Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ 612 ਬੋਤਲਾਂ ਸਰਾਬ ਦੇਸੀ ਠੇਕਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

Nirmal Pandori by Nirmal Pandori
10/11/2021
in ਪੰਜਾਬ
Reading Time: 1 min read
A A
0
ਬਰਨਾਲਾ ਪੁਲਿਸ ਨੇ 612 ਬੋਤਲਾਂ ਸਰਾਬ ਦੇਸੀ ਠੇਕਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਜਿਲਾ ਪੁਲਿਸ ਮੁਖੀ ਬਰਨਾਲਾ ਭਾਗੀਰਥ ਸਿੰਘ ਮੀਨਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਜਗਵਿੰਦਰ ਸਿੰਘ ਚੀਮਾ ਕਪਤਾਨ ਪੁਲਿਸ (ਪੀ.ਬੀ.ਆਈ.) ਸ੍ਰੀ ਬਿ੍ਰਜ ਮੋਹਨ ਉਪ ਕਪਤਾਨ ਪੁਲਿਸ (ਡੀ) ਅਤੇ ਇੰਸ.ਬਲਜੀਤ ਸਿੰਘ ਇੰਚਾਰਜ ਸੀ ਆਈ ਏ ਬਰਨਾਲਾ ਦੀ ਯੋਗ ਅਗਵਾਈ ਹੇਠ ਮਿਤੀ 09 ਅਕਤੂਬਰ ਨੂੰ ਸ.ਥ ਨਾਇਬ ਸਿੰਘ ਸੀ.ਆਈ.ਏ ਬਰਨਾਲਾ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸਤ ਹੱਦ ਸੰਘੇੜਾ ਤੋਂ ਤਿੰਨ ਨੌਜਵਾਨ ਬਲਜਿੰਦਰ ਦਾਸ ਉਰਫ ਬੰਟੀ ਵਾਸੀ ਧਨੌਲਾ ਖੁਰਦ,ਅਵਤਾਰ ਸਿੰਘ ਉਰਫ ਟੈਂਕਾ ਾਸੀ ਰਾਮਗੜੀਆ ਰੋਡ ਬਰਨਾਲਾ ਅਤੇ ਕੁਲਦੀਪ ਸਿੰਘ ਉਰਫ ਦੀਪ ਵਾਸੀ ਜਵੰਧਾ ਪਿੰਡੀ ਧਨੌਲਾ ਨੂੰ ਕਾਬੂ ਕਰਕੇ ਉਹਨਾ ਦੇ ਕਬਜਾ ਵਿੱਚਲੀਆ ਕਾਰਾ -20 ਨੰਬਰੀ ਪੀਬੀ-11-ਏ ਐਕਸ 5300 ਅਤੇ ਹੋਡਾ ਸਿਟੀ ਕਾਰ ਨੰਬਰੀ ਪੀਬੀ-13 ਬੀਐਲ 7622 ਤੋ ਬਲਜਿੰਦਰ ਦਾਸ ਉਰਫ ਬੰਟੀ, ਅਵਤਾਰ ਸਿੰਘ ਉਰਫ ਟੈਂਕਾ ਅਤੇ ਕੁਲਦੀਪ ਸਿੰਘ ਉਰਫ ਦੀਪ ਉਕਤਾਨ ਪਾਸੋ ਹੁਣ ਤੱਕ 612 ਬੋਤਲਾਂ ਸਰਾਬ ਠੇਕਾ ਦੇਸੀ ਬਾਰਮਦ ਕਰਵਾਕੇ ਥਾਣਾ ਸਿਟੀ ਬਰਨਾਲਾ ’ਚ ਮੁਕੱਦਮਾ ਦਰਜ ਕਰ ਲਿਆ ਹੈ। ਦੌਸੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਰੈੱਡ ਕ੍ਰਾਸ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ 14 ਅਤੇ 16 ਅਕਤੂਬਰ ਨੂੰ

Next Post

ਬਰਨਾਲਾ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ 30 ਨਵੰਬਰ ਤੱਕ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਬਰਨਾਲਾ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ 30 ਨਵੰਬਰ  ਤੱਕ

ਬਰਨਾਲਾ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ 30 ਨਵੰਬਰ ਤੱਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend