Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੋਣਹਾਰ ਵਿਦਿਆਰਥੀ ਦੀ ਮੌਤ

Nirmal Pandori by Nirmal Pandori
03/28/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੋਣਹਾਰ ਵਿਦਿਆਰਥੀ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 28 ਮਾਰਚ ( ਜਸਵੰਤ ਸਿੰਘ ਲਾਲੀ )-

-ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਛੇਵੀਂ ਕਲਾਸ ਦੇ ਬਹੁਤ ਹੀ ਹੋਣਹਾਰ ਵਿਦਿਆਰਥੀ ਸੁਖਪੀ੍ਤ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਸੁਖਮੀਤ ਨੂੰ ਬੁੱਧਵਾਰ ਸ਼ਾਮ ਨੂੰ ਰੋਟੀ ਖਾਣ ਸਮੇਂ ਸਾਹ ਲੈਣ ਵਿੱਚ ਦਿੱਕਤ ਆ ਗਈ ਜਿਸ ਨੂੰ ਅਸੀਂ ਮੁੱਢਲੇ ਸਿਹਤ ਕੇਦਰ ਮਹਿਲ ਕਲਾਂ ਵਿਖੇ ਲੈ ਗਏ ਜਿੱਥੇ ਡਾਕਟਰਾਂ ਨੇ ਇਸ ਨੂੰ ਬਰਨਾਲਾ ਵਿਖੇ ਰੈਫਰ ਕਰ ਦਿੱਤਾ । ਉਸ ਤੋਂ ਬਾਅਦ ਉਸਨੂੰ ਬਰਨਾਲੇ ਤੋਂ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਜਿੱਥੇ ਉਸਦੀ ਮੌਤ ਹੋ ਗਈ । ਇਸ ਹੋਣਹਾਰ ਵਿਦਿਆਰਥੀ ਦੀ ਮੌਤ ਨਾਲ ਸਕੂਲ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ।‌ ਸਕੂਲ ਦੇ ਇਸ ਹੋਣਹਾਰ ਵਿਦਿਆਰਥੀ ਦੀ ਅਚਾਨਕ ਮੌਤ ਹੋ ਜਾਣ ‘ਤੇ ਸਰਪੰਚ ਹਰਪਾਲ ਸਿੰਘ, ਹੈਡਮਾਸਟਰ ਕੁਲਦੀਪ ਸਿੰਘ, ਮਾਸਟਰ ਮੰਗਲ ਸਿੰਘ, ਮਾਸਟਰ ਬਾਬੂ ਸਿੰਘ, ਮਾਸਟਰ ਕਰਨ ਵਾਤਿਸ ,ਜਸਵਿੰਦਰਪਾਲ ਸਿੰਘ,ਪੰਚ ਵਿਜੈ ਸਿੰਘ, ਮੁਨਸ਼ੀ ਸਮਰੱਥ ਸਿੰਘ, ਜੇ ਈ ਬਲਰਾਜ ਸਿੰਘ, ਅਵਤਾਰ ਸਿੰਘ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਸ ਵਿਦਿਆਰਥੀ ਦੀ ਬੇਵਕਤੀ ਮੌਤ ਕਾਰਨ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਰੱਦ ਕਰ ਦਿੱਤਾ ਹੈ। ਮ੍ਰਿਤਕ ਸੁਖਮੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਬਲਾਤਕਾਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ…5 ਸਾਲ ਦੀ ਮਸੂਮ ਬੱਚੇ ਨੂੰ ਜਬਰਜਨਾਹ ਤੋਂ ਬਾਅਦ ਕਰ ਦਿੱਤਾ ਕਤਲ

Next Post

ਇੱਕ ਗੋਲੀ ਬਦਮਾਸ਼ ਦੀ ਲੱਤ ਤੇ ਇੱਕ ਪੁਲਿਸ ਦੀ ਗੱਡੀ ‘ਚ ਲੱਗੀ…ਬਰਨਾਲਾ ‘ਚ ਪੁਲਿਸ ਦੀ ਬਦਮਾਸ਼ਾਂ ਨਾਲ ਮੁੱਠਭੇੜ…!

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
Load More
Next Post
ਇੱਕ ਗੋਲੀ ਬਦਮਾਸ਼ ਦੀ ਲੱਤ ਤੇ ਇੱਕ ਪੁਲਿਸ ਦੀ ਗੱਡੀ ‘ਚ ਲੱਗੀ…ਬਰਨਾਲਾ ‘ਚ ਪੁਲਿਸ ਦੀ ਬਦਮਾਸ਼ਾਂ ਨਾਲ ਮੁੱਠਭੇੜ…!

ਇੱਕ ਗੋਲੀ ਬਦਮਾਸ਼ ਦੀ ਲੱਤ ਤੇ ਇੱਕ ਪੁਲਿਸ ਦੀ ਗੱਡੀ 'ਚ ਲੱਗੀ…ਬਰਨਾਲਾ 'ਚ ਪੁਲਿਸ ਦੀ ਬਦਮਾਸ਼ਾਂ ਨਾਲ ਮੁੱਠਭੇੜ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend