Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ‘ਚ ਸਰਪੰਚ ਦਾ ਪਤੀ ਬਲਾਤਕਾਰ ਦੇ ਦੋਸ਼ਾਂ ਤਹਿਤ ਸਾਥੀ ਸਮੇਤ ਗ੍ਰਿਫ਼ਤਾਰ…ਪੀੜਤ ਔਰਤ ਦੇ ਘਰੇਲੂ ਝਗੜੇ ਦਾ ਉਠਾਇਆ ਫਾਇਦਾ

Nirmal Pandori by Nirmal Pandori
03/31/2025
in ਪੰਜਾਬ
Reading Time: 1 min read
A A
0
ਜੇਲ੍ਹ ‘ਚ ਤਾਇਨਾਤ ਸਿਪਾਹੀ ਤਸਵੀਰ ਸਿੰਘ ਨੇ ਆਪੇ ਹੀ ਕਰ ਲਈ ਆਪਣੀ ਤਸਵੀਰ ਦਾਗ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,31 ਮਾਰਚ, Gee98 news service

-ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਨੂੰ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਦੀ ਸਰਪੰਚ ਦੇ ਪਤੀ ਜਗਸੀਰ ਸਿੰਘ ਨੂੰ ਉਸਦੇ ਸਾਥੀ ਸੱਤੀ ਸਮੇਤ ਇੱਕ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ‌ ਸਬ ਡਿਵੀਜ਼ਨ ਤਪਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੋਵੇਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੀੜਤ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਪਤੀ ਨਾਲ ਘਰੇਲੂ ਝਗੜੇ ਦੇ ਚਲਦਿਆਂ ਸਰਪੰਚ ਦੇ ਪਤੀ ਦੇ ਸੰਪਰਕ ਵਿੱਚ ਆਈ। ਇੱਕ ਦਿਨ ਜਦੋਂ ਉਹ ਆਪਣੇ ਘਰੇਲੂ ਝਗੜੇ ਦੇ ਸੰਬੰਧ ਵਿੱਚ ਸਰਪੰਚ ਕੋਲ ਗਈ ਤਾਂ ਸਰਪੰਚ ਦੇ ਪਤੀ ਜਗਸੀਰ ਸਿੰਘ ਅਤੇ ਉਸਦਾ ਸਾਥੀ ਸੱਤੀ ਉਸ ਨੂੰ ਖੇਤ ਲੈ ਗਏ ਅਤੇ ਉਥੇ ਨਸ਼ੀਲੀ ਦਵਾਈ ਪਿਲਾ ਕੇ ਜਬਰਜਨਾਹ ਕੀਤਾ ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ। ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੀੜ੍ਹਤ ਔਰਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸਰਪੰਚ ਦੇ ਪਤੀ ਜਗਸੀਰ ਸਿੰਘ ਅਤੇ ਉਸਦੇ ਸਾਥੀ ਸੱਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਰਨਲ ਬਾਠ ਮਾਮਲਾ…ਐਸਐਸਪੀ ਨੂੰ ਵੀ ਤਲਬ ਕਰ ਸਕਦੇ ਹਾਂ…SIT ਮੁਖੀ ਨੇ ਕਿਹਾ

Next Post

ਪੰਜਾਬ ਦੇ ਵੱਡੇ ਦਫਤਰਾਂ ‘ਚ ‘ਲਾਲਾ ਜੀ’ ਫਿੱਟ ਕਰ ਰਹੇ ਨੇ ਆਪਣੀਆਂ ਗੋਟੀਆਂ…ਭਗਵੰਤ ਮਾਨ ਦੀ ਚੁੱਪ ਸਵਾਲੀਆ…!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਵੱਡੇ ਦਫਤਰਾਂ 'ਚ 'ਲਾਲਾ ਜੀ' ਫਿੱਟ ਕਰ ਰਹੇ ਨੇ ਆਪਣੀਆਂ ਗੋਟੀਆਂ…ਭਗਵੰਤ ਮਾਨ ਦੀ ਚੁੱਪ ਸਵਾਲੀਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend