ਮੈਡੀਕਲ ਰਿਪੋਰਟਾਂ ਰਿਕਾਰਡ ਵਿੱਚ ਹੋਣ ਦੇ ਬਾਵਜੂਦ ਐਫਆਈਆਰ ਦਰਜ ਕਰਨ ਵਿੱਚ ਦੇਰੀ ਕਿਉਂ ਹੋਈ” ? ਪੁਲਿਸ ਨੇ ਦਾਅਵਾ ਕੀਤਾ ਕਿ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਦੀ ਜ਼ਖ਼ਮੀ ਹੋਏ ਹਨ ਤਾਂ ਹਾਈਕੋਰਟ ਨੇ ਸਵਾਲ ਕੀਤਾ ਕਿ ਕੀ ਜ਼ਖਮੀ ਪੁਲਿਸ ਵਾਲਿਆਂ (ਕਾਂਸਟੇਬਲ ਰਣਧੀਰ ਸਿੰਘ ਅਤੇ ਇੰਸਪੈਕਟਰ ਰੌਨੀ ਸਿੰਘ) ਦੀ ਮੈਡੀਕਲ ਰਿਪੋਰਟ ਐਫਆਈਆਰ ਦਰਜ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਦਿੱਤੀ ਗਈ ਸੀ ? ਘਟਨਾ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ ? ਜੇ ਇਹ ਕੀਤਾ ਗਿਆ ਸੀ, ਤਾਂ ਇਸਦੀ ਰਿਪੋਰਟ ਰਿਕਾਰਡ ‘ਤੇ ਕਿਉਂ ਨਹੀਂ ਰੱਖੀ ਗਈ ? ਇਹ ਮਾਮਲਾ ਪੁਲਿਸ ਦੇ ਕੰਮਕਾਜ ਅਤੇ ਸਰਕਾਰੀ ਅਧਿਕਾਰੀਆਂ ਦੀ ਨਿਰਪੱਖਤਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ, ਇਸ ਲਈ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਦਿਨ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਇਹ ਮਾਮਲਾ ਸੀਬੀਆਈ ਨੂੰ ਕਿਉਂ ਨਾ ਦਿੱਤਾ ਜਾਵੇ। ‌ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਧਾਨ ਸਭਾ ‘ਚ ਗੂੰਜਿਆ ਬਰਨਾਲੇ ਦੇ ਇੱਕ ਕਾਲਜ ਦਾ ਮੁੱਦਾ…ਪੜ੍ਹੋ ਖ਼ਬਰ

Next Post

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ 'ਚ ਹਾਈਕੋਰਟ ਦੀ ਪੰਜਾਬ ਸਰਕਾਰ 'ਤੇ ਸਵਾਲਾਂ ਦੀ ਝੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend