Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਂ ਨੇ 5 ਸਾਲ ਦੀ ਬੇਟੀ ਨੂੰ ਨਹਿਰ ‘ਚ ਸੁੱਟ ਕੇ ਫਿਰ ਆਪ ਮਾਰੀ ਛਾਲ, ਬੱਚੀ ਦੀ ਮੌਤ ਪਰ ਮਾਂ ਨੂੰ ਲੋਕਾਂ ਨੇ ਬਾਹਰ ਕੱਢ ਲਿਆ ਤੇ ਪੁਲਿਸ ਨੇ ਮਾਂ ਨੂੰ ਗ੍ਰਿਫ਼ਤਾਰ ਕੀਤਾ

Nirmal Pandori by Nirmal Pandori
03/26/2025
in ਪੰਜਾਬ
Reading Time: 1 min read
A A
0
ਮਾਂ ਨੇ 5 ਸਾਲ ਦੀ ਬੇਟੀ ਨੂੰ ਨਹਿਰ ‘ਚ ਸੁੱਟ ਕੇ ਫਿਰ ਆਪ ਮਾਰੀ ਛਾਲ, ਬੱਚੀ ਦੀ ਮੌਤ ਪਰ ਮਾਂ ਨੂੰ ਲੋਕਾਂ ਨੇ ਬਾਹਰ ਕੱਢ ਲਿਆ ਤੇ ਪੁਲਿਸ ਨੇ ਮਾਂ ਨੂੰ ਗ੍ਰਿਫ਼ਤਾਰ ਕੀਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਮਾਰਚ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਨਾਲ ਸੰਬੰਧਿਤ ਇੱਕ ਔਰਤ ਨੇ ਆਪਣੀ ਪੰਜ ਸਾਲ ਦੀ ਬੱਚੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਜਿਸ ਨਾਲ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ‌ਆਪਣੇ ਪਤੀ ਨਾਲ ਘਰੇਲੂ ਝਗੜੇ ਦੇ ਕਾਰਨ ਇੱਕ ਔਰਤ ਨੇ ਆਪਣੀ ਪੰਜ ਸਾਲ ਦੀ ਬੇਟੀ ਗੁਰਨੂਰ ਕੌਰ ਨੂੰ ਪਹਿਲਾਂ ਨਹਿਰ ਵਿੱਚ ਸੁੱਟ ਦਿੱਤਾ ਤੇ ਫਿਰ ਖੁਦ ਵੀ ਛਾਲ ਮਾਰ ਦਿੱਤੀ। ਜਿਸ ਤੋਂ ਤੁਰੰਤ ਬਾਅਦ ਨੇੜੇ ਦੇ ਲੋਕਾਂ ਨੇ ਮਾਂ ਬੇਟੀ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਅਤੇ ਦੋਵਾਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਦੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮਾਂ ਦੀ ਜਾਨ ਬਚ ਗਈ। ਥਾਣਾ ਧਨੌਲਾ ਦੇ ਐਸਐਚਓ ਲਖਬੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਔਰਤ ਦਾ ਆਪਣੇ ਪਤੀ ਬਾਰੂ ਸਿੰਘ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਉਹ ਕਈ ਵਾਰ ਆਪਣੇ ਪੇਕੇ ਪਿੰਡ ਵੀ ਚਲੀ ਜਾਂਦੀ ਸੀ‌ ਅਤੇ ਇਸੇ ਘਰੇਲੂ ਝਗੜੇ ਦੇ ਕਾਰਨ ਹੀ ਉਸ ਨੇ ਆਪਣੀ ਪੰਜ ਸਾਲ ਦੀ ਬੱਚੀ ਨੂੰ ਪਹਿਲਾਂ ਨਹਿਰ ਵਿੱਚ ਸੁੱਟ ਦਿੱਤਾ ਤੇ ਫਿਰ ਫਿਰ ਖੁਦ ਵੀ ਛਾਲ ਮਾਰ ਦਿੱਤੀ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੇ ਪਿਤਾ ਬਾਰੂ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੱਚੀ ਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਅਧਿਕਾਰੀਆਂ ਦਾ ਮੈਡੀਕਲ ਅਲਕੋਹਲ ਟੈਸਟ ਕਿਉਂ ਨਹੀਂ ਕਰਵਾਇਆ ਗਿਆ…ਕਰਨਲ ਬਾਠ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ‘ਤੇ ਸਵਾਲਾਂ ਦੀ ਝੜੀ

Next Post

37 ਦਿਨਾਂ ਬਾਅਦ ਹਟਾ ਦਿੱਤਾ ਵਿਜੀਲੈਂਸ ਡਾਇਰੈਕਟਰ…IPS ਪਰਮਾਰ ਨੂੰ ਦਿੱਤੀ ਜ਼ਿੰਮੇਵਾਰੀ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
37 ਦਿਨਾਂ ਬਾਅਦ ਹਟਾ ਦਿੱਤਾ ਵਿਜੀਲੈਂਸ ਡਾਇਰੈਕਟਰ…IPS ਪਰਮਾਰ ਨੂੰ ਦਿੱਤੀ ਜ਼ਿੰਮੇਵਾਰੀ

37 ਦਿਨਾਂ ਬਾਅਦ ਹਟਾ ਦਿੱਤਾ ਵਿਜੀਲੈਂਸ ਡਾਇਰੈਕਟਰ…IPS ਪਰਮਾਰ ਨੂੰ ਦਿੱਤੀ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend