Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਖਪਾਲ ਖਹਿਰਾ ਦੇ ਖ਼ਿਲਾਫ਼ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਕੀਤੀ ਕਾਰਵਾਈ ਸ਼ੁਰੂ…ਮੁੱਖ ਮੰਤਰੀ ਨੂੰ ਕੀਤਾ ਸੀ ਸਵਾਲ

Nirmal Pandori by Nirmal Pandori
04/09/2025
in ਪੰਜਾਬ
Reading Time: 1 min read
A A
0
…ਭਾਵੇਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵਿਰੋਧ ਕਰਦੇ ਰਹਿਣ ਪਰੰਤੂ ਮੈਂ ਆਪਣੇ ਸਟੈਂਡ ‘ਤੇ ਕਾਇਮ ਰਹਾਂਗਾ-ਸੁਖਪਾਲ ਸਿੰਘ ਖਹਿਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਪ੍ਰੈਲ, Gee98 News service

-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤੇ ਜਾਣ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੰਦੇ ਹੋਏ ਲਿਖਿਆ ਕਿ ‌ਉਹਨਾਂ ਨੇ ਪਿਛਲੇ ਦਿਨੀਂ ਬਠਿੰਡਾ ਵਿਖੇ ਚਿੱਟੇ ਸਮੇਤ ਫੜੀ ਗਈ ਹੈਡਕਾਂਸਟੇਬਲ ਦੇ ਮਾਮਲੇ ‘ਚ ਰੌਸ਼ਨੀ ਵਿੱਚ ਆ ਰਹੇ ਇਕ ਆਈਪੀਐਸ ਅਫ਼ਸਰ ਦੀ ਵਾਇਰਲ ਹੋ ਰਹੀ ਆਡੀਓ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਸਵਾਲ ਕੀਤਾ ਸੀ ਕਿ ਆਈਪੀਐਸ ਅਫ਼ਸਰ ਦੀ ਵਾਇਰਲ ਹੋ ਰਹੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ ਪ੍ਰੰਤੂ ਆਈਪੀਐਸ ਅਫ਼ਸਰ ਦੀ ਅਸ਼ਲੀਲ ਆਡੀਓ ਦੀ ਜਾਂਚ ਕਰਵਾਉਣ ਦੀ ਬਜਾਏ ਪੰਜਾਬ ਸਰਕਾਰ ਨੇ ਸਟੇਟ ਸਾਈਬਰ ਕ੍ਰਾਈਮ ਸੈੱਲ ਰਾਹੀਂ ਟਵਿੱਟਰ (X) ਨੂੰ ਉਹਨਾਂ ਦੀ ਸ਼ਿਕਾਇਤ ਭੇਜੀ ਹੈ। ਖਹਿਰਾ ਨੇ ਕਿਹਾ ਕਿ ਉਹਨਾਂ ਨੇ ਆਈਪੀਐਸ ਅਫਸਰ ਦੀ ਅਸ਼ਲੀਲ ਆਡੀਓ ਦੀ ਸੀਬੀਆਈ ਦੀ ਜਾਂਚ ਮੰਗੀ ਸੀ ਅਤੇ ਉਹ ਹੁਣ ਵੀ ਆਪਣੇ ਇਸ ਬਿਆਨ ‘ਤੇ ਕਾਇਮ ਹਨ ਕਿ ਬਠਿੰਡਾ ਵਿਖੇ ਚਿੱਟੇ ਸਮੇਤ ਫੜੀ ਗਈ ਹੈਡ ਕਾਂਸਟੇਬਲ ਦੇ ਮਾਮਲੇ ਵਿੱਚ ਰੌਸ਼ਨੀ ‘ਚ ਆਉਣ ਵਾਲੇ ਆਈਪੀਐਸ ਅਧਿਕਾਰੀ ਦੀ ਵਾਇਰਲ ਹੋ ਰਹੀ ਅਸ਼ਲੀਲ ਆਡੀਓ ਦੀ ਜਾਂਚ ਸੀਬੀਆਈ ਜਾਂ ਨਿਰਪੱਖ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਦਰਅਸਲ, ਇੱਕ ਆਈਪੀਐਸ ਅਫਸਰ ਦੀ ਕਥਿਤ ਤੌਰ ਉਤੇ ਆਡੀਓ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਆਡੀਓ ਪੰਜਾਬ ਪੁਲਿਸ ਦੇ ਅਕਸ ਨੂੰ ਬੁਰੀ ਤਰ੍ਹਾਂ ਢਾਹ ਲਗਾ ਰਿਹਾ ਹੈ। ਇਸ ਕਥਿਤ ਆਡੀਓ ਵਿੱਚ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੋ ਔਰਤਾਂ ਨਾਲ ਸਬੰਧ ਬਣਾਉਣ ਲਈ ਸੌਦੇਬਾਜ਼ੀ ਕਰਦਾ ਹੋਇਆ ਸੁਣਾਈ ਦੇ ਰਿਹਾ ਹੈ। ਅਧਿਕਾਰੀ ਕਥਿਤ ਤੌਰ ‘ਤੇ ਔਰਤ ਨੂੰ ₹20,000 ਤੇ ਉਸਦੇ ਸਾਥੀ ਮਹਿਲਾ ਲਈ ਇੰਨੀ ਹੀ ਰਕਮ ਦੀ ਪੇਸ਼ਕਸ਼ ਕਰਦਾ ਹੋਇਆ ਸੁਣਾਈ ਦਿੱਤਾ ਜਾ ਰਿਹਾ ਹੈ। ਇਹ ਆਡੀਓ ਨੌਕਰਸ਼ਾਹੀ ਤੇ ਸਿਆਸੀ ਹਲਕਿਆਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਗਈ ਹੈ। ਇਸ ਕਲਿਪ ਵਿੱਚ ਅਧਿਕਾਰੀ ਜਦ ਰਾਸ਼ੀ ਘੱਟ ਕਰਦਾ ਹੈ ਤਾਂ ਔਰਤ ਉਸ ਦੇ ਸੌਦੇ ਨੂੰ ਨਾਮਨਜ਼ੂਰ ਕਰਦੇ ਹੋਏ ਉਸ ਨੂੰ ਚਿੰਦੀ ਚੋਰ (ਸਸਤਾ ਚੋਰ) ਕਹਿੰਦੀ ਹੈ।‌ ਸੁਖਪਾਲ ਸਿੰਘ ਖਹਿਰਾ ਨੇ ਇਸ ਵਾਇਰਲ ਆਡੀਓ ਦੀ ਜਾਂਚ ਮੰਗਦੇ ਹੋਏ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਸਵਾਲ ਕੀਤਾ ਸੀ ਜਿਸ ਤੋਂ ਬਾਅਦ ਉਹਨਾਂ ਦੇ ਖਿਲਾਫ ਸਟੇਟ ਸਾਈਬਰ ਕ੍ਰਾਈਮ ਸੈਲ ਰਾਹੀਂ ਟਵਿਟਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਕਰਨ ਵਾਲੇ ਗ੍ਰਿਫ਼ਤਾਰ

Next Post

ਅਹਿਮ ਖ਼ਬਰ…ਵਿਸਾਖੀ ‘ਤੇ‌ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ…!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਅਹਿਮ ਖ਼ਬਰ…ਵਿਸਾਖੀ 'ਤੇ‌ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend