Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੈਕਸ ਸਕੈਂਡਲ ਦੇ ਕੇਸ ‘ਚ ਇੱਕ SSP, ਇੱਕ SP ਅਤੇ ਦੋ ਥਾਣੇਦਾਰਾਂ ਨੂੰ 5-5 ਸਾਲ ਦੀ ਕੈਦ ਅਤੇ ਲੱਖਾਂ ਦਾ ਜੁਰਮਾਨਾ

Nirmal Pandori by Nirmal Pandori
04/07/2025
in ਪੰਜਾਬ
Reading Time: 1 min read
A A
0
ਸੈਕਸ ਸਕੈਂਡਲ ਦੇ ਕੇਸ ‘ਚ ਇੱਕ SSP, ਇੱਕ SP ਅਤੇ ਦੋ ਥਾਣੇਦਾਰਾਂ ਨੂੰ 5-5 ਸਾਲ ਦੀ ਕੈਦ ਅਤੇ ਲੱਖਾਂ ਦਾ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਪ੍ਰੈਲ, Gee98 News service

-ਲੱਗਭੱਗ 18 ਸਾਲ ਪਹਿਲਾਂ ਦੀ ਮੋਗਾ ਸੈਕਸ ਸਕੈਂਡਲ ਵਿੱਚ ਦੋਸ਼ੀ ਪਾਏ ਗਏ ਪੁਲਿਸ ਮੁਲਾਜ਼ਮਾਂ ਨੂੰ ਸੀਬੀਆਈ ਦੀ ਮੋਹਾਲੀ ਵਿਸ਼ੇਸ਼ ਅਦਾਲਤ ਨੇ 5-5 ਸਾਲ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਦੇ ਇੱਕ ਦੋਸ਼ੀ ਤਤਕਾਲੀ ਥਾਣੇਦਾਰ ਰਮਨ ਕੁਮਾਰ ਨੂੰ ਦੂਜੇ ਦੋਸ਼ੀਆਂ ਨਾਲੋਂ ਤਿੰਨ ਸਾਲ ਦੀ ਵਾਧੂ ਸਜ਼ਾ ਤੇ 1 ਲੱਖ ਰੁਪਏ ਵਾਧੂ ਜੁਰਮਾਨਾ ਵੀ ਕੀਤਾ ਗਿਆ ਹੈ। ਸਾਲ 2007 ਨਾਲ ਸੰਬੰਧਿਤ ਸੈਕਸ ਸਕੈਂਡਲ ‘ਚ ਜਿਨਾਂ ਪੁਲਿਸ ਅਫ਼ਸਰਾਂ ਨੂੰ ਅੱਜ ਅਦਾਲਤ ਨੇ ਸਜ਼ਾ ਸੁਣਾਈ ਉਹਨਾਂ ਵਿੱਚ ਤਤਕਾਲੀ ਐਸਐਸਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐਸਪੀ ਹੈਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐਸਐਚਓ ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਦੇ ਨਾਮ ਸ਼ਾਮਿਲ ਹਨ। ਇਸ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਮੋਟੋ ਨੋਟਿਸ ਲਿਆ ਅਤੇ ਸੀਬੀਆਈ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਉਕਤ ਦੋਸ਼ੀ ਕਰਮਚਾਰੀ ਪੁਲਿਸ ਮੁਲਾਜ਼ਮ ਦੋ ਜ਼ਨਾਨੀਆਂ ਨਾਲ ਰਲ ਕੇ ਦੇਹ ਵਪਾਰ ਦੇ ਮਾਮਲਿਆਂ ਵਿੱਚ ਮੋਹਤਬਰਾਂ, ਵਪਾਰੀਆਂ ਅਤੇ ਸਿਆਸਤਦਾਨਾਂ ਨੂੰ ਫਸਾ ਕੇ ਉਹਨਾਂ ਤੋਂ ਮੋਟੇ ਪੈਸੇ ਵਸੂਲਦੇ ਸਨ। ‌ ਇਸੇ ਤਰ੍ਹਾਂ ਜਦ ਉਕਤ ਦੋਸ਼ੀ ਮੁਲਾਜ਼ਮਾਂ ਨੇ ਦੇਹਵਪਾਰ ਦੇ ਇਕ ਮਾਮਲੇ ‘ਚ ਸ਼ਿਕਾਇਤ ਕਰਤਾ ਰਣਜੀਤ ਸਿੰਘ ਨੂੰ ਫਸਾਉਣ ਦਾ ਯਤਨ ਕੀਤਾ ਤਾਂ ਰਣਜੀਤ ਸਿੰਘ ਨੇ ਇੱਕ ਪੁਲਿਸ ਮੁਲਾਜ਼ਮਾਂ ਦੀ ਰਿਕਾਰਡਿੰਗ ਕਰ ਲਈ ਜੋ ਇਹਨਾਂ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਤੱਕ ਲੈ ਗਈ। ਪਿੰਡ ਭਾਗੀਕੇ ਦੇ ਵਸਨੀਕ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਉਸ ਵੇਲੇ ਦੇ ਜਾਂਚ ਅਧਿਕਾਰੀ ਏਡੀਜੀਪੀ ਚੰਦਰਸ਼ੇਖਰ ਕੋਲ ਉਹ ਰਿਕਾਰਡਿੰਗ ਪੇਸ਼ ਕੀਤੀ ਜਿਸ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਾਫ਼ ਸੁਣਿਆ ਜਾ ਸਕਦਾ ਸੀ ਜੋ ਰਣਜੀਤ ਸਿੰਘ ਤੋਂ ਕੇਸ ਵਿੱਚ ਫਸਾਉਣ ਬਦਲੇ ਪੈਸੇ ਮੰਗ ਰਹੇ ਸਨ। ਸੀਬੀਆਈ ਵੱਲੋਂ ਇਸ ਕੇਸ ਦੀ ਪੜ੍ਹਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਲੱਗਭੱਗ 200 ਮੋਹਤਬਰ ਵਿਅਕਤੀਆਂ ਨੂੰ ਦੇਹ ਵਪਾਰ ਦੇ ਮਾਮਲਿਆਂ ‘ਚ ਫਸਾ ਕੇ ਉਹਨਾਂ ਤੋਂ ਮੋਟੀਆਂ ਰਕਮਾਂ ਵਸੂਲ ਕਰ ਚੁੱਕੇ ਸਨ। ਦੇਹ ਵਪਾਰ ਦੇ ਮਾਮਲਿਆਂ ‘ਚ ਫਸਾਉਣ ਦੀਆਂ ਧਮਕੀਆਂ ਦੇ ਕੇ ਰਸੂਖਵਾਨਾਂ ਤੋਂ ਮੋਟੀਆਂ ਰਕਮਾਂ ਵਸੂਲਣ ਦੇ ਦੋਸ਼ੀ ਉਕਤ ਪੁਲਿਸ ਮੁਲਾਜ਼ਮਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਦੀ ਚਰਚਾ ਤਾਂ ਹੋਣੀ ਹੀ ਹੈ ਸਗੋਂ ਇਹਨਾਂ ਪੁਲਿਸ ਮੁਲਾਜ਼ਮਾਂ ਦੀ ਸਮਾਜਿਕ ਕਿਰਕਰੀ ਵੀ ਹੋ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਲਗਾਈ ਪਾਬੰਦੀ

Next Post

WhatsApp ਦੀ ਵਰਤੋਂ ‘ਚ ਵੱਡੀ ਤਬਦੀਲੀ…ਹੁਣ ਭੇਜੀ ਕਿ ਵੀਡੀਓ ਜਾਂ ਫੋਟੋ ਨਹੀਂ ਹੋਵੇਗੀ save

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
WhatsApp ਦੀ ਵਰਤੋਂ ‘ਚ ਵੱਡੀ ਤਬਦੀਲੀ…ਹੁਣ ਭੇਜੀ ਕਿ ਵੀਡੀਓ ਜਾਂ ਫੋਟੋ ਨਹੀਂ ਹੋਵੇਗੀ save

WhatsApp ਦੀ ਵਰਤੋਂ 'ਚ ਵੱਡੀ ਤਬਦੀਲੀ…ਹੁਣ ਭੇਜੀ ਕਿ ਵੀਡੀਓ ਜਾਂ ਫੋਟੋ ਨਹੀਂ ਹੋਵੇਗੀ save

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend