Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਨਾਲੀਸਾ update news….ਮਹਾਂਕੁੰਭ ਦੀ ਵਾਇਰਲ ਕੁੜੀ ਮੋਨਾਲੀਸਾ ਨੂੰ ਫਿਲਮ ‘ਚ ਕੰਮ ਦੇਣ ਵਾਲਾ ਨਿਰਦੇਸ਼ਕ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ

Nirmal Pandori by Nirmal Pandori
03/31/2025
in ਪੰਜਾਬ
Reading Time: 1 min read
A A
0
ਮੋਨਾਲੀਸਾ update news….ਮਹਾਂਕੁੰਭ ਦੀ ਵਾਇਰਲ ਕੁੜੀ ਮੋਨਾਲੀਸਾ ਨੂੰ ਫਿਲਮ ‘ਚ ਕੰਮ ਦੇਣ ਵਾਲਾ ਨਿਰਦੇਸ਼ਕ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਮਾਰਚ, Gee98 News service

-ਕੁੰਭ ਮੇਲੇ ਦੌਰਾਨ ਮਾਲਾ ਵੇਚਦੀ ਵਾਇਰਲ ਹੋਣ ਵਾਲੀ ਕੁੜੀ ਮੋਨਾਲੀਸਾ ਨੂੰ ਫਿਲਮ ਵਿੱਚ ਕੰਮ ਦੇਣ ਦਾ ਵਾਅਦਾ ਕਰਨ ਵਾਲੇ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ ਦਿੱਲੀ ਪੁਲਿਸ ਨੇ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਨਬੀ ਕਰੀਮ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।ਪੁਲਿਸ ਨੇ ਦੱਸਿਆ ਕਿ ਸਨੋਜ ਮਿਸ਼ਰਾ ‘ਤੇ ਇਕ ਛੋਟੇ ਸ਼ਹਿਰ ਦੀ ਇਕ ਲੜਕੀ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਦੋਸ਼ ਹੈ। ਪੀੜਿਤ ਕੁੜੀ ਦਾ ਕਹਿਣਾ ਹੈ ਕਿ ਸਨੋਜ ਮਿਸ਼ਰਾ ਨੇ ਉਸ ਦਾ ਜਬਰਦਸਤੀ ਤਿੰਨ ਵਾਰ ਗਰਭਪਾਤ ਵੀ ਕਰਵਾਇਆ। ਇਸ ਕੁੜੀ ਨੇ ਹੀਰੋਇਨ ਬਣਨ ਦਾ ਸੁਪਨਾ ਦੇਖਿਆ ਸੀ। ਸਨੋਜ ਨੇ ਉਨ੍ਹਾਂ ਨੂੰ ਫਿਲਮ ‘ਚ ਰੋਲ ਦੇਣ ਦੇ ਬਹਾਨੇ ਆਪਣੇ ਕੋਲ ਬੁਲਾਇਆ ਸੀ। ਪੀੜਤਾ ਦਾ ਕਹਿਣਾ ਹੈ ਕਿ ਸਨੋਜ ਨੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫਿਲਮ ਇੰਡਸਟਰੀ ਵਿੱਚ ਕੰਮ ਨਹੀਂ ਮਿਲੇਗਾ। ਪੀੜਿਤ ਦਾ ਇਹ ਵੀ ਦੋਸ ਹੈ ਕਿ ਸਨੋਜ ਮਿਸਰਾ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾਈ ਅਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਵਾਰ ਵਾਰ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸਨੋਜ ਨੂੰ ਗ੍ਰਿਫ਼ਤਾਰ ਕਰ ਲਿਆ। ਸਨੋਜ ਮਿਸ਼ਰਾ ਦਾ ਨਾਂ ਉਸ ਸਮੇਂ ਚਰਚਾ ‘ਚ ਆਇਆ, ਜਦੋਂ ਉਨ੍ਹਾਂ ਨੇ ਮਹਾਕੁੰਭ ਮੇਲੇ ‘ਚ ਮਾਲਾ ਵੇਚਣ ਵਾਲੀ ਮੋਨਾਲੀਸਾ ਨੂੰ ਆਪਣੀ ਫਿਲਮ ‘ਦਿ ਡਾਇਰੀ ਆਫ ਮਨੀਪੁਰ’ ‘ਚ ਭੂਮਿਕਾ ਦੀ ਪੇਸ਼ਕਸ਼ ਕੀਤੀ। ਮੋਨਾਲੀਸਾ ਆਪਣੀ ਖੂਬਸੂਰਤੀ ਕਾਰਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਸਨੋਜ ਨੇ ਖੁਦ ਮੋਨਾਲੀਸਾ ਦੇ ਘਰ ਜਾ ਕੇ ਉਨ੍ਹਾਂ ਨੂੰ ਫਿਲਮ ਵਿਚ ਸਾਈਨ ਕੀਤਾ ਅਤੇ ਉਸ ਦੀ ਟ੍ਰੇਨਿੰਗ ਵੀ ਸ਼ੁਰੂ ਕੀਤੀ ਪਰ ਹੁਣ ਇਸ ਗ੍ਰਿਫਤਾਰੀ ਨੇ ਉਸ ਦੇ ਕਰੀਅਰ ਅਤੇ ਅਕਸ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਸਨੋਜ ਖਿਲਾਫ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲੀਆਂ ਸਨ ਪਰ ਇਸ ਵਾਰ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ। ਦਿੱਲੀ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਰੱਦ ਕਰਦਿਆਂ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਜਾਂਚ ਪੂਰੀ ਹੋਣ ਤੱਕ ਉਸ ਨੂੰ ਹਿਰਾਸਤ ਵਿਚ ਰੱਖਿਆ ਜਾਵੇ। ਇਸ ਘਟਨਾ ਨੇ ਫਿਲਮ ਇੰਡਸਟਰੀ ‘ਚ ਵੀ ਹਲਚਲ ਮਚਾ ਦਿੱਤੀ ਹੈ। ਮੋਨਾਲੀਸਾ ਦੇ ਪ੍ਰਸ਼ੰਸਕ ਵੀ ਇਸ ਖਬਰ ਤੋਂ ਹੈਰਾਨ ਹਨ ਅਤੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

01/17/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

NDPS ਕੇਸ ਵਿੱਚੋਂ ਨਾਮ ਕੱਢਣ ਬਦਲੇ ਰਿਸ਼ਵਤ ਮੰਗਦੇ SHO ਤੇ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

Next Post

ਸਿਰਜਣਾ ਮੇਲਾ-2 ਸ਼ਾਨੋ ਸ਼ੌਕਤ ਨਾਲ ਸੰਪੰਨ…31ਨਾਰੀ ਕਲਮਾਂ ਅਤੇ 6 ਵੱਖ ਵੱਖ ਖੇਤਰਾਂ ਵਿਚ ਸਫ਼ਲ ਨਾਰੀਆਂ ਦਾ ਵਿਸ਼ੇਸ਼ ਸਨਮਾਨ

Nirmal Pandori

Nirmal Pandori

Related Posts

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ
ਪੰਜਾਬ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

by Nirmal Pandori
01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ
ਪੰਜਾਬ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

by Nirmal Pandori
01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ
ਪੰਜਾਬ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

by Nirmal Pandori
01/17/2026
ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ
ਪੰਜਾਬ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

by Nirmal Pandori
01/17/2026
…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ
ਪੰਜਾਬ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

by Nirmal Pandori
01/17/2026
ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ
ਪੰਜਾਬ

ਪੰਜਾਬ ਸਰਕਾਰ ਆਧਾਰ ਕਾਰਡ ਮੁਫ਼ਤ ਬੱਸ ਸਫ਼ਰ ਯੋਜਨਾ ਵਿੱਚ ਕਰੇਗੀ ਬਦਲਾਅ

by Nirmal Pandori
01/16/2026
Load More
Next Post
ਸਿਰਜਣਾ ਮੇਲਾ-2 ਸ਼ਾਨੋ ਸ਼ੌਕਤ ਨਾਲ ਸੰਪੰਨ…31ਨਾਰੀ ਕਲਮਾਂ ਅਤੇ 6 ਵੱਖ ਵੱਖ ਖੇਤਰਾਂ ਵਿਚ ਸਫ਼ਲ ਨਾਰੀਆਂ ਦਾ ਵਿਸ਼ੇਸ਼ ਸਨਮਾਨ

ਸਿਰਜਣਾ ਮੇਲਾ-2 ਸ਼ਾਨੋ ਸ਼ੌਕਤ ਨਾਲ ਸੰਪੰਨ…31ਨਾਰੀ ਕਲਮਾਂ ਅਤੇ 6 ਵੱਖ ਵੱਖ ਖੇਤਰਾਂ ਵਿਚ ਸਫ਼ਲ ਨਾਰੀਆਂ ਦਾ ਵਿਸ਼ੇਸ਼ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

ਮੁੰਡਾ ਕੁੜੀ ਨੂੰ ਹੋਟਲ ‘ਚ ਲਿਆਇਆ…ਪਿੱਛੇ ਕੁੜੀ ਦਾ ਭਰਾ ਆਇਆ…ਤੇ ਫਿਰ ਚੱਲੀਆਂ ਬੇਸਬਾਲਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend