Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ 30 ਨਵੰਬਰ ਤੱਕ

Nirmal Pandori by Nirmal Pandori
10/12/2021
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ 30 ਨਵੰਬਰ  ਤੱਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ-2022 ਲਈ ਪੋਲਿੰਗ ਸਟੇਸ਼ਨਾਂ ਵਿੱਚ ਵੋਟਰਾਂ ਦੀ ਸੀਮਾ ਨਿਰਧਾਰਿਤ ਕਰਕੇ ਵੋਟਰਾਂ ਦੀ ਗਿਣਤੀ 1200 ਤੱਕ ਸੀਮਤ ਕੀਤੀ ਗਈ ਹੈ। ਇਸ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਦੇ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਕਰਕੇ ਰੈਸ਼ਨਲਾਈਜੇਸ਼ਨ ਕਰਨ ਉਪਰੰਤ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਚ ਵਾਧਾ ਕਰਦੇ ਹੋਏ ਹੁਣ ਜ਼ਿਲਾ ਬਰਨਾਲਾ ਚ ਕੁੱਲ 558 ਪੋਲਿੰਗ ਸਟੇਸ਼ਨ ਹੋਣਗੇ ਜਿਨਾਂ ਦੀ ਗਿਣਤੀ ਪਹਿਲਾਂ 494 ਸੀ। ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2022 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 1 ਨਵੰਬਰ ਤੋਂ 30 ਨਵੰਬਰ ਤੱਕ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਇਸ ਜ਼ਿਲੇ ਵਿੱਚ ਪੈਂਦੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ’ਚ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਇਸ ਸਮੇਂ ਦੌਰਾਨ ਦਾਅਵੇ/ਇਤਰਾਜ ਭਾਰਤੀ ਚੋਣ ਕਮਿਸ਼ਨ ਦੇ ਪੋਰਟਲ ਉੱਪਰ ਆਨਲਾਈਨ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਦਾਅਵੇ/ਇਤਰਾਜ ਪੋਲਿੰਗ ਏਰੀਏ ਦੇ ਸਬੰਧਤ ਬੀ.ਐਲ.ਓਜ਼, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫਤਰ ਜਾਂ ਜ਼ਿਲਾ ਚੋਣ ਦਫ਼ਤਰ, ਬਰਨਾਲਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ਼ਰੀ ਨੰਬਰ 1950 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਬਰਨਾਲਾ ਪੁਲਿਸ ਨੇ 612 ਬੋਤਲਾਂ ਸਰਾਬ ਦੇਸੀ ਠੇਕਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

Next Post

ਸਿਵਲ ਹਸਪਤਾਲ ਬਰਨਾਲਾ ਨੇ ਜਿੱਤਿਆ ਤਿੰਨ ਲੱਖ ਦਾ ਇਨਾਮ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਿਵਲ ਹਸਪਤਾਲ ਬਰਨਾਲਾ ਨੇ ਜਿੱਤਿਆ ਤਿੰਨ ਲੱਖ ਦਾ ਇਨਾਮ

ਸਿਵਲ ਹਸਪਤਾਲ ਬਰਨਾਲਾ ਨੇ ਜਿੱਤਿਆ ਤਿੰਨ ਲੱਖ ਦਾ ਇਨਾਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend