Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ

Nirmal Pandori by Nirmal Pandori
03/30/2025
in ਪੰਜਾਬ
Reading Time: 1 min read
A A
0
ਪੰਜਾਬ ‘ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਮਾਰਚ, Gee98 news service

-ਪੰਜਾਬ ਦੇ ਕਾਨੂੰਨੀ ਮੁਹਾਜ਼ ‘ਤੇ ਵਾਪਰੀ ਇੱਕ ਵੱਡੀ ਘਟਨਾ ‘ਚ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ, ਭਾਵੇਂ ਕੇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਪਰੰਤੂ AG ਗੈਰੀ ਨੇ ਅਜੇ ਤੱਕ ਆਪਣੇ ਅਸਤੀਫ਼ੇ ਦੀਆਂ ਚਰਚਾਵਾਂ ਦਾ ਖੰਡਨ ਵੀ ਨਹੀਂ ਕੀਤਾ। ਦੱਸ ਦੇਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।‌ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਆਪਣੇ ਸਾਰੇ 232 ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਜਿਸ ਨੂੰ ਦਫ਼ਤਰ ਦੇ ਪੁਨਰਗਠਨ ਅਤੇ ਕੁਸ਼ਲਤਾ ਵਧਾਉਣ ਲਈ ਇੱਕ ਰੁਟੀਨ ਪ੍ਰਕਿਰਿਆ ਵਜੋਂ ਦਰਸਾਇਆ ਗਿਆ ਸੀ। ਵਿਰੋਧੀ ਪਾਰਟੀਆਂ ਵੱਲੋਂ ਐਡਵੋਕੇਟ ਜਨਰਲਾਂ ਦੇ ਅਸਤੀਫੇ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਆਮ ਆਦਮੀ ਪਾਰਟੀ ਦੀ ਕੌਮੀ ਹਾਈ ਕਮਾਂਡ ਦੀ ਦਖਲਅੰਦਾਜ਼ੀ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ ਵਿੱਚ ਕਈ ਬਦਲਾਅ ਹੋਏ ਹਨ। ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਪੰਜ ਐਡਵੋਕੇਟ ਜਨਰਲਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨੇ ਲਈ ਇਸ ਅਹੁਦੇ ‘ਤੇ ਕੰਮ ਕੀਤਾ। ਹਾਲਾਂਕਿ ਇਸ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਇਹ ਤਬਦੀਲੀ ਰਾਜ ਦੀ ਕਾਨੂੰਨੀ ਪ੍ਰਣਾਲੀ ਵਿੱਚ ਅਸਥਿਰਤਾ ਨੂੰ ਦਰਸਾਉਂਦੀ ਹੈ। ਇਹ ਵੀ ਚਰਚਾ ਹੋ ਰਹੀ ਹੈ ਕਿ ਦਿੱਲੀ ਦੀ ਟੀਮ ਪੰਜਾਬ ਦੇ ਮਹੱਤਵਪੂਰਨ ਅਹੁਦਿਆਂ ‘ਤੇ ਆਪਣੇ ਖਾਸਮ ਖ਼ਾਸ ਅਫ਼ਸਰਾਂ ਨੂੰ ਤਾਇਨਾਤ ਕਰਕੇ ਪੰਜਾਬ ਨੂੰ ਕਾਨੂੰਨੀ ਅਤੇ ਪ੍ਰਸ਼ਾਸਨਿਕ ਤੌਰ ‘ਤੇ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿੱਚ ਲੈਣਾ ਚਾਹੁੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੋਗਾ ਸੈਕਸ ਸਕੈਂਡਲ ‘ਚ ਇੱਕ SSP, SP ਅਤੇ ਦੋ SHO ਦੋਸ਼ੀ ਕਰਾਰ…4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

Next Post

NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ 'ਚ ਫਸੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend