Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਹਾਈਕੋਰਟ ਨੇ ਕਰਨਲ ਬਾਠ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ…ਬਣੇਗੀ ਨਵੀਂ SIT

Nirmal Pandori by Nirmal Pandori
04/03/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 3 ਅਪ੍ਰੈਲ, Gee98 News service

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਵਿਖੇ ਫੌਜ ਦੇ ਇੱਕ ਕਰਨਲ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੇ ਮਾਮਲੇ ਸਬੰਧੀ ਸਖ਼ਤ ਰੁਖ ਅਖ਼ਤਿਆਰ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਚੰਡੀਗੜ੍ਹ ਪੁਲਿਸ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਹ ਜਾਂਚ ਚਾਰ ਮਹੀਨਿਆਂ ਵਿੱਚ ਪੂਰੀ ਕਰੇਗੀ। ਹਾਲਾਂਕਿ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਇੱਕ ਸਿੱਟ ਦਾ ਗਠਨ ਕੀਤਾ ਸੀ ਜਿਸ ਨੇ ਸਬੂਤ ਵੀ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਰਿਕਾਰਡ ਕੀਤੇ ਸਨ ਪ੍ਰੰਤੂ ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਇੱਕ ਨਹੀਂ ਸੁਣੀ ਅਤੇ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ। ਹਾਈਕੋਰਟ ਦੇ ਹੁਕਮਾਂ ਅਨੁਸਾਰ ਇਸ ਸਬੰਧੀ 3 ਦਿਨਾਂ ਵਿੱਚ ਇੱਕ ਨਵੀਂ ਜਾਂਚ ਟੀਮ ਬਣਾਈ ਜਾਵੇਗੀ ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਪਵੇਗਾ।‌ ਕਰਨਲ ਬਾਠ ਦੀ ਪਤਨੀ ਨੇ ਇੱਕ ਪਟੀਸ਼ਨ ਸੀਬੀਆਈ ਦੀ ਜਾਂਚ ਲਈ ਦਾਇਰ ਕੀਤੀ ਸੀ। ਦੱਸ ਦੇਈਏ ਕਿ ਪੀੜਿਤ ਪਰਿਵਾਰ ਲਗਾਤਾਰ ਇਹ ਦੋਸ਼ ਲਗਾ ਰਿਹਾ ਸੀ ਕਿ ਪੰਜਾਬ ਪੁਲਿਸ ਆਪਣੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ। ਕਰਨਲ ਬਾਠ ਦੀ ਕੁੱਟਮਾਰ ਦੀ ਜਾਂਚ ਚੰਡੀਗੜ੍ਹ ਪੁਲਿਸ ਦੇ ਹੱਥ ਜਾਣ ਤੋਂ ਬਾਅਦ ਪੰਜਾਬ ਪੁਲਿਸ ਲਈ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰੇਗੀ। ਦੂਜੇ ਪਾਸੇ ਇਸ ਮਾਮਲੇ ਨਾਲ ਜੁੜੀ ਇੱਕ ਹੋਰ ਘਟਨਾ ਵਾਪਰੀ ਜਿਸ ਦੌਰਾਨ ਇੱਕ ਅਣਪਛਾਤਾ ਵਿਅਕਤੀ ਕਰਨਲ ਬਾਠ ਦੀ ਪਤਨੀ ਦਾ ਕਈ ਦਿਨਾਂ ਤੋਂ ਪਿੱਛਾ ਕਰ ਰਿਹਾ ਸੀ, ਜਿਸ ਨੂੰ ਫੜ ਕੇ ਕਰਨਲ ਬਾਠ ਦੀ ਪਤਨੀ ਨੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਕਰਨਲ ਬਾਠ ਦੀ ਪਤਨੀ ਦਾ ਕਹਿਣਾ ਹੈ ਕਿ “ਉਹ ਉਨ੍ਹਾਂ ਦਾ ਪਿੱਛਾ ਕਰ ਰਿਹਾ ਸੀ। ਉਹ ਹਰ ਪਲ ਦੀ ਜਾਣਕਾਰੀ ਤੇ ਆਪਣੀਆਂ ਹਰਕਤਾਂ ਦੀਆਂ ਫੋਟੋਆਂ ਵਟਸਐਪ ਰਾਹੀਂ ਕਿਸੇ ਨੂੰ ਭੇਜ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅੱਜ ਪੰਜਾਬ ‘ਚ ਬੱਸ ਸਫਰ ਕਰਨ ਵਾਲੇ ਹੋਣਗੇ ਪਰੇਸ਼ਾਨ…ਪੜ੍ਹੋ ਖ਼ਬਰ…!

Next Post

ਅਟਾਰੀ ਸਰਹੱਦ ‘ਤੇ ਪਾਕਿਸਤਾਨੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ… ਪੜ੍ਹੋ ਕੀ ਨਾਮ ਰੱਖਿਆ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਅਟਾਰੀ ਸਰਹੱਦ ‘ਤੇ ਪਾਕਿਸਤਾਨੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ… ਪੜ੍ਹੋ ਕੀ ਨਾਮ ਰੱਖਿਆ

ਅਟਾਰੀ ਸਰਹੱਦ 'ਤੇ ਪਾਕਿਸਤਾਨੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ… ਪੜ੍ਹੋ ਕੀ ਨਾਮ ਰੱਖਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend