Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

Nirmal Pandori by Nirmal Pandori
03/31/2025
in ਪੰਜਾਬ
Reading Time: 1 min read
A A
0
NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਮਾਰਚ, Gee98 News service

ਐਨਡੀਪੀਐਸ ਦੇ ਇੱਕ ਕੇਸ ਵਿੱਚੋਂ ਨਾਮ ਕੱਢਣ ਬਦਲੇ ਡੇਢ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਵਾਲੇ ਐਸ ਐਚ ਓ ਅਤੇ ਏਐਸਆਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜਿਲ੍ਹੇ ਦੇ ਥਾਣਾ ਬੁਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ ਅਤੇ ਉਸਦੇ ਸਹਾਇਕ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ।ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ

Next Post

ਮੋਨਾਲੀਸਾ update news….ਮਹਾਂਕੁੰਭ ਦੀ ਵਾਇਰਲ ਕੁੜੀ ਮੋਨਾਲੀਸਾ ਨੂੰ ਫਿਲਮ ‘ਚ ਕੰਮ ਦੇਣ ਵਾਲਾ ਨਿਰਦੇਸ਼ਕ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਮੋਨਾਲੀਸਾ update news….ਮਹਾਂਕੁੰਭ ਦੀ ਵਾਇਰਲ ਕੁੜੀ ਮੋਨਾਲੀਸਾ ਨੂੰ ਫਿਲਮ ‘ਚ ਕੰਮ ਦੇਣ ਵਾਲਾ ਨਿਰਦੇਸ਼ਕ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਮੋਨਾਲੀਸਾ update news….ਮਹਾਂਕੁੰਭ ਦੀ ਵਾਇਰਲ ਕੁੜੀ ਮੋਨਾਲੀਸਾ ਨੂੰ ਫਿਲਮ 'ਚ ਕੰਮ ਦੇਣ ਵਾਲਾ ਨਿਰਦੇਸ਼ਕ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend