Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹਫ਼ਤੇ ਦੇ ਚਾਰ ਦਿਨ ਪਿੰਡਾਂ ਵਿੱਚ ਜਾਵੋ,ਪੰਜਾਬ ਸਰਕਾਰ ਦਾ ਡਿਪਟੀ ਕਮਿਸ਼ਨਰਾਂ ਨੂੰ ਹੁਕਮ…!

Nirmal Pandori by Nirmal Pandori
03/29/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਮਾਰਚ, Gee98 News service

-ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ‘ਚ ਚਾਰ ਦਿਨ ਪਿੰਡਾਂ ਵਿੱਚ ਘੁੰਮਿਆ ਕਰਨਗੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‌ ਹੁਕਮ ਦਿੱਤੇ ਗਏ ਹਨ ਕਿ ਉਹ ਸ਼ਨੀਵਾਰ, ਐਤਵਾਰ, ਸੋਮਵਾਰ, ਮੰਗਲਵਾਰ ਲੋਕਾਂ ਦੀਆਂ ਸਮੱਸਿਆਵਾਂ ਜਾਨਣ ਲਈ ਪਿੰਡਾਂ ਦਾ ਦੌਰਾ ਕਰਨਗੇ ਅਤੇ ਇੱਕ ਦਿਨ ਵਿੱਚ ਤਿੰਨ ਤੋਂ ਚਾਰ ਪਿੰਡ ਕਵਰ ਕਰਨਗੇ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਪਿੰਡ ਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਸੁਣਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਗੇ ਅਤੇ ਪਿੰਡ ਪੱਧਰ ਦੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਆਦਿ ਸ਼ਾਮਲ ਹਨ, ਦੀ ਕਾਰਗੁਜ਼ਾਰੀ ‘ਤੇ ਖੁਦ ਫੀਡਬੈਕ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿੱਚ ਸਫ਼ਾਈ ਬਣਾਈ ਰੱਖਣ, ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਵਾਸਤੇ ਮਹੱਤਵਪੂਰਨ ਜਾਣਕਾਰੀ ਪ੍ਰਸਾਰਿਤ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਵਿਕਾਸ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਨਗੇ। ਡਿਪਟੀ ਕਮਿਸ਼ਨਰ ਨੇ ਜਿਹੜੇ ਪਿੰਡ ਵਿੱਚ ਜਾਣਾ ਹੋਵੇਗਾ, ਪਹਿਲਾਂ ਤੋਂ ਵੀ ਇਸ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਅਤੇ ਪਿੰਡ ਵਾਸੀਆਂ ਨੂੰ ਪਹਿਲਾਂ ਹੀ ਸੂਚਨਾ ਦਿੱਤੀ ਜਾਵੇਗੀ। ਆਪਣੇ ਇਹਨਾਂ ਪੇਂਡੂ ਦੌਰਿਆਂ ਦੀ ਰਿਪੋਰਟ ਡਿਪਟੀ ਕਮਿਸ਼ਨਰ ਤਿਆਰ ਕਰਕੇ ਵਿਭਾਗ ਦੇ ਮੁੱਖ ਸਕੱਤਰ ਨੂੰ ਭੇਜੇਗਾ ਜਿਸ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ, ਉਹਨਾਂ ਦੇ ਹੱਲ ਲਈ ਕੀਤੀਆਂ ਗਈਆਂ ਕਾਰਵਾਈਆਂ ਅਤੇ ਸੁਝਾਏ ਗਏ ਹੋਰ ਉਪਾਅ ਦਾ ਵੇਰਵਾ ਸ਼ਾਮਿਲ ਹੋਵੇਗਾ। ਦੂਜੇ ਪਾਸੇ ਸਰਕਾਰ ਦੇ ਇਸ ਫੈਸਲੇ ‘ਤੇ ਸ਼ੋਸਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਹਫ਼ਤੇ ਦੇ ਪਹਿਲੇ ਵਰਕਿੰਗ ਦਿਨਾਂ ਦੌਰਾਨ ਜ਼ਿਲ੍ਹਾ ਹੈੱਡਕੁਆਰਟਰ ‘ਤੇ ਕੰਮਕਾਰ ਵਾਲੇ ਲੋਕਾਂ ਵੀ ਜ਼ਿਆਦਾ ਆਮਦ ਹੁੰਦੀ ਹੈ।ਇਹਨਾਂ ਦਿਨਾਂ ਦੌਰਾਨ ਜੇਕਰ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਇੱਕ ਦੋ ਪਿੰਡਾਂ ਵਿੱਚ ਸਾਰਾ ਦਿਨ ਜਾਣਗੇ ਤਾਂ ਜ਼ਿਲ੍ਹਾ ਹੈਡ ਕੁਆਰਟਰ ‘ਤੇ ਆਉਣ ਵਾਲੇ ਲੋਕ ਖੱਜਲ ਖੁਆਰ ਹੋਣਗੇ, ਕਿਉਂਕਿ ਡਿਪਟੀ ਕਮਿਸ਼ਨਰ ਆਪਣੇ ਨਾਲ ਹੋਰ ਅਧਿਕਾਰੀਆਂ/ਮੁਲਾਜ਼ਮਾਂ ਦਾ ਅਮਲਾ ਵੀ ਲੈ ਕੇ ਜਾਣਗੇ ਜਿਸ ਨਾਲ ਬਹੁਤੇ ਦਫ਼ਤਰ ਖਾਲੀ ਰਹਿਣਗੇ। ਦਰਅਸਲ ! ਦਿੱਲੀ ‘ਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸਾਰਾ ਧਿਆਨ ਪੰਜਾਬ ਵੱਲ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਇਕਦਮ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਇਹਨਾਂ ਬਹੁਤੀਆਂ ਸਰਗਰਮੀਆਂ ਵਿੱਚੋਂ ਕੁਝ ਅਜਿਹੀਆਂ ਵੀ ਹਨ ਜਿਹੜੀਆਂ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੀਆਂ ਹੀ ਹਨ ਕਿਉਂਕਿ ਪੇਂਡੂ ਦੌਰਿਆਂ ਦੌਰਾਨ ਅਧਿਕਾਰੀ ਪ੍ਰਾਪਤ ਹੋਈ ਇਹਨਾਂ ਦਰਖਾਸਤਾਂ ਨੂੰ ਆਪਣੇ ਨਾਲ ਲੈ ਜਾਂਦੇ ਹਨ ਅਤੇ ਇਹਨਾਂ ਦਰਖ਼ਾਸਤਾਂ ‘ਤੇ ਕਾਰਵਾਈ ਸਬੰਧੀ ਲੋਕਾਂ ਨੂੰ ਫਿਰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਹਨ। ਇਸ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨ ਹੁੰਦੇ ਹਨ ਅਤੇ ਇਹਨਾਂ ਛੁੱਟੀ ਵਾਲੇ ਦਿਨਾਂ ‘ਚ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ/ਮੁਲਾਜ਼ਮ ਡਿਊਟੀ ਕਰਨ ਤੋਂ ਕਤਰਾਉਣਗੇ, ਜੇਕਰ ਸਰਕਾਰੀ ਹੁਕਮਾਂ ਅਨੁਸਾਰ ਕਰਨਗੇ ਵੀ ਤਾਂ ਨਤੀਜਿਆਂ ਦੀ ਸਾਰਥਿਕਤਾ ਯਕੀਨੀ ਨਹੀਂ ਮੰਨੀ ਜਾ ਸਕਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…ਕਾਨੂੰਨਗੋਆਂ ਦਾ ਸੂਬਾ ਪ੍ਰਧਾਨ, ਨਾਇਬ ਤਹਿਸੀਲਦਾਰ, ਪਟਵਾਰੀ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Next Post

ਮੋਗਾ ਸੈਕਸ ਸਕੈਂਡਲ ‘ਚ ਇੱਕ SSP, SP ਅਤੇ ਦੋ SHO ਦੋਸ਼ੀ ਕਰਾਰ…4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਮੋਗਾ ਸੈਕਸ ਸਕੈਂਡਲ 'ਚ ਇੱਕ SSP, SP ਅਤੇ ਦੋ SHO ਦੋਸ਼ੀ ਕਰਾਰ…4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend