Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਕਰਨ ਵਾਲੇ ਗ੍ਰਿਫ਼ਤਾਰ

Nirmal Pandori by Nirmal Pandori
04/08/2025
in ਪੰਜਾਬ
Reading Time: 1 min read
A A
0
BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਕਰਨ ਵਾਲੇ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਅਪ੍ਰੈਲ, Gee98 News service

ਭਾਜਪਾ ਨੇਤਾ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਉੱਤੇ ਗਰਨੇਡ ਹਮਲੇ ਦੇ ਦੋਸ਼ੀਆਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਬੇ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵਰਤਿਆ ਗਿਆ ਈ ਰਿਕਸ਼ਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਬਾਬਾ ਸਦੀਕੀ ਕਤਲ ਕਾਂਡ ਦੇ ਮੁੱਖ ਦੋਸ਼ੀ ਜੀਸਾਨ ਅਖ਼ਤਰ ਨੂੰ ਮੰਨ ਰਹੀ ਹੈ ਜੋ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ‌ ਜੀਸ਼ਾਨ ਅਖਤਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ‌ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਆਈਐਸਆਈ ਦੀ ਪੰਜਾਬ ‘ਚ ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੀ ਇੱਕ ਸਾਜ਼ਿਸ਼ ਹੈ। ਪੁਲਿਸ ਪਾਕਿਸਤਾਨ ਆਧਾਰਤ ਖਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸ਼ੀਆ ਦੇ ਲਿੰਕ ਦੀ ਵੀ ਜਾਂਚ ਕਰ ਰਹੀ ਹੈ। ‌ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਕੀਤਾ ਗਿਆ ਹਮਲਾ ਸਰਹੱਦ ਪਾਰੋਂ ਇੱਕ ਯੋਜਨਾਬੱਧ ਹਮਲਾ ਹੈ। ‌

ਫੋਟੋ ਕੈਪਸ਼ਨ -ਸਪੈਸ਼ਲ ਡੀਜੀਪੀ ਸ੍ਰੀ ਅਰਪਿਤ ਸੁਕਲਾ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਸ਼ੇ ਦੀ ਘੱਟ ਮਾਤਰਾ ਵਾਲੇ ਨਸ਼ੇੜੀਆਂ ਨੂੰ ਐਸਐਚਓ ਦੇ ਸਕਦੇ ਨੇ ਜ਼ਮਾਨਤ-ਹਾਈਕੋਰਟ

Next Post

ਸੁਖਪਾਲ ਖਹਿਰਾ ਦੇ ਖ਼ਿਲਾਫ਼ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਕੀਤੀ ਕਾਰਵਾਈ ਸ਼ੁਰੂ…ਮੁੱਖ ਮੰਤਰੀ ਨੂੰ ਕੀਤਾ ਸੀ ਸਵਾਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
…ਭਾਵੇਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵਿਰੋਧ ਕਰਦੇ ਰਹਿਣ ਪਰੰਤੂ ਮੈਂ ਆਪਣੇ ਸਟੈਂਡ ‘ਤੇ ਕਾਇਮ ਰਹਾਂਗਾ-ਸੁਖਪਾਲ ਸਿੰਘ ਖਹਿਰਾ

ਸੁਖਪਾਲ ਖਹਿਰਾ ਦੇ ਖ਼ਿਲਾਫ਼ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਕੀਤੀ ਕਾਰਵਾਈ ਸ਼ੁਰੂ…ਮੁੱਖ ਮੰਤਰੀ ਨੂੰ ਕੀਤਾ ਸੀ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend